ਪੜਚੋਲ ਕਰੋ

ਪਾਕਿਸਤਾਨ ਨੇ ਭਾਰਤ ਲਈ ਖੋਲ੍ਹੇ 'ਹਵਾਈ ਦਰਵਾਜ਼ੇ'

ਬੀਤੀ 14 ਫਰਵਰੀ ਨੂੰ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ ਦੇ ਹਮਲੇ ਵਿੱਚ 40 ਜਵਾਨਾਂ ਦੇ ਸ਼ਹੀਦ ਹੋਣ ਮਗਰੋਂ ਭਾਰਤ ਨੇ ਪਾਕਿਸਤਾਨ ਦੇ ਬਾਲਾਕੋਟ ਸਥਿਤ ਦਹਿਸ਼ਤੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ। ਉਦੋਂ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤੇ ਤਲਖ਼ ਹੋ ਗਏ ਸਨ ਤਾਂ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਸੀ।

ਨਵੀਂ ਦਿੱਲੀ: ਪਾਕਿਸਤਾਨ ਨੇ ਆਪਣੇ 11 ਹਵਾਈ ਮਾਰਗਾਂ ਵਿੱਚੋਂ ਇੱਕ ਨੂੰ ਭਾਰਤ ਤੋਂ ਪੱਛਮੀ ਦੇਸ਼ਾਂ ਵੱਲ ਜਾਣ ਵਾਲੀਆਂ ਉਡਾਣਾਂ ਵਾਸਤੇ ਖੋਲ੍ਹ ਦਿੱਤਾ ਹੈ। ਸਰਕਾਰ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਏਅਰ ਇੰਡੀਆ ਤੇ ਤੁਰਕੀ ਏਅਰਲਾਈਨਜ਼ ਵਰਗੀਆਂ ਉਡਾਣ ਕੰਪਨੀਆਂ ਨੇ ਇਸ ਲਾਂਘੇ ਦੀ ਵਰਤੋਂ ਵੀ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਅੰਸ਼ਕ ਤੌਰ 'ਤੇ ਆਪਣੇ ਹਵਾਈ ਖੇਤਰ ਨੂੰ ਖੋਲ੍ਹ ਰਿਹਾ ਹੈ। ਬੇਸ਼ੱਕ ਪਾਕਿਸਤਾਨ ਨੇ ਬੁੱਧਵਾਰ ਤੋਂ ਹਵਾਈ ਖੇਤਰ ਮੋਕਲਾ ਕਰ ਦਿੱਤਾ ਹੈ, ਪਰ ਅਮਰੀਕੀ ਉਡਾਣ ਕੰਪਨੀ ਯੂਨਾਈਟਿਡ ਏਅਰਲਾਈਨਜ਼ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਨੇਵਾਰਕ ਹਵਾਈ ਅੱਡੇ ਤੇ ਦਿੱਲੀ ਹਵਾਈ ਅੱਡੇ ਤਕ ਜਾਣ ਵਾਲੀਆਂ ਉਡਾਣਾਂ ਨੂੰ ਦੋ ਹਫ਼ਤਿਆਂ ਤਕ ਰੱਦ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ ਦੇ ਹਮਲੇ ਵਿੱਚ 40 ਜਵਾਨਾਂ ਦੇ ਸ਼ਹੀਦ ਹੋਣ ਮਗਰੋਂ ਭਾਰਤ ਨੇ ਪਾਕਿਸਤਾਨ ਦੇ ਬਾਲਾਕੋਟ ਸਥਿਤ ਦਹਿਸ਼ਤੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ। ਉਦੋਂ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤੇ ਤਲਖ਼ ਹੋ ਗਏ ਸਨ ਤਾਂ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਅਮਰੀਕਾ ਦਾ F-18 ਲੜਾਕੂ ਜਹਾਜ਼ ਅਸੀਂ ਮਾਰ ਸੁੱਟਿਆ, ਈਰਾਨ ਦਾ ਦਾਅਵਾ, US ਨੇ ਕਿਹਾ- ਝੂਠਾ ਵੀਡੀਓ ਆਇਆ ਸਾਹਮਣੇ
ਅਮਰੀਕਾ ਦਾ F-18 ਲੜਾਕੂ ਜਹਾਜ਼ ਅਸੀਂ ਮਾਰ ਸੁੱਟਿਆ, ਈਰਾਨ ਦਾ ਦਾਅਵਾ, US ਨੇ ਕਿਹਾ- ਝੂਠਾ ਵੀਡੀਓ ਆਇਆ ਸਾਹਮਣੇ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Big News: ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Embed widget