ਪੜਚੋਲ ਕਰੋ

ਸਿੱਖਾਂ ਨੂੰ ਪਾਕਿਸਤਾਨ ਸਰਕਾਰ ਦਾ ਇੱਕ ਹੋਰ ਤੋਹਫਾ, 500 ਸਾਲ ਪੁਰਾਣਾ ਗੁਰੂ ਘਰ ਦਰਸ਼ਨਾਂ ਲਈ ਖੁੱਲ੍ਹਾ

ਇਤਿਹਾਸ ਦੇ ਝਰੋਖੇ ਵਿੱਚੋਂ ਨਜ਼ਰ ਮਾਰੀਏ ਤਾਂ 16ਵੀਂ ਸਦੀ ਵਿੱਚ ਜਦ ਗੁਰੂ ਨਾਨਕ ਦੇਵ ਕਸ਼ਮੀਰ ਤੋਂ ਸਿਆਲਕੋਟ ਆਏ ਸਨ ਤਾਂ ਇੱਥੇ ਲੱਗੀ ਬੇਰੀ ਹੇਠ ਰੁਕੇ ਸਨ। ਸਰਦਾਰ ਨੱਥਾ ਸਿੰਘ ਨੇ ਗੁਰੂ ਜੀ ਦੀ ਯਾਦ ਵਿੱਚ ਇਹ ਗੁਰਦੁਆਰਾ ਉੱਸਰਵਾਇਆ ਸੀ।

ਲਾਹੌਰ: ਲਹਿੰਦੇ ਪੰਜਾਬ ਦੇ ਸਿਆਲਕੋਟ ਵਿੱਚ ਸਥਿਤ 500 ਸਾਲ ਪੁਰਾਣੇ ਗੁਰਦੁਆਰੇ ਨੂੰ ਭਾਰਤੀ ਸਿੱਖਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਬਾਬੇ ਦੀ ਬੇਰ ਵਿਖੇ ਭਾਰਤੀ ਸ਼ਰਧਾਲੂ ਨਹੀਂ ਸੀ ਜਾ ਸਕਦੇ। ਇਤਿਹਾਸ ਦੇ ਝਰੋਖੇ ਵਿੱਚੋਂ ਨਜ਼ਰ ਮਾਰੀਏ ਤਾਂ 16ਵੀਂ ਸਦੀ ਵਿੱਚ ਜਦ ਗੁਰੂ ਨਾਨਕ ਦੇਵ ਕਸ਼ਮੀਰ ਤੋਂ ਸਿਆਲਕੋਟ ਆਏ ਸਨ ਤਾਂ ਇੱਥੇ ਲੱਗੀ ਬੇਰੀ ਹੇਠ ਰੁਕੇ ਸਨ। ਸਰਦਾਰ ਨੱਥਾ ਸਿੰਘ ਨੇ ਗੁਰੂ ਜੀ ਦੀ ਯਾਦ ਵਿੱਚ ਇਹ ਗੁਰਦੁਆਰਾ ਉੱਸਰਵਾਇਆ ਸੀ। ਹਰ ਸਾਲ ਪੰਜਾਬ, ਭਾਰਤ, ਯੂਰਪ, ਕੈਨੇਡਾ ਤੇ ਅਮਰੀਕਾ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਂਦੇ ਹਨ ਪਰ ਇਸ ਗੁਰਦੁਆਰੇ ਦੀ ਦਰਸ਼ਨ ਕਰਨ ਦੀ ਖੁੱਲ੍ਹ ਪਹਿਲਾਂ ਨਹੀਂ ਸੀ ਦਿੱਤੀ ਗਈ। ਸਥਾਨਕ ਅਖ਼ਬਾਰ ਦ ਐਕਸਪ੍ਰੈਸ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਨੇ ਲਾਹੌਰ ਤੋਂ 140 ਕਿਲੋਮੀਟਰ ਦੂਰ ਸਿਆਲਕੋਟ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਬਾਬੇ ਦੇ ਬੇਰ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਨੂੰ ਆਗਿਆ ਦੇਣ ਲਈ ਸੂਬੇ ਵਕਫ ਬੋਰਡ ਨੂੰ ਸਿਫਾਰਸ਼ ਕੀਤੀ ਹੈ। ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਯਾਤਰੀ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਗੁਰੂ ਨਾਨਕ ਦੇਵ ਦੇ ਗੁਰਪੁਰਬ, ਵਿਸਾਖੀ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਆਉਂਦੇ ਹਨ।

ਟਾਪ ਹੈਡਲਾਈਨ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget