ਪੜਚੋਲ ਕਰੋ

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿਸਤਾਨ ਦਾ ਇੱਕ ਹੋਰ ਵੱਡਾ ਕਦਮ

ਲਾਹੌਰ: ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿਸਤਾਨ ਸਰਕਾਰ ਹਰ ਕਦਮ ਉੱਤੇ ਬਾਜ਼ੀ ਮਾਰ ਰਹੀ ਹੈ। ਭਾਰਤ ਵਾਲੇ ਪਾਸੇ ਅਜੇ ਨੀਂਹ ਪੱਥਰ ਰੱਖਿਆ ਹੈ ਪਰ ਪਾਕਿਸਤਾਨ ਨੇ ਨੀਂਹ ਪੱਥਰ ਰੱਖਣ ਮਗਰੋਂ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਬਾਰਡਰ ਉੱਤੇ ਇਮੀਗ੍ਰੇਸ਼ਨ ਕੇਂਦਰ ਵੀ ਖੋਲ੍ਹ ਦਿੱਤਾ ਹੈ। ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫਆਈਏ) ਦੇ ਡਿਪਟੀ ਡਾਇਰੈਕਟਰ (ਪੰਜਾਬ) ਮੁਫਖ਼ਰ ਅਦੀਲ ਨੇ ਕਿਹਾ, ‘ਕਰਤਾਰਪੁਰ ਲਾਂਘਾ ਖੋਲ੍ਹਣ ਦੇ ਸਬੰਧ ’ਚ ਐਫਆਈਏ ਨੇ ਨਾਰੋਵਾਲ (ਲਾਹੌਰ ਤੋਂ 120 ਕਿਲੋਮੀਟਰ ਦੂਰ) ਵਿੱਚ ਕਰਤਾਰਪੁਰ ਬਾਰਡਰ ’ਤੇ ਇਮੀਗ੍ਰੇਸ਼ਨ ਕੇਂਦਰ ਖੋਲ੍ਹ ਦਿੱਤਾ ਹੈ। ਉਨ੍ਹਾਂ ਦੱਸਿਆ,‘ਐਫਆਈਏ ਦੇ ਅਧਿਕਾਰੀ ਸਿੱਖ ਸ਼ਰਧਾਲੂਆਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨਗੇ ਤੇ ਬਾਇਓਮੀਟਰਿਕ ਪ੍ਰਣਾਲੀ ਰਾਹੀਂ ਉਨ੍ਹਾਂ ਦੀ ਸ਼ਨਾਖਤ ਕਰਨਗੇ। ਵੀਜ਼ਾ ਪ੍ਰਾਪਤ ਸਿੱਖ ਸ਼ਰਧਾਲੂਆਂ ਨੂੰ ਸ਼ਹਿਰ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਹੋਵੇਗੀ ਜਦਕਿ ਪਰਮਿਟ ਹਾਸਲ ਸ਼ਰਧਾਲੂਆਂ ਨੂੰ ਸਿਰਫ ਗੁਰਦੁਆਰਾ ਦਰਬਾਰ ਸਾਹਿਬ ਜਾਣ ਦੀ ਆਗਿਆ ਹੋਵੇਗੀ। ਉਨ੍ਹਾਂ ਡਾਅਨ ਨਿਊਜ਼ ਨੂੰ ਦੱਸਿਆ ਕਿ ਬਾਰਡਰ ਪਾਰ ਕਰਨਾ ਦਹਿਸ਼ਤਗਰਦਾਂ, ਮਨੁੱਖੀ ਤਸਕਰੀ ਕਰਨ ਵਾਲਿਆਂ ਤੇ ਨਸ਼ਾ ਤਸਕਰਾਂ ਲਈ ਆਸਾਨ ਹੋ ਸਕਦਾ ਹੈ, ਇਸ ਲਈ ਸਰਹੱਦ ਦੇ ਦੋਵੇਂ ਪਾਸਿਆਂ ’ਤੇ ਸਥਿਤੀ ਉੱਤੇ ਕੰਟਰੋਲ ਰੱਖਣ ਲਈ ਮਜ਼ਬੂਤ ਢਾਂਚੇ ਦੀ ਲੋੜ ਸੀ। ਯਾਦ ਰਹੇ ਇਹ ਲਾਂਘਾ ਖੁੱਲ੍ਹਣ ਨਾਲ ਸਿੱਖ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਸਥਿਤ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ।

ਟਾਪ ਹੈਡਲਾਈਨ

Good News: ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
Big News: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅਚਾਨਕ ਡਿੱਗੀ ਸਕੂਲ ਦੀ ਛੱਤ ਡਿੱਗੀ; ਪੈ ਗਿਆ ਚੀਕ-ਚਿਹਾੜਾ: 14 ਬੱਚਿਆਂ ਦੀ ਮੌਤ, 20 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅਚਾਨਕ ਡਿੱਗੀ ਸਕੂਲ ਦੀ ਛੱਤ ਡਿੱਗੀ; ਪੈ ਗਿਆ ਚੀਕ-ਚਿਹਾੜਾ: 14 ਬੱਚਿਆਂ ਦੀ ਮੌਤ, 20 ਜ਼ਖਮੀ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਅਫਗਾਨਿਸਤਾਨ ਦੀ ਧਰਤੀ, 5.3 ਰਹੀ ਭੂਚਾਲ ਦੀ ਤੀਬਰਤਾ; ਡਰ ਨਾਲ ਘਰੋਂ ਬਾਹਰ ਭੱਜੇ ਲੋਕ
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਅਫਗਾਨਿਸਤਾਨ ਦੀ ਧਰਤੀ, 5.3 ਰਹੀ ਭੂਚਾਲ ਦੀ ਤੀਬਰਤਾ; ਡਰ ਨਾਲ ਘਰੋਂ ਬਾਹਰ ਭੱਜੇ ਲੋਕ
ਪਾਕਿਸਤਾਨ ਦੇ ਲਾਹੌਰ 'ਚ ਦਰਦਨਾਕ ਹਾਦਸਾ, ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ
ਪਾਕਿਸਤਾਨ ਦੇ ਲਾਹੌਰ 'ਚ ਦਰਦਨਾਕ ਹਾਦਸਾ, ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Embed widget