ਪੜਚੋਲ ਕਰੋ

ਸ਼ਰੀਫ਼ ਦੀ ਪਾਰਟੀ ਨੇ ਹਾਫ਼ਿਜ਼ 'ਤੇ ਚੁੱਕੇ ਸਵਾਲ

ਇਸਲਾਮਾਬਾਦ : ਕੌਮਾਂਤਰੀ ਪੱਧਰ ਉੱਤੇ ਦਹਿਸ਼ਤਵਾਦ ਨੂੰ ਲੈ ਕੇ ਪਾਕਿਸਤਾਨ ਦੀ ਹੋ ਰਹੀ ਅਲੋਚਨਾ ਦੇ ਕਾਰਨ ਨਵਾਜ਼ ਸ਼ਰੀਫ਼ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ। ਖ਼ਾਸ ਤੌਰ ਉੱਤੇ ਮੁੰਬਈ ਹਮਲੇ ਦੇ ਦੋਸ਼ੀ ਹਾਫ਼ਿਜ਼ ਸਈਦ ਖ਼ਿਲਾਫ਼ ਕਾਰਵਾਈ ਨਾ ਕਰਨ 'ਤੇ ਨਵਾਜ਼ ਦੀ ਪਾਰਟੀ ਹੀ ਉਹਨਾਂ ਦੀ ਅਲੋਚਨਾ ਕਰ ਰਹੀ ਹੈ। ਨਵਾਜ਼ ਦੀ ਪਾਰਟੀ ਪੀ. ਐੱਮ. ਐੱਲ. ਐੱਨ.ਦੇ ਸਾਂਸਦ ਰਾਣਾ ਮੁਹੰਮਦ ਅਫ਼ਜ਼ਲ ਨੇ ਕਿਹਾ, 'ਹਾਫ਼ਿਜ਼ ਅਤੇ ਹੋਰ ਦਹਿਸ਼ਤਗਰਦਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਿਉਂ ਨਹੀਂ ਹੁੰਦੀ। ਉਨ੍ਹਾਂ ਆਖਿਆ ਕਿ ਹਾਫ਼ਿਜ਼ ਸਈਦ ਅਜਿਹੇ ਕਿਹੜੇ ਆਂਡੇ ਦਿੰਦਾ ਹੈ, ਜਿਸ ਕਾਰਨ ਅਸੀਂ ਉਸ ਨੂੰ ਪਾਲ ਕੇ ਰੱਖਿਆ ਹੈ।' ਰਾਣਾ ਮੁਹੰਮਦ ਅਫ਼ਜ਼ਲ ਇੱਥੇ ਹੀ ਨਹੀਂ ਰੁਕੇ ਉਨ੍ਹਾਂ ਆਖਿਆ ਕਿ ਪਾਕਿਸਤਾਨ ਦੀ ਵਿਦੇਸ਼ ਨੀਤੀ ਦਾ ਹਾਲ ਇਹ ਹੋ ਗਿਆ ਹੈ ਕਿ ਅਸੀਂ ਅੱਜ ਤਕ ਹਾਫ਼ਿਜ਼ ਸਈਦ ਵਰਗੇ ਲੋਕਾਂ ਨੂੰ ਖ਼ਤਮ ਨਹੀਂ ਕਰ ਸਕੇ ਹਾਂ, ਜਿਸ ਕਾਰਨ ਪੂਰੀ ਦੁਨੀਆ 'ਚ ਬਦਨਾਮੀ ਹੋ ਰਹੀ ਹੈ। ਉਨ੍ਹਾਂ ਸਰਕਾਰ ਤੋਂ ਇਹਨਾਂ ਸੰਗਠਨਾਂ 'ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ। ਚਾਰੇ ਪਾਸੇ ਤੋਂ ਘਿਰੇ ਨਵਾਜ਼ ਸ਼ਰੀਫ਼ ਨੇ ਹੁਣ ਦਹਿਸ਼ਤਵਾਦ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਸ਼ਰੀਫ਼ ਨੇ ਸੈਨਾ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਹੁਣ ਸਮਾਂ ਆ ਗਿਆ ਹੈ ਕਿ ਦਹਿਸ਼ਤਵਾਦ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਆਖਿਆ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਜੇਕਰ ਦਹਿਸ਼ਤਵਾਦ ਦੇ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਦੁਨੀਆ 'ਚ ਪਾਕਿ ਨੂੰ ਅਲੱਗ-ਥਲ ਹੋਣ ਤੋਂ ਕੋਈ ਨਹੀਂ ਰੋਕ ਸਕੇਗਾ।

ਟਾਪ ਹੈਡਲਾਈਨ

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ

ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget