ਪੜਚੋਲ ਕਰੋ

Pakistan: ਪਾਕਿਸਤਾਨ ‘ਚ ਮਾਪੇ ਕੁੜੀਆਂ ਦੀ ਕਬਰ ‘ਤੇ ਸੁਰੱਖਿਆ ਦੇ ਲਈ ਲਾ ਰਹੇ ਤਾਲਾ, ਲਾਸ਼ਾਂ ਨਾਲ ਹੋ ਰਿਹਾ ਰੇਪ- ਰਿਪੋਰਟ

Pakistan: ਪਾਕਿਸਤਾਨ ਵਿੱਚ ਮਰੇ ਹੋਏ ਲੋਕਾਂ ਨਾਲ ਬਲਾਤਕਾਰ ਲਈ ਲੋਕਾਂ ਨੇ ਕੱਟੜਪੰਥੀ ਵਿਚਾਰਧਾਰਾ ਨੂੰ ਜ਼ਿੰਮੇਵਾਰ ਠਹਿਰਾਇਆ।

Pakistan: ਪਾਕਿਸਤਾਨ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਈ ਮਾਪੇ ਆਪਣੀਆਂ ਮਰੀਆਂ ਹੋਈਆਂ ਧੀਆਂ ਦੀਆਂ ਕਬਰਾਂ 'ਤੇ ਤਾਲਾ ਲਾ ਕੇ ਬਲਾਤਕਾਰ ਤੋਂ ਬਚਾਉਂਦੇ ਹਨ। ਡੇਲੀ ਟਾਈਮਜ਼ ਦੀ ਰਿਪੋਰਟ ਮੁਤਾਬਕ ਦੇਸ਼ 'ਚ ਨੈਕਰੋਫਿਲੀਆ (Necrophilia) ਭਾਵ ਮਰੇ ਹੋਏ ਲੋਕਾਂ ਨਾਲ ਸੈਕਸ ਕਰਨ ਦੇ ਮਾਮਲੇ ਵਧਦੇ ਜਾ ਰਹੇ ਹਨ।

ਨਿਊਜ਼ ਏਜੰਸੀ ਏਐਨਆਈ ਨੇ ਡੇਲੀ ਟਾਈਮਜ਼ ਦੀ ਰਿਪੋਰਟ ਦੇ ਹਵਾਲੇ ਨਾਲ ਕਿਹਾ ਕਿ ਪਾਕਿਸਤਾਨ ਵਿੱਚ ਹਰ ਦੋ ਘੰਟੇ ਬਾਅਦ ਇੱਕ ਔਰਤ ਨਾਲ ਬਲਾਤਕਾਰ ਹੁੰਦਾ ਹੈ, ਪਰ ਮ੍ਰਿਤਕ ਲੜਕੀਆਂ ਦੇ ਬਲਾਤਕਾਰ ਦੇ ਮਾਮਲੇ ਕਾਫ਼ੀ ਸ਼ਰਮਨਾਕ ਹਨ। "The Curse of God, why I left Islam" ਦੇ ਲੇਖਕ ਹਾਰਿਸ ਸੁਲਤਾਨ ਨੇ ਇਸ ਲਈ ਕੱਟੜਪੰਥੀ ਵਿਚਾਰਧਾਰਾ ਨੂੰ ਜ਼ਿੰਮੇਵਾਰ ਠਹਿਰਾਇਆ। ਹਾਰਿਸ ਨੇ ਕਿਹਾ ਕਿ ਪਾਕਿਸਤਾਨ ਦੇ ਕੱਟੜਪੰਥੀ ਲੋਕਾਂ ਨੇ ਅਜਿਹਾ ਸਮਾਜ ਸਿਰਜਿਆ ਹੈ ਕਿ ਮਾਂ-ਬਾਪ ਨੂੰ ਆਪਣੀ ਬੇਟੀ ਦੀ ਮ੍ਰਿਤਕ ਦੇਹ ਦੀ ਸੁਰੱਖਿਆ ਲਈ ਕਬਰ 'ਤੇ ਵੀ ਤਾਲਾ ਲਗਾਉਣਾ ਪੈਂਦਾ ਹੈ।

ਇਹ ਵੀ ਪੜ੍ਹੋ: ਪਹਿਲੀ ਵਾਰ ਫੌਜ ਦੀ ਆਰਟੀਲਰੀ ਰੈਜੀਮੈਂਟ 'ਚ ਸ਼ਾਮਲ 5 ਮਹਿਲਾ ਅਧਿਕਾਰੀ, ਦੇਸ਼ ਲਈ ਮਾਣ ਵਾਲੀ ਗੱਲ

ਲੋਕਾਂ ਨੇ ਕੀ ਕਿਹਾ?

ਲੋਕ ਇਸ ਲਈ ਕੱਟੜਪੰਥੀਆਂ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਨੈਕਰੋਫਿਲੀਆ (Necrophilia) ਦਾ ਸਭ ਤੋਂ ਖਤਰਨਾਕ ਮਾਮਲਾ 2011 ਵਿੱਚ ਸਾਹਮਣੇ ਆਇਆ ਸੀ। ਜਦੋਂ ਕਬਰਿਸਤਾਨ ਦੀ ਦੇਖ-ਭਾਲ ਕਰਨ ਵਾਲੇ ਉੱਤਰੀ ਨਿਜ਼ਾਮਾਬਾਦ, ਕਰਾਚੀ ਦੇ ਮੁਹੰਮਦ ਰਿਜ਼ਵਾਨ ਨੂੰ ਗ੍ਰਿਫਤਾਰ ਕੀਤਾ ਗਿਆ।

ਮੁਹੰਮਦ ਰਿਜਵਾਨ ਨੇ ਦੱਸਿਆ ਸੀ ਕਿ ਹੁਣ ਤੱਕ ਉਹ 48 ਔਰਤਾਂ ਦੀਆਂ ਲਾਸ਼ਾਂ ਨਾਲ ਬਲਾਤਕਾਰ ਕਰ ਚੁੱਕਿਆ ਹੈ। ਮਨੁੱਖੀ ਅਧਿਕਾਰ ਕਮਿਸ਼ਨ ਨੇ ਕਿਹਾ ਕਿ ਪਾਕਿਸਤਾਨ ਵਿੱਚ 40 ਫੀਸਦੀ ਤੋਂ ਵੱਧ ਔਰਤਾਂ ਨੂੰ ਕਿਸੇ ਨਾ ਕਿਸੇ ਸਮੇਂ ਹਿੰਸਾ ਦਾ ਸਾਹਮਣਾ ਕਰਨਾ ਪਿਆ ਹੈ। ਫਿਲਹਾਲ ਇਸ ਪੂਰੇ ਮਾਮਲੇ 'ਤੇ ਸਰਕਾਰ ਨੇ ਕੁਝ ਨਹੀਂ ਕਿਹਾ ਹੈ। ਇਸ ਦੇ ਮੱਦੇਨਜ਼ਰ ਪਾਕਿਸਤਾਨ 'ਚ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਲਈ ਉਨ੍ਹਾਂ ਦੀਆਂ ਕਬਰਾਂ 'ਤੇ ਲੋਹੇ ਦੇ ਗੇਟ ਅਤੇ ਉਸ ਨੂੰ ਤਾਲਾ ਲਾਇਆ ਜਾਂਦਾ ਹੈ। ਪਰ ਇਸ ਦੇ ਬਾਵਜੂਦ ਇਹ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਹ ਸਥਿਤੀ ਬਹੁਤ ਖ਼ਤਰਨਾਕ ਅਤੇ ਡਰਾਉਣੀ ਹੈ।

ਇਹ ਵੀ ਪੜ੍ਹੋ: ਚਲਦੀ ਟ੍ਰੇਨ 'ਚ ਪਤਾ ਕਰ ਸਕਦੇ ਹੋ ਕਿ ਕਿਹੜੀ ਸੀਟ ਖਾਲੀ ਹੈ, ਫਿਰ ਇਦਾਂ ਕਰ ਸਕਦੇ ਹੋ ਬੁੱਕ

ਟਾਪ ਹੈਡਲਾਈਨ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget