ਪੜਚੋਲ ਕਰੋ

ਚੀਨ ਤੇ ਪਾਕਿਸਤਾਨ ਬਣਾ ਰਹੇ ਖਤਰਨਾਕ ਪਲਾਨ! ਅੱਜ ਤੋਂ ਚੀਨ ਦੌਰੇ 'ਤੇ ਪਾਕਿਸਤਾਨ ਪੀਐਮ ਇਮਰਾਨ ਖਾਨ

Pakistan Pm on China Visit: ਰਾਸ਼ਟਰਪਤੀ ਦੇ ਭਾਸ਼ਣ 'ਚ ਚੀਨ-ਪਾਕਿਸਤਾਨ ਨਾਪਾਕ ਗਠਜੋੜ 'ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ 'ਤੇ ਸਿਆਸੀ ਹੰਗਾਮੇ ਦਰਮਿਆਨ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ

Pakistan Pm on China Visit: ਰਾਸ਼ਟਰਪਤੀ ਦੇ ਭਾਸ਼ਣ 'ਚ ਚੀਨ-ਪਾਕਿਸਤਾਨ ਨਾਪਾਕ ਗਠਜੋੜ 'ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ 'ਤੇ ਸਿਆਸੀ ਹੰਗਾਮੇ ਦਰਮਿਆਨ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਤੋਂ 6 ਫਰਵਰੀ ਤੱਕ ਚੀਨ ਦੇ ਦੌਰੇ 'ਤੇ ਹਨ। ਇਮਰਾਨ ਖਾਨ ਬੀਜਿੰਗ ਵਿੰਟਰ ਓਲੰਪਿਕ ਦੇ ਉਦਘਾਟਨੀ ਸਮਾਰੋਹ 'ਚ ਸ਼ਾਮਲ ਹੋਣ ਲਈ ਬੀਜਿੰਗ ਗਏ ਹਨ। ਸੂਤਰਾਂ ਮੁਤਾਬਕ ਉਹ ਇੱਥੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕਰਨਗੇ।

ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੀ ਇਮਰਾਨ ਦੇ ਨਾਲ
ਇਮਰਾਨ ਖਾਨ ਦੀ ਯਾਤਰਾ ਚੀਨ ਤੇ ਪਾਕਿਸਤਾਨ ਵਿਚਾਲੇ ਕੂਟਨੀਤਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਨਾਲ ਸਬੰਧਤ ਸਮਾਗਮਾਂ ਦੀ ਸਮਾਪਤੀ ਵੀ ਕਰੇਗੀ। ਇਸ ਫੇਰੀ ਲਈ ਇਮਰਾਨ ਇੱਕ ਉੱਚ ਪੱਧਰੀ ਵਫ਼ਦ ਨੂੰ ਵੀ ਆਪਣੇ ਨਾਲ ਬੀਜਿੰਗ ਲੈ ਕੇ ਗਏ ਹਨ, ਜਿਸ ਵਿੱਚ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੀ ਸ਼ਾਮਲ ਹਨ।

'ਮੈਂ ਕਸ਼ਮੀਰ ਹਾਂ' ਦੇ ਵੀਡੀਓ ਸੰਦੇਸ਼ ਬਣਵਾਏ
ਭਾਰਤ ਵਿਰੋਧੀ ਪ੍ਰਚਾਰ ਲਈ 5 ਫਰਵਰੀ ਨੂੰ ਹੋਣ ਵਾਲੇ ਪਾਕਿਸਤਾਨ ਦੇ ਕਥਿਤ ਕਸ਼ਮੀਰ ਏਕਤਾ ਦਿਵਸ ਮੌਕੇ ਬੀਜਿੰਗ 'ਚ ਹੀ ਹੋਣਗੇ। ਭਾਰਤ ਵਿਰੁੱਧ ਪ੍ਰਚਾਰ ਦੀ ਇਸ ਮੁਹਿੰਮ ਲਈ ਪਾਕਿਸਤਾਨ ਨੇ ਮਸ਼ਹੂਰ ਪਾਕਿਸਤਾਨੀ ਹਸਤੀਆਂ ਦੇ 'ਮੈਂ ਕਸ਼ਮੀਰ ਹਾਂ' ਦੇ ਵੀਡੀਓ ਸੰਦੇਸ਼ ਬਣਾਏ ਹਨ, ਜੋ ਸੋਸ਼ਲ ਮੀਡੀਆ 'ਤੇ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਦੁਨੀਆ ਨੂੰ ਖਤਰਾ ! Greenland 'ਚ ਤੇਜ਼ੀ ਨਾਲ ਪਿਘਲ ਰਹੇ ਗਲੇਸ਼ੀਅਰ, ਪਾਣੀ 'ਚ ਡੁੱਬ ਸਕਦਾ ਪੂਰਾ ਅਮਰੀਕਾ

ਚੀਨ ਦੇ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ
ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਇਲਾਵਾ, ਖਾਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਹੋਰ ਅਧਿਕਾਰੀਆਂ ਨਾਲ ਦੁਵੱਲੇ ਸਬੰਧਾਂ ਦੀ ਸਥਿਤੀ ਤੇ 60 ਬਿਲੀਅਨ ਡਾਲਰ ਦੇ ਚੀਨ ਪਾਕਿਸਤਾਨ ਆਰਥਿਕ ਗਲਿਆਰੇ (ਸੀਪੀਈਸੀ) ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕਰਨ ਲਈ ਮੀਟਿੰਗਾਂ ਕਰਨਗੇ। ਇਸ ਦੇ ਨਾਲ ਹੀ ਪਾਕਿਸਤਾਨ ਦੀ ਡਿੱਗਦੀ ਅਰਥਵਿਵਸਥਾ ਨੂੰ ਸਹਾਰਾ ਦੇਣ ਲਈ ਚੀਨੀ ਕਰਜ਼ੇ ਅਤੇ ਨਿਵੇਸ਼ 'ਤੇ ਵੀ ਗੱਲਬਾਤ ਹੋਵੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ

Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)

Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ

ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

Embed widget