ਪੜਚੋਲ ਕਰੋ

ਉੱਭਰਦੇ ਅਦਾਕਾਰ ਦਾ ਝੂਠਾ ਪੁਲਿਸ ਮੁਕਾਬਲਾ,ਚੋਟੀ ਦੇ ਪੁਲਿਸ ਅਧਿਕਾਰੀ ਸਸਪੈਂਡ

ਕਰਾਚੀ- ਪਾਕਿਸਤਾਨ ਵਿੱਚ ਇਕ ਉਭਰ ਰਹੇ ਅਭਿਨੇਤਾ ਅਤੇ ਤਿੰਨ ਸ਼ੱਕੀ ਤਾਲੀਬਾਨੀ ਅੱਤਵਾਦੀਆਂ ਦੇ ਝੂਠੇ ਮੁਕਾਬਲੇ ਵਿਚ ਮਾਰੇ ਜਾਣ ਦੇ ਕੇਸ ਵਿਚ ਜਾਂਚ ਕਮੇਟੀ ਵਲੋਂ ਦੋਸ਼ੀ ਕਰਾਰ ਦਿੱਤੇ ਪਾਕਿਸਤਾਨ ਦੇ ਇਕ ਚੋਟੀ ਦੇ ਪੁਲਸ ਅਧਿਕਾਰੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸੀਨੀਅਰ ਪੁਲਸ ਅਧਿਕਾਰੀ ਰਾਵ ਅਨਵਰ ਅਤੇ ਇਕ ਹੋਰ ਸੀਨੀਅਰ ਪੁਲਸ ਮੁਲਾਜ਼ਮ ਨੂੰ ਸਸਪੈਂਡ ਕੀਤਾ ਗਿਆ ਹੈ। ਨਕੀਬ (27) ਦੇ ਦੋਸਤਾਂ ਤੇ ਰਿਸ਼ਤੇਦਾਰਾਂ ਨੇ ਸੋਸ਼ਲ ਮੀਡੀਆ ਉਤੇ ਇਸ ਦਾਅਵੇ ਨੂੰ ਗਲਤ ਦੱਸਿਆ ਸੀ ਕਿ ਉਤਰੀ ਵਜੀਰਿਸਤਾਨ ਦਾ ਰਹਿਣ ਵਾਲਾ ਨਕੀਬ ਕਿਸੇ ਵੀ ਤਰ੍ਹਾਂ ਪਾਬੰਦੀ ਸ਼ੁਦਾ ਸੰਗਠਨ ਤਹਿਰੀਕ-ਏ-ਤਾਲੀਬਾਨ ਪਾਕਿਸਤਾਨ ਦਾ ਕਮਾਂਡਰ ਸੀ। ਜਾਂਚ ਕਮੇਟੀ ਨੂੰ ਪਤਾ ਲੱਗਾ ਕਿ ਨਕੀਬ ਦੀ ਉਤਰੀ ਵਜੀਰਿਸਤਾਨ ਦੇ ਸੋਹਰਾਬ ਗੋਠ ਇਲਾਕੇ ਵਿਚ ਦੁਕਾਨ ਸੀ ਤੇ ਉਹ ਮਾਡਲਿੰਗ ਤੇ ਐਕਟਿੰਗ ਵਿਚ ਕੈਰੀਅਰ ਬਣਾਉਣਾ ਚਾਹੁੰਦਾ ਸੀ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਇਸ ਮੁੱਦੇ ਉਤੇ ਸੋਹਰਾਬ ਗੋਠ ਖੇਤਰ ਵਿਚ ਝੜਪਾਂ ਹੋਈਆਂ ਤੇ ਕਈ ਲੋਕ ਜ਼ਖਮੀ ਹੋਏ ਸਨ। ਕਰਾਚੀ ਦੇ ਬਾਹਰਲੇ ਖੇਤਰ ਵਿਚ 13 ਜਨਵਰੀ ਨੂੰ ਅਨਵਰ ਦੀ ਅਗਵਾਈ ਵਾਲੀ ਟੀਮ ਨੇ ਨਕੀਬ ਅਤੇ ਤਿੰਨ ਹੋਰਨਾਂ ਨੂੰ ਮਾਰ ਦਿੱਤਾ ਸੀ ਅਤੇ ਪੁਲਸ ਦਾ ਦਾਅਵਾ ਸੀ ਕਿ ਉਹ ਸਾਰੇ ਤਹਿਰੀਕ-ਏ-ਤਾਲੀਬਾਨ ਪਾਕਿਸਤਾਨ ਦੇ ਮੈਂਬਰ ਸਨ। ਜਾਂਚ ਕਮੇਟੀ ਦੀ ਅਗਵਾਈ ਕਰਨ ਵਾਲੇ ਅੱਤਵਾਦ ਰੋਕੂ ਵਿਭਾਗ ਦੇ ਏ ਆਈ ਜੀ ਸਨਾਉੱਲਾ ਅੱਬਾਸੀ ਨੇ ਕਿਹਾ ਕਿ ਨਕੀਬ ਦਾ ਪਰਿਵਾਰ ਜਦੋਂ ਆਪਣੇ ਬਿਆਨ ਦਰਜ ਕਰਵਾਉਣ ਕਰਾਚੀ ਜਾਵੇਗਾ ਤਾਂ ਉਸ ਨੂੰ ਸੁਰੱਖਿਆ ਦਿੱਤੀ ਜਾਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget