ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Imran Khan Released: ਇਮਰਾਨ ਖ਼ਾਨ ਦੀ ਰਿਹਾਈ ਤੋਂ ਬਾਅਦ ਚੀਫ਼ ਜਸਟਿਸ ਨੂੰ ਧਮਕੀ, ਕਿਹਾ- ਹੁਣ ਸਾੜਾਂਗੇ ਤੁਹਾਡਾ ਘਰ

ਪੀਐੱਮਐੱਲ-ਐੱਨ ਦੀ ਨੇਤਾ ਮਰੀਅਮ ਔਰੰਗਜ਼ੇਬ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਹਾਈ ਕੋਰਟ ਹਥਿਆਰਬੰਦ ਸਮੂਹਾਂ ਦੀ ਅਗਵਾਈ ਕਰਨ ਵਾਲੇ ਅਪਰਾਧੀ, ਅੱਤਵਾਦੀ ਅਤੇ ਗੈਂਗਸਟਰ ਨੂੰ ਰਾਹਤ ਦੇ ਰਹੀ ਹੈ।

Pakistan Imran Khan Release: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮੰਗਲਵਾਰ (9 ਮਈ) ਨੂੰ ਇਸਲਾਮਾਬਾਦ ਦੀ ਅਦਾਲਤ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਪੂਰੇ ਦੇਸ਼ 'ਚ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ। ਦੋ ਦਿਨ ਬਾਅਦ ਵੀਰਵਾਰ (11 ਮਈ) ਨੂੰ ਪਾਕਿ ਸੁਪਰੀਮ ਕੋਰਟ ਨੇ ਇਮਰਾਨ ਦੀ ਰਿਹਾਈ ਦਾ ਹੁਕਮ ਦਿੱਤਾ।
ਇਸ ਤੋਂ ਬਾਅਦ ਪੀਐੱਮ ਸ਼ਾਹਬਾਜ਼ ਸ਼ਰੀਫ ਸਰਕਾਰ ਦੀ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ 'ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸੁਪਰੀਮ ਕੋਰਟ 'ਤੇ ਹੀ ਸਵਾਲ ਖੜ੍ਹੇ ਕੀਤੇ ਹਨ। 11 ਮਈ ਨੂੰ ਮਰੀਅਮ ਔਰੰਗਜ਼ੇਬ ਨੇ ਪਾਕਿਸਤਾਨ ਦੀ ਸੁਪਰੀਮ ਕੋਰਟ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਰਿਹਾਅ ਕੀਤਾ ਗਿਆ ਤਾਂ ਉਹ ਜੱਜਾਂ ਦੇ ਘਰਾਂ ਨੂੰ ਅੱਗ ਲਾ ਦੇਣਗੇ।

ਇਸਲਾਮਾਬਾਦ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੀਐਮਐਲ-ਐਨ ਦੀ ਆਗੂ ਮਰੀਅਮ ਔਰੰਗਜ਼ੇਬ ਨੇ ਕਿਹਾ ਕਿ ਪੀਟੀਆਈ ਸਮਰਥਕਾਂ ਦੇ ਪ੍ਰਦਰਸ਼ਨਾਂ ਵਿੱਚ ਸ਼ਾਮਲ ਹਥਿਆਰਬੰਦ ਪ੍ਰਦਰਸ਼ਨਕਾਰੀਆਂ ਅਤੇ ਦਹਿਸ਼ਤਗਰਦਾਂ ਨੇ ਦੇਸ਼ ਅਤੇ ਸੂਬੇ ਦੀਆਂ ਜਾਇਦਾਦਾਂ ’ਤੇ ਹਮਲਾ ਕੀਤਾ ਹੈ। ਤੁਸੀਂ ਸਾਰਿਆਂ ਨੇ ਦੇਖਿਆ ਕਿ ਕਿਵੇਂ ਪੀਟੀਆਈ ਨੇਤਾਵਾਂ ਨੇ ਇਮਰਾਨ ਖਾਨ ਦੇ ਨਿਰਦੇਸ਼ਾਂ 'ਤੇ ਹਿੰਸਾ ਨੂੰ ਭੜਕਾਇਆ ਅਤੇ ਹਮਲਿਆਂ ਦੇ ਆਦੇਸ਼ ਦਿੱਤੇ।

ਮਰੀਅਮ ਨਵਾਜ਼ ਸ਼ਰੀਫ਼ ਨੇ ਵੀ ਸਵਾਲ ਉਠਾਏ ਹਨ

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੀਐਮਐਲ-ਐਨ ਦੀ ਆਗੂ ਮਰੀਅਮ ਔਰੰਗਜ਼ੇਬ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਹਾਈ ਕੋਰਟ ਹਥਿਆਰਬੰਦ ਸਮੂਹਾਂ ਦੀ ਅਗਵਾਈ ਕਰਨ ਵਾਲੇ ਇੱਕ ਅਪਰਾਧੀ, ਇੱਕ ਅੱਤਵਾਦੀ ਅਤੇ ਇੱਕ ਗੈਂਗਸਟਰ ਨੂੰ ਰਾਹਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਪੀ.ਐੱਮ.ਐੱਲ.-ਐੱਨ. ਦੇ ਨੇਤਾਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਪਰ ਕਿਸੇ ਨੇ ਕਦੇ ਕੋਈ ਸਵਾਲ ਨਹੀਂ ਉਠਾਇਆ।

ਇਹ ਸਾਰਾ ਕੰਮ ਲਾਡਲੇ (ਇਮਰਾਨ ਖਾਨ) ਦੇ ਕਹਿਣ 'ਤੇ ਕੀਤਾ ਗਿਆ ਸੀ। ਇਸ ਤੋਂ ਇਲਾਵਾ ਮਰੀਅਮ ਨਵਾਜ਼ ਸ਼ਰੀਫ ਨੇ ਇਮਰਾਨ ਖਾਨ ਦੀ ਰਿਹਾਈ ਦੇ ਹੁਕਮ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਇੱਕ ਅਪਰਾਧੀ ਨੂੰ ਰਿਹਾਅ ਕਰ ਦਿੱਤਾ ਹੈ। ਮੈਨੂੰ ਲੱਗਦਾ ਹੈ ਕਿ ਜੱਜ ਨੂੰ ਵੀ ਪੀਟੀਆਈ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਇਹ ਬਿਆਨ ਦਿੱਤਾ ਹੈ

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ 11 ਮਈ ਨੂੰ ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਤੁਰੰਤ ਰਿਹਾਈ ਦੇ ਹੁਕਮ ਦਿੱਤੇ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਬੰਦਿਆਲ ਨੇ ਕਿਹਾ ਕਿ ਅਦਾਲਤ ਵਿੱਚ ਦਾਖ਼ਲ ਹੋਣ ਦਾ ਮਤਲਬ ਅਦਾਲਤ ਵਿੱਚ ਆਤਮ ਸਮਰਪਣ ਕਰਨਾ ਹੈ ਅਤੇ ਆਤਮ ਸਮਰਪਣ ਕਰਨ ਤੋਂ ਬਾਅਦ ਕਿਸੇ ਵਿਅਕਤੀ ਨੂੰ ਕਿਵੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਜੇਕਰ ਕੋਈ ਵਿਅਕਤੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੰਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰਨ ਦਾ ਕੀ ਮਤਲਬ ਹੈ?

ਇਮਰਾਨ ਖਾਨ ਦੇ ਵਕੀਲ ਹਾਮਿਦ ਖਾਨ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਨੇ ਇਸਲਾਮਾਬਾਦ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਪਰ ਅਰਧ ਸੈਨਿਕ ਰੇਂਜਰਾਂ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

Singer ਬਣਨ ਲਈ ਬੜੇ ਪਾਪੜ ਵੇਲੇ, ਨੋਜਵਾਨ ਗਾਇਕ ਦੀ ਕਹਾਣੀ | Hardeep Khan |Punjabi Song 2023|ਗਾਇਕ ਹਰਦੀਪ ਖਾਨ ਦੇ ਨਾਗਣੀ ਵਾਲੇ ਗੀਤ ਨੂੰ ਲੋਕ ਕਰਦੇ ਜਿਆਦਾ ਪਸੰਦਰੈਸਟੋਰੈਂਟ 'ਚ ਹੋਇਆ ਧਮਾਕਾ, ਲੱਗੀ ਭਿਆਨਕ ਅੱਗ |Bathinda|ਬਠਿੰਡਾ 'ਚ ਪ੍ਰਸ਼ਾਸਨ ਅਤੇ ਕਿਸਾਨਾਂ 'ਚ ਤਣਾਅ ਦੀ ਸਿਥਤੀ ਤੋਂ ਬਾਅਦ ਹੁਣ ਕੀ ਹਾਲਾਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Embed widget