ਪੜਚੋਲ ਕਰੋ

Crime News: ਸਹੇਲੀ ਦਾ ਬਰਗਰ ਖਾਣ 'ਤੇ ਪੁਲਿਸ ਅਧਿਕਾਰੀ ਦੇ ਮੁੰਡੇ ਨੇ ਜੱਜ ਦੇ ਬੇਟੇ ਨੂੰ ਮਾਰੀ ਗੋਲੀ

ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਦੱਸਿਆ ਕਿ ਅਲੀ ਨੇ ਦਾਨਿਆਲ ਦੀ ਪ੍ਰੇਮਿਕਾ ਦਾ ਅੱਧਾ ਬਰਗਰ ਖਾ ਲਿਆ ਸੀ, ਜਿਸ ਤੋਂ ਬਾਅਦ ਦੋਹਾਂ ਦੋਸਤਾਂ ਵਿਚਾਲੇ ਝਗੜਾ ਹੋ ਗਿਆ। ਇਸ ਕਾਰਨ ਦਾਨਿਆਲ ਨੇ ਆਪਣੇ 17 ਸਾਲ ਪੁਰਾਣੇ ਦੋਸਤ 'ਤੇ ਗੋਲੀਆਂ ਚਲਾ ਦਿੱਤੀਆਂ। ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ

Pakistan Friends Murder: ਪਾਕਿਸਤਾਨ ਦੇ ਕਰਾਚੀ ਵਿੱਚ ਆਪਣੀ ਪ੍ਰੇਮਿਕਾ ਦਾ ਬਰਗਰ ਖਾਣ ਕਰਕੇ ਆਪਣੇ ਦੋਸਤ ਨੂੰ ਗੋਲੀ ਮਾਰ ਦਿੱਤੀ। ਘਟਨਾ ਤੋਂ ਬਾਅਦ ਮਾਮਲੇ ਦੀ ਨਿਆਂਇਕ ਜਾਂਚ ਪੂਰੀ ਕਰ ਲਈ ਗਈ ਹੈ। ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਇਹ ਘਟਨਾ ਕਰਾਚੀ ਦੇ ਡਿਫੈਂਸ ਹਾਊਸਿੰਗ ਅਥਾਰਟੀ ਇਲਾਕੇ ਦੀ ਹੈ, ਜਿੱਥੇ 8 ਫਰਵਰੀ ਨੂੰ ਇੱਕ ਸੇਵਾਮੁਕਤ ਪੁਲਿਸ ਅਧਿਕਾਰੀ ਦੇ ਪੁੱਤਰ ਨੇ ਆਪਣੇ ਦੋਸਤ ਸੈਸ਼ਨ ਜੱਜ ਦੇ ਬੇਟੇ ਦਾ ਕਤਲ ਕਰ ਦਿੱਤਾ ਸੀ।

ਪਾਕਿਸਤਾਨੀ ਮੀਡੀਆ ਮੁਤਾਬਕ ਸੇਵਾਮੁਕਤ ਪੁਲਿਸ ਸੁਪਰਡੈਂਟ (ਐਸਐਸਪੀ) ਨਜ਼ੀਰ ਅਹਿਮਦ ਮੀਰ ਬਹਾਰ ਦਾ ਘਰ ਡਿਫੈਂਸ ਹਾਊਸਿੰਗ ਅਥਾਰਟੀ ਖੇਤਰ ਵਿੱਚ ਹੈ। ਇੱਥੇ ਹੀ ਉਸਦੇ ਪੁੱਤਰ ਦਾਨਿਆਲ ਮੀਰ ਬਹਾਰ ਨੇ ਆਪਣੇ ਦੋਸਤ ਅਲੀ ਨੂੰ ਬੁਲਾਇਆ। ਅਲੀ ਕਰਾਚੀ ਦੇ ਜ਼ਿਲ੍ਹਾ ਦੱਖਣੀ ਸੈਸ਼ਨ ਜੱਜ ਜਾਵੇਦ ਕੇਰੀਓ ਦਾ ਪੁੱਤਰ ਹੈ। ਦੋਸਤ ਦੇ ਆਉਣ ਤੋਂ ਬਾਅਦ ਦਾਨਿਆਲ ਨੇ ਆਪਣੀ ਪ੍ਰੇਮਿਕਾ ਸ਼ਾਜ਼ੀਆ ਨੂੰ ਵੀ ਘਰ ਬੁਲਾਇਆ।

ਦਾਨਿਆਲ ਨੇ ਆਪਣੀ ਪ੍ਰੇਮਿਕਾ ਅਤੇ ਆਪਣੇ ਲਈ ਦੋ  ਬਰਗਰ ਆਰਡਰ ਕੀਤੇ ਸਨ ਪਰ ਦਾਨਿਆਲ ਦੇ ਦੋਸਤ ਨੇ ਬਿਨਾਂ ਪੁੱਛੇ ਅੱਧਾ ਬਰਗਰ ਖਾ ਲਿਆ, ਜਿਸ ਤੋਂ ਬਾਅਦ ਦਾਨਿਆਲ ਨੂੰ ਗੁੱਸਾ ਆ ਗਿਆ। ਗੁੱਸੇ 'ਚ ਆਏ ਪੁਲਿਸ ਅਧਿਕਾਰੀ ਦੇ ਬੇਟੇ ਨੇ ਆਪਣੇ ਸੁਰੱਖਿਆ ਗਾਰਡ ਦੀ ਅਸਾਲਟ ਰਾਈਫਲ ਲੈ ਲਈ ਅਤੇ 17 ਸਾਲਾ ਅਲੀ 'ਤੇ ਗੋਲੀ ਚਲਾ ਦਿੱਤੀ। ਘਟਨਾ ਤੋਂ ਬਾਅਦ ਅਲੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ।

ਬਰਗਰ ਕਤਲ ਕਾਂਡ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਕੀ ਕਿਹਾ?

ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਦੱਸਿਆ ਕਿ ਅਲੀ ਨੇ ਦਾਨਿਆਲ ਦੀ ਪ੍ਰੇਮਿਕਾ ਦਾ ਅੱਧਾ ਬਰਗਰ ਖਾ ਲਿਆ ਸੀ, ਜਿਸ ਤੋਂ ਬਾਅਦ ਦੋਹਾਂ ਦੋਸਤਾਂ ਵਿਚਾਲੇ ਝਗੜਾ ਹੋ ਗਿਆ। ਇਸ ਕਾਰਨ ਦਾਨਿਆਲ ਨੇ ਆਪਣੇ 17 ਸਾਲ ਪੁਰਾਣੇ ਦੋਸਤ 'ਤੇ ਗੋਲੀਆਂ ਚਲਾ ਦਿੱਤੀਆਂ। ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਹ ਜੇਲ੍ਹ ਵਿੱਚ ਹੈ। ਲੋਕਾਂ ਨੇ ਅਜਿਹੀ ਘਟਨਾ 'ਤੇ ਹੈਰਾਨੀ ਪ੍ਰਗਟਾਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget