ਪੜਚੋਲ ਕਰੋ

ਕਸ਼ਮੀਰ ਮਾਮਲੇ 'ਚ ਕੌਮਾਂਤਰੀ ਸਾਥ ਨਾ ਮਿਲਣ 'ਤੇ ਪਾਕਿਸਤਾਨ ਦਾ ਵੱਡਾ ਐਲਾਨ

ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਫੈਸਲੇ ਤੋਂ ਬਾਅਦ ਪਾਕਿਸਤਾਨ ਬੇਹੱਦ ਖ਼ਫ਼ਾ ਹੈ। ਕਸ਼ਮੀਰ ਸਬੰਧੀ ਇਮਰਾਨ ਖ਼ਾਨ ਨੇ ਸੰਯੁਕਤ ਰਾਸ਼ਟਰ ਤੇ ਕੌਮਾਂਤਰੀ ਭਾਈਚਾਰੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਵੀ ਮੁਸਲਮਾਨਾਂ 'ਤੇ ਅੱਤਿਆਚਾਰ ਹੁੰਦਾ ਹੈ ਤਾਂ ਕੌਮਾਂਤਰੀ ਭਾਈਚਾਰਾ ਤੇ ਸੰਯੁਕਤ ਰਾਸ਼ਟਰ ਚੁੱਪ ਹੋ ਜਾਂਦੇ ਹਨ।

ਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਫੈਸਲੇ ਤੋਂ ਬਾਅਦ ਪਾਕਿਸਤਾਨ ਬੇਹੱਦ ਖ਼ਫ਼ਾ ਹੈ। ਕਸ਼ਮੀਰ ਸਬੰਧੀ ਇਮਰਾਨ ਖ਼ਾਨ ਨੇ ਸੰਯੁਕਤ ਰਾਸ਼ਟਰ ਤੇ ਕੌਮਾਂਤਰੀ ਭਾਈਚਾਰੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਵੀ ਮੁਸਲਮਾਨਾਂ 'ਤੇ ਅੱਤਿਆਚਾਰ ਹੁੰਦਾ ਹੈ ਤਾਂ ਕੌਮਾਂਤਰੀ ਭਾਈਚਾਰਾ ਤੇ ਸੰਯੁਕਤ ਰਾਸ਼ਟਰ ਚੁੱਪ ਹੋ ਜਾਂਦੇ ਹਨ।

ਇੰਨਾ ਹੀ ਨਹੀਂ, ਇਮਰਾਨ ਖਾਨ ਨੇ ਇੱਕ ਵਾਰ ਫਿਰ ਭਾਰਤ ਨੂੰ ਜੰਗ ਦੀ ਧਮਕੀ ਦਿੱਤੀ। ਉਨ੍ਹਾਂ ਕਿਹਾ, 'ਜੇ ਨਰਿੰਦਰ ਮੋਦੀ ਸਰਕਾਰ ਨੇ ਪੀਓਕੇ 'ਤੇ ਕਿਸੇ ਵੀ ਤਰ੍ਹਾਂ ਹਮਲਾ ਕੀਤਾ, ਤਾਂ ਉਹ ਇੱਟ ਦਾ ਜਵਾਬ ਪੱਥਰ ਨਾਲ ਦੇਣਗੇ।' ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ 'ਤੇ ਪਾਕਿਸਤਾਨ ਨੇ ਦੁਪਹਿਰ 12 ਵਜੇ ‘ਕਸ਼ਮੀਰ ਆਵਰ’ ਮਨਾਇਆ। ਇਮਰਾਨ ਖ਼ਾਨ ਨੇ 12 ਵਜੇ ਲੋਕਾਂ ਨੂੰ ਕਸ਼ਮੀਰੀਆਂ ਦੇ ਸਮਰਥਨ ਵਿੱਚ ਘਰਾਂ ਤੋਂ ਬਾਹਰ ਨਿਕਲਣ ਦੀ ਅਪੀਲ ਕੀਤੀ।

ਦੱਸ ਦੇਈਏ ਭਾਰਤ ਸਰਕਾਰ ਨੇ ਹਾਲ ਹੀ ਵਿੱਚ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜੇ ਦਾ ਅਧਿਕਾਰ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਸਦਨ ਵਿੱਚ ਰਾਜ ਪੁਨਰਗਠਨ ਬਿੱਲ ਵੀ ਪਾਸ ਕਰ ਦਿੱਤਾ ਹੈ। ਇਸ ਦੇ ਬਾਅਦ ਹੁਣ ਜੰਮੂ-ਕਸ਼ਮੀਰ ਤੇ ਲੱਦਾਖ ਦੋ ਵੱਖ-ਵੱਖ ਕੇਂਦਰ ਸ਼ਾਸਿਤ ਪ੍ਰਦੇਸ਼ ਬਣ ਗਏ ਹਨ। ਪਾਕਿਸਤਾਨ ਮੋਦੀ ਸਰਕਾਰ ਦੇ ਇਸੇ ਫੈਸਲੇ ਤੋਂ ਗਰਮ ਹੋਇਆ ਹੈ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget