ਪੜਚੋਲ ਕਰੋ

ਹੁਣ ਪਾਕਿਸਤਾਨ ਨੇ ਭਾਰਤ ਖਿਲਾਫ ਚੁੱਕਿਆ ਵੱਡਾ ਕਦਮ

ਜੰਮੂ-ਕਸ਼ਮੀਰ ਤੋਂ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਗੁਆਂਢੀ ਮੁਲਕ ਪਾਕਿਸਤਾਨ ਖ਼ਫਾ ਹੈ। ਪਾਕਿਸਤਾਨ ਹਰ ਦਿਨ ਭਾਰਤ ਨੂੰ ਨਵੀਂ ਤੋਂ ਨਵੀਂ ਧਮਕੀ ਦੇ ਰਿਹਾ ਹੈ। ਹੁਣ ਪਾਕਿਸਤਾਨ ਨੇ ਇੱਕ ਵਾਰ ਫੇਰ ਆਪਣਾ ਏਅਰ ਸਪੇਸ ਇੰਟਰਨੈਸ਼ਨਲ ਉਡਾਣਾਂ ਲਈ ਬੰਦ ਕਰ ਦਿੱਤਾ ਹੈ।

ਕਰਾਚੀ: ਜੰਮੂ-ਕਸ਼ਮੀਰ ਤੋਂ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਗੁਆਂਢੀ ਮੁਲਕ ਪਾਕਿਸਤਾਨ ਖ਼ਫਾ ਹੈ। ਪਾਕਿਸਤਾਨ ਹਰ ਦਿਨ ਭਾਰਤ ਨੂੰ ਨਵੀਂ ਤੋਂ ਨਵੀਂ ਧਮਕੀ ਦੇ ਰਿਹਾ ਹੈ। ਹੁਣ ਪਾਕਿਸਤਾਨ ਨੇ ਇੱਕ ਵਾਰ ਫੇਰ ਆਪਣਾ ਏਅਰ ਸਪੇਸ ਇੰਟਰਨੈਸ਼ਨਲ ਉਡਾਣਾਂ ਲਈ ਬੰਦ ਕਰ ਦਿੱਤਾ ਹੈ। ਇਸ ਨਾਲ ਪਾਕਿਸਤਾਨ ਉੱਤੋਂ ਭਾਰਤ ਦੇ ਜਹਾਜ਼ ਨਹੀਂ ਉੱਡਣਗੇ। ਫਿਲਹਾਲ ਪਾਕਿ ਨੇ ਕਰਾਚੀ ਏਅਰਪੋਰਟ ‘ਤੇ ਤਿੰਨ ਰੂਟ 31 ਅਗਸਤ ਤਕ ਬੰਦ ਕੀਤੇ ਹਨ। ਪਾਕਿਸਤਾਨ ਦੇ ਟੀਵੀ ਚੈਨਲ ਨੇ ਇਹ ਰਿਪੋਰਟ ਦਿੱਤੀ ਹੈ। ਰਿਪੋਰਟ ਮੁਤਾਬਕ ਪਾਕਿਸਤਾਨ ਨੇ ਕਰਾਚੀ ਏਅਰਪੋਰਟ ਦੇ ਜੋ ਤਿੰਨ ਰੂਟ ਬੰਦ ਕੀਤੇ ਹਨ, ਉਹ ਅੱਜ ਯਾਨੀ 28 ਅਗਸਤ ਤੋਂ 31 ਅਗਸਤ ਤਕ ਲਈ ਬੰਦ ਹੋਣਗੇ। ਪਾਕਿਸਤਾਨ ਦੀ ਸਿਵਲ ਐਵੀਏਸ਼ਨ ਅਥਾਰਟੀ ਨੇ ਇਸ ਲਈ ਨੋਟਿਸ ਵੀ ਕੱਢ ਦਿੱਤਾ ਹੈ। ਸਿਵਲ ਐਵੀਏਸ਼ਨ ਅਥਾਰਟੀ ਦੇ ਇਸ ਨੋਟਿਸ ‘ਚ ਰੂਟ ਬੰਦ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਕੈਬਨਿਟ ਬੈਠਕ ‘ਚ ਮੰਤਰੀ ਫਵਾਦ ਚੌਧਰੀ ਨੇ ਕੱਲ੍ਹ ਹੀ ਭਾਰਤ ਲਈ ਏਅਰ ਸਪੇਸ ਬੰਦ ਕਰਨ ਦੀ ਧਮਕੀ ਦਿੱਤੀ ਸੀ। ਪਾਕਿ ਦੇ ਸਾਇੰਸ ਤੇ ਤਕਨੀਕੀ ਮੰਤਰੀ ਫਵਾਦ ਚੌਧਰੀ ਨੇ ਕਿਹਾ ਸੀ, “ਪ੍ਰਧਾਨ ਮੰਤਰੀ ਭਾਰਤ ਲਈ ਹਵਾਈ ਖੇਤਰ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਵਿਚਾਰ ਕਰ ਰਹੇ ਹਨ। ਅਫ਼ਗਾਨਿਸਤਾਨ ‘ਚ ਵਪਾਰ ਕਰਨ ਲਈ ਭਾਰਤ ਪਾਕਿਸਤਾਨ ਦੀ ਜਿਸ ਸੜਕ ਦਾ ਇਸਤੇਮਾਲ ਕਰਦਾ ਹੈ, ਉਸ ਨੂੰ ਵੀ ਪੂਰੀ ਤਰ੍ਹਾਂ ਬੰਦ ਕੀਤੇ ਜਾਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਕੈਬਨਿਟ ਮੀਟਿੰਗ ‘ਚ ਇਨ੍ਹਾਂ ਸਾਰੇ ਫੈਸਲਿਆਂ ਦੇ ਕਾਨੂੰਨੀ ਪਹਿਲੂਆਂ ‘ਤੇ ਵੀ ਮਸ਼ਵਰਾ ਕੀਤਾ ਗਿਆ। ਮੋਦੀ ਨੇ ਸ਼ੁਰੂ ਕੀਤਾ ਹੈ ਅਸੀਂ ਖ਼ਤਮ ਕਰਾਂਗੇ।”

ਟਾਪ ਹੈਡਲਾਈਨ

ਬਹਿਰੀਨ, ਕੁਵੈਤ ਅਤੇ ਜਾਰਡਨ...ਧੂੰਆਂ-ਧੂੰਆਂ ਹੋਇਆ ਮਿਡਲ ਈਸਟ, ਈਰਾਨ ਦਾ ਅਮਰੀਕੀ ਟਿਕਾਣਿਆਂ 'ਤੇ ਖ਼ਤਰਨਾਕ ਹਮਲਾ; ਟਰੰਪ ਨੂੰ ਦਿੱਤਾ ਕਰਾਰਾ ਜਵਾਬ
ਬਹਿਰੀਨ, ਕੁਵੈਤ ਅਤੇ ਜਾਰਡਨ...ਧੂੰਆਂ-ਧੂੰਆਂ ਹੋਇਆ ਮਿਡਲ ਈਸਟ, ਈਰਾਨ ਦਾ ਅਮਰੀਕੀ ਟਿਕਾਣਿਆਂ 'ਤੇ ਖ਼ਤਰਨਾਕ ਹਮਲਾ; ਟਰੰਪ ਨੂੰ ਦਿੱਤਾ ਕਰਾਰਾ ਜਵਾਬ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Embed widget