ਪੜਚੋਲ ਕਰੋ

ਇਮਰਾਨ ਖ਼ਾਨ ਨੇ ਮੋਦੀ ਨੂੰ ਚਿੱਠੀ ਲਿਖ ਤੋਰੀ ਕਸ਼ਮੀਰ ਮੁੱਦੇ ਦੇ ਹੱਲ ਦੀ ਗੱਲ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀ ਆਪਣੇ ਭਾਰਤੀ ਹਮਰੁਤਬਾ ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਦੇਸ਼ ਸਾਰੇ ਮਹੱਤਵਪੂਰਨ ਮੁੱਦਿਆਂ 'ਤੇ ਗੱਲਬਾਤ ਕਰਨਾ ਚਾਹੁੰਦਾ ਹੈ।

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੀ ਭਾਰਤੀ ਹਮਰੁਤਬਾ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਕਸ਼ਮੀਰ ਮੁੱਦੇ ਸਮੇਤ ਸਾਰੇ ਮੱਤਭੇਦ ਦੂਰ ਕਰਨ ਦੀ ਗੱਲ ਕਹੀ ਹੈ। ਮੀਡੀਆ ਵਿੱਚ ਆਈਆਂ ਖ਼ਬਰਾਂ ਵਿੱਚ ਅਜਿਹਾ ਦਾਅਵਾ ਕੀਤਾ ਗਿਆ ਹੈ। ਦਰਅਸਲ, ਵੀਰਵਾਰ ਨੂੰ ਭਾਰਤ ਨੇ ਕਿਹਾ ਸੀ ਕਿ ਬਿਸ਼ਕੇਕ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਸ਼ਿਖਰ ਬੈਠਕ ਤੋਂ ਇਲਾਵਾ ਇਮਰਾਨ ਖ਼ਾਨ ਅਤੇ ਪੀਐਮ ਮੋਦੀ ਦਰਮਿਆਨ ਕੋਈ ਵੀ ਦੁਵੱਲੀ ਬੈਠਕ ਨਹੀਂ ਹੋਵੇਗੀ। ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਦੂਜੇ ਕਾਰਜਕਾਲ ਲਈ ਵਧਾਈ ਦਿੰਦੇ ਖ਼ਾਨ ਨੇ ਮੋਦੀ ਨੂੰ ਕਿਹਾ ਹੈ ਕਿ ਦੋਵੇਂ ਦੇਸ਼ਾਂ ਦਰਮਿਆਨ ਵਾਰਤਾ ਹੀ ਆਮ ਲੋਕਾਂ ਨੂੰ ਗਰੀਬੀ ਘੱਟ ਕਰ ਸਕਦੀ ਹੈ। ਇਸ ਤੋਂ ਪਹਿਲਾਂ ਇਮਰਾਨ ਖ਼ਾਨ ਨੇ ਮੋਦੀ ਨੂੰ 26 ਮਈ ਨੂੰ ਜਿੱਤ ਦੀ ਵਧਾਈ ਦਿੱਤੀ ਸੀ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀ ਆਪਣੇ ਭਾਰਤੀ ਹਮਰੁਤਬਾ ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਦੇਸ਼ ਸਾਰੇ ਮਹੱਤਵਪੂਰਨ ਮੁੱਦਿਆਂ 'ਤੇ ਗੱਲਬਾਤ ਕਰਨਾ ਚਾਹੁੰਦਾ ਹੈ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget