ਪੜਚੋਲ ਕਰੋ

ਕਰਤਾਰਪੁਰ ਗਲਿਆਰੇ 'ਤੇ ਭਾਰਤ ਦੇ ਜਵਾਬ ਨੂੰ ਪਾਕਿਸਤਾਨ ਨੇ ਦੱਸਿਆ ਹਾਸੋਹੀਣਾ

ਲਾਹੌਰ: ਕਰਤਾਰਪੁਰ ਸਾਹਿਬ ਗਲਿਆਰੇ ਨੂੰ ਪੂਰਾ ਕਰਨ ਲਈ ਪਾਕਿਸਤਾਨ ਵੱਲੋਂ ਭੇਜੇ ਸੱਦੇ ਨੂੰ ਭਾਰਤ ਵੱਲੋਂ 'ਮੋੜਨ' ਨੂੰ ਗੁਆਂਢੀ ਮੁਲਕ ਨੇ ਹਾਸੋਹੀਣਾ ਦੱਸਿਆ ਹੈ। ਦਰਅਸਲ, ਪਾਕਿਸਤਾਨ ਨੇ ਕੌਰੀਡੋਰ ਸਬੰਧੀ ਭਾਰਤੀ ਅਧਿਕਾਰੀਆਂ ਦੇ ਵਫ਼ਦ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤੀ ਸੀ ਪਰ ਭਾਰਤ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਪਾਕਿਸਤਾਨੀ ਵਫ਼ਦ ਨੂੰ ਇੱਧਰ (ਭਾਰਤ) ਆਉਣਾ ਚਾਹੀਦਾ ਹੈ। ਪਾਕਿਸਤਾਨ ਵਿਦੇਸ਼ ਵਿਭਾਗ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਇਸਲਾਮਾਬਾਦ ਨੇ ਸਮਝੌਤੇ ਨਾਲ ਜੁੜੇ ਵਿਸਥਾਰਤ ਦਸਤਾਵੇਜ਼ ਸਾਂਝੇ ਕਰਦਿਆਂ ਹੋਇਆਂ ਭਾਰਤੀ ਵਫ਼ਦ ਨੂੰ ਸੱਦਾ ਭੇਜਿਆ ਸੀ ਤਾਂ ਜੋ ਲਾਂਘੇ ਦੀਆਂ ਸ਼ਰਤਾਂ ਨੂੰ ਅੰਤਮ ਛੋਹਾਂ ਦਿੱਤੀਆਂ ਜਾ ਸਕਣ। ਪਰ ਹਾਂ-ਪੱਖੀ ਉੱਤਰ ਦੀ ਬਜਾਇ ਭਾਰਤ ਨੇ ਪਾਕਿਸਤਾਨੀ ਵਫ਼ਦ ਨੂੰ ਸੱਦਾ ਦਿੰਦਿਆਂ 26 ਫ਼ਰਵਰੀ ਜਾਂ ਸੱਤ ਮਾਰਚ ਨੂੰ ਦਿੱਲੀ ਆਉਣ ਦੀ ਸਲਾਹ ਦਿੱਤੀ ਹੈ। ਫੈਜ਼ਲ ਨੇ ਪਾਕਿਸਤਾਨੀ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਨੇ ਨਿਆਣੀ ਮੱਤ ਦਾ ਮੁਜ਼ਾਹਰਾ ਕਰਦਿਆਂ ਅਜੀਬ ਵਿਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਤੰਬਰ 2018 ਵਿੱਚ ਵੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਚਿੱਠੀ 'ਤੇ ਵੀ ਭਾਰਤ ਨੇ ਅਜਿਹਾ ਹੀ ਜਵਾਬ ਦਿੱਤਾ ਸੀ। ਫੈਜ਼ਲ ਦੇ ਜਵਾਬ ਤੋਂ ਜਾਪਦਾ ਹੈ ਕਿ ਪਾਕਿਸਤਾਨ ਦੇ ਅਧਿਕਾਰਖੇਤਰ ਵਿੱਚ ਆਉਣ ਵਾਲੇ ਗੁਰੂ ਘਰ ਬਾਰੇ ਆਖ਼ਰੀ ਫੈਸਲਾ ਉਨ੍ਹਾਂ ਮੁਤਾਬਕ ਹੋਵੇ, ਪਰ ਭਾਰਤ ਦੇ ਜਵਾਬ ਕਾਰਨ ਲਾਂਘੇ ਦੀਆਂ ਸ਼ਰਤਾਂ ਤੈਅ ਹੋਣ ਵਿੱਚ ਦੇਰੀ ਹੋ ਸਕਦੀ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget