ਪੜਚੋਲ ਕਰੋ

ਇਮਰਾਨ ਨੇ ਨਵਾਜ਼ ਦੀਆਂ 8 ਮੱਝਾਂ ਕੀਤੀਆਂ ਨਿਲਾਮ, 23 ਲੱਖ ਰੁਪਏ ਕਮਾਏ

  ਇਸਲਾਮਾਬਾਦ: ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਅੱਠ ਮੱਝਾਂ ਦੀ ਨਿਲਾਮੀ ਕਰਕੇ ਵੀਰਵਾਰ ਨੂੰ 23 ਲੱਖ ਰੁਪਏ ਇਕੱਠੇ ਕੀਤੇ ਹਨ। ਪੀਐਮ ਖ਼ਾਨ ਨੇ ਫ਼ਜ਼ੂਲਖ਼ਰਚੀ ਰੋਕਣ ਦੀ ਮੁਹਿੰਮ ਤਹਿਤ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਵੱਲੋਂ ਪ੍ਰਧਾਨ ਮੰਤਰੀ ਆਵਾਸ ਵਿੱਚ ਰੱਖੀਆਂ 8 ਮੱਝਾਂ ਦੀ ਨਿਲਾਮੀ ਕੀਤੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਨਵੀਂ ਸਰਕਾਰ ਨੇ 61 ਲਗਜ਼ਰੀ ਕਾਰਾਂ ਵੇਚ ਕੇ 20 ਕਰੋੜ ਰੁਪਏ ਕਮਾਏ ਸੀ। ਹੁਣ ਸਰਕਾਰ ਦੀ ਅਗਲੀ ਯੋਜਨਾ ਬੁਲਿਟਪਰੂਫ ਕਾਰਾਂ ਸਣੇ ਮੰਤਰੀ ਮੰਡਲ ਦੇ ਇਸਤੇਮਾਲ ਦੇ ਚਾਰ ਹੈਲੀਕਾਪਟਰ ਵੇਚਣ ਦੀ ਹੈ। ਪਾਕਿਸਤਾਨੀ ਅਖ਼ਬਾਰ ਡਾਅਨ ਮੁਤਾਬਕ ਪ੍ਰਧਾਨ ਮੰਤਰੀ ਆਵਾਸ ਦੀਆਂ ਤਿੰਨ ਮੱਝਾਂ ਤੇ ਪੰਜ ਵੱਛਿਆਂ ਦੀ ਇਸਲਾਮਾਬਾਦ ਵਿੱਚ ਹੋਈ ਨਿਲਾਮੀ ਤੋਂ ਕੁੱਲ 23,02,000 ਪਾਕਿਸਤਾਨੀ ਰੁਪਏ ਕਮਾਏ ਗਏ ਹਨ। ਇਨ੍ਹਾਂ ਸਾਰਿਆਂ ਪਸ਼ੂਆਂ ਨੂੰ ਨਵਾਜ਼ ਸ਼ਰੀਫ ਦੇ ਸਮਰਥਕਾਂ ਨੇ ਖਰੀਦਿਆ ਹੈ। ਸ਼ਰੀਫ ਦੇ ਸਮਰਥਕ ਕਾਲਬ ਅਲੀ ਨੇ ਇੱਕ ਮੱਝ 3,85,000 ਰੁਪਏ ਵਿੱਚ ਖਰੀਦੀ। ਉਸ ਨੇ ਕਿਹਾ ਕਿ ਉਸ ਨੇ ਇਸ ਮੱਝ ਨਾਲ ਭਾਵਨਾਤਮਕ ਸਾਂਝ ਹੋਣ ਹੋਣ ਕਰਕੇ 1,20,000 ਤੋਂ ਤਿੰਨ ਗੁਣਾ ਜ਼ਿਆਦਾ ਕੀਮਤ ਦੀ ਬੋਲੀ ਲਾ ਕੇ ਖਰੀਦਿਆ ਹੈ। ਉਸ ਨੇ ਕਿਹਾ ਕਿ ਉਹ ਇਸ ਮੱਝ ਨੂੰ ਨਵਾਜ਼ ਸ਼ਰੀਫ ਤੇ ਭੈਣ ਮਰੀਅਮ ਦੇ ਪ੍ਰਤੀਕ ਵਜੋਂ ਰੱਖੇਗਾ।
  ਪਾਕਿਸਤਾਨ 30 ਹਜ਼ਾਰ ਅਰਬ ਰੁਪਏ ਦੀ ਕਰਜ਼ਾਈ
ਪਾਕਿਸਤਾਨੀ ਸਰਕਾਰ ਤੇ ਕਰਜ਼ ਤੇ ਦੇਣਦਾਰੀਆਂ ਦਾ ਭਾਰੀ ਬੋਝ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਦੀ ਕੁੱਲ ਕਰਜ਼ ਵਧ ਤੇ ਪਿਛਲੇ ਵਿੱਤੀ ਸਾਲ ਦੇ ਅਖ਼ੀਰ ਤਕ ਕਰੀਬ 30 ਹਜ਼ਾਰ ਅਰਬ ਰੁਪਏ ’ਤੇ ਪਹੁੰਚ ਗਿਆ ਹੈ। ਇਹ ਪਾਕਿਸਤਾਨ ਦੇ ਘਰੇਲੂ ਉਤਪਾਤ (GDP) ਦਾ 87 ਫੀਸਦੀ ਹੈ। ਇਸੇ ਲਈ ਪਾਕਿਸਤਾਨੀ ਸਰਕਾਰ ਹੁਣ ਫ਼ਜ਼ੂਲ ਖ਼ਰਚੀ ਰੋਕਣ ਅਤੇ ਨਾ ਇਸਤੇਮਾਲ ਹੋਣ ਵਾਲੀਆਂ ਚੀਜ਼ਾਂ ਵੇਚ ਕੇ ਪੈਸੇ ਜੁਟਾਉਣ ’ਤੇ ਜ਼ੋਰ ਦੇ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਈਰਾਨ ਨੇ ਠੁਕਰਾਈ ਅਮਰੀਕਾ ਦੀਆਂ ਸ਼ਰਤਾਂ, ਗੱਲਬਾਤ ਲਈ ਮਿਲਣ ਤੋਂ ਕੀਤਾ ਮਨ੍ਹਾ, ਖਤਮ ਨਹੀਂ ਹੋਵੇਗੀ ਜੰਗ?
ਈਰਾਨ ਨੇ ਠੁਕਰਾਈ ਅਮਰੀਕਾ ਦੀਆਂ ਸ਼ਰਤਾਂ, ਗੱਲਬਾਤ ਲਈ ਮਿਲਣ ਤੋਂ ਕੀਤਾ ਮਨ੍ਹਾ, ਖਤਮ ਨਹੀਂ ਹੋਵੇਗੀ ਜੰਗ?
Iran 'ਚ ਹੋਇਆ ਹਵਾਈ ਘਾਤਕ ਹਮਲਾ, ਕਈ ਫੌਜੀ ਟਿਕਾਣੇ ਕੀਤੇ ਤਬਾਹ; 3 ਦੀ ਮੌਤ
Iran 'ਚ ਹੋਇਆ ਹਵਾਈ ਘਾਤਕ ਹਮਲਾ, ਕਈ ਫੌਜੀ ਟਿਕਾਣੇ ਕੀਤੇ ਤਬਾਹ; 3 ਦੀ ਮੌਤ
ਭਾਰਤ ਦੇ ਲਈ Good News! Strait of Hormuz ਤੋਂ ਪਾਰ ਹੋਇਆ LPG ਟੈਂਕਰ; ਕਦੋਂ ਤੱਕ ਪਹੁੰਚੇਗਾ ਮੁੰਬਈ?
ਭਾਰਤ ਦੇ ਲਈ Good News! Strait of Hormuz ਤੋਂ ਪਾਰ ਹੋਇਆ LPG ਟੈਂਕਰ; ਕਦੋਂ ਤੱਕ ਪਹੁੰਚੇਗਾ ਮੁੰਬਈ?
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ
Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
Embed widget