ਪੜਚੋਲ ਕਰੋ

ਅੱਤਵਾਦ 'ਤੇ ਅਮਰੀਕਾ ਬਾਰੇ ਵੱਡਾ ਖ਼ੁਲਾਸਾ, ਇਮਰਾਨ ਖ਼ਾਨ ਨੇ ਖੋਲ੍ਹੀਆਂ ਪਰਤਾਂ

ਪ੍ਰਧਾਨ ਮੰਤਰੀ ਇਮਰਾਨ ਖ਼ਾਨ ਇੱਕ ਤੋਂ ਬਾਅਦ ਇੱਕ ਪਾਕਿਸਤਾਨ ਦੀਆਂ ਮਾੜੀਆਂ ਹਰਕਤਾਂ ਦਾ ਇਕਬਾਲ ਕਰ ਰਹੇ ਹਨ। ਇਮਰਾਨ ਖ਼ਾਨ ਨੇ ਹੁਣ ਇਕਬਾਲ ਕੀਤਾ ਹੈ ਕਿ 1980 ਵਿੱਚ ਪਾਕਿਸਤਾਨ ਨੇ ਅਫ਼ਗ਼ਾਨਿਸਤਾਨ ਵਿੱਚ ਰੂਸ (ਤਤਕਾਲੀ ਸੋਵੀਅਤ ਸੰਘ) ਵਿਰੁੱਧ ਲੜਨ ਲਈ ਜੇਹਾਦੀਆਂ ਨੂੰ ਤਿਆਰ ਕੀਤਾ ਸੀ। ਉਨ੍ਹਾਂ ਨੂੰ ਸਿਖਲਾਈ ਦਿੱਤੀ ਗਈ ਸੀ।

ਇਸਲਾਮਾਬਾਦ: ਪ੍ਰਧਾਨ ਮੰਤਰੀ ਇਮਰਾਨ ਖ਼ਾਨ ਇੱਕ ਤੋਂ ਬਾਅਦ ਇੱਕ ਪਾਕਿਸਤਾਨ ਦੀਆਂ ਮਾੜੀਆਂ ਹਰਕਤਾਂ ਦਾ ਇਕਬਾਲ ਕਰ ਰਹੇ ਹਨ। ਇਮਰਾਨ ਖ਼ਾਨ ਨੇ ਹੁਣ ਇਕਬਾਲ ਕੀਤਾ ਹੈ ਕਿ 1980 ਵਿੱਚ ਪਾਕਿਸਤਾਨ ਨੇ ਅਫ਼ਗ਼ਾਨਿਸਤਾਨ ਵਿੱਚ ਰੂਸ (ਤਤਕਾਲੀ ਸੋਵੀਅਤ ਸੰਘ) ਵਿਰੁੱਧ ਲੜਨ ਲਈ ਜੇਹਾਦੀਆਂ ਨੂੰ ਤਿਆਰ ਕੀਤਾ ਸੀ। ਉਨ੍ਹਾਂ ਨੂੰ ਸਿਖਲਾਈ ਦਿੱਤੀ ਗਈ ਸੀ। ਇਮਰਾਨ ਖ਼ਾਨ ਨੇ ਰੂਸ ਦੇ ਇੰਗਲਿਸ਼ ਨਿਊਜ਼ ਚੈਨਲ RT ਨੂੰ ਦਿੱਤੇ ਇੰਟਰਵਿਊ ਵਿੱਚ ਇਹ ਗੱਲ ਕਬੂਲ ਕੀਤੀ। ਇਸ ਇੰਟਰਵਿਊ ਵਿੱਚ ਇਮਰਾਨ ਨੇ ਅਮਰੀਕਾ ਉੱਤੇ ਵੀ ਗੁੱਸਾ ਕੱਢਿਆ।

ਇਮਰਾਨ ਖ਼ਾਨ ਨੇ ਅਮਰੀਕਾ ਉੱਤੇ ਇਲਜ਼ਾਮ ਲਾਇਆ ਕਿ ਪਾਕਿਸਤਾਨ ਨੇ ਸ਼ੀਤ ਯੁੱਧ ਦੇ ਉਸ ਦੌਰ ਦੌਰਾਨ ਰੂਸ ਦੇ ਵਿਰੁੱਧ ਅਮਰੀਕਾ ਦੀ ਮਦਦ ਕੀਤੀ ਸੀ। ਜਹਾਦੀਆਂ ਨੂੰ ਰੂਸੀਆਂ ਵਿਰੁੱਧ ਲੜਨ ਦੀ ਸਿਖਲਾਈ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਅਮਰੀਕਾ ਹੁਣ ਪਾਕਿਸਤਾਨ ‘ਤੇ ਇਲਜ਼ਾਮ ਲਾ ਰਿਹਾ ਹੈ। ਪਾਕਿਸਤਾਨ 'ਤੇ ਹੁਣ ਅੱਤਵਾਦ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਾਇਆ ਗਿਆ ਹੈ।

ਇੰਟਰਵਿਊ ਵਿੱਚ ਇਮਰਾਨ ਖ਼ਾਨ ਨੇ ਕਿਹਾ ਕਿ ਇਹ ਸੋਚਣਾ ਅਜੀਬ ਲੱਗਦਾ ਹੈ ਕਿ ਇਸ ਸਮੂਹ ਦਾ ਸਮਰਥਨ ਕਰਕੇ ਸਾਨੂੰ ਕੀ ਮਿਲਿਆ? ਮੇਰੇ ਖਿਆਲ ਵਿੱਚ ਪਾਕਿਸਤਾਨ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਸੀ, ਕਿਉਂਕਿ ਅਸੀਂ ਅਮਰੀਕਾ ਦਾ ਸਮਰਥਨ ਕਰਕੇ ਅਸੀਂ ਇਨ੍ਹਾਂ ਸਮੂਹਾਂ ਨੂੰ ਪਾਕਿਸਤਾਨ ਦੇ ਖ਼ਿਲਾਫ਼ ਕਰ ਲਿਆ। ਇਸ ਦੌਰਾਨ ਅਸੀਂ ਵੱਡੀ ਗਿਣਤੀ ਵਿੱਚ ਕੁਰਬਾਨੀਆਂ ਦਿੱਤੀਆਂ। ਅਸੀਂ ਲਗਪਗ 70 ਹਜ਼ਾਰ ਜਾਨਾਂ ਗੁਆਈਆਂ। ਇਸ ਦੇ ਨਾਲ ਹੀ ਇਸ ਨਾਲ ਪਾਕਿਸਤਾਨ ਦੀ ਆਰਥਿਕਤਾ ਨੂੰ 100 ਅਰਬ ਡਾਲਰ ਤੋਂ ਵੀ ਵੱਧ ਦਾ ਨੁਕਸਾਨ ਹੋਇਆ ਹੈ।

ਇਮਰਾਨ ਖ਼ਾਨ ਨੇ ਦੱਸਿਆ ਕਿ 1980 ਦੇ ਦਹਾਕੇ ਵਿੱਚ ਪਾਕਿਸਤਾਨ ਮੁਜਾਹਿਦੀਨ ਲੋਕਾਂ ਨੂੰ ਸਿਖਲਾਈ ਦੇ ਰਿਹਾ ਸੀ ਤਾਂਕਿ ਜਦੋਂ ਸੋਵੀਅਤ ਯੂਨੀਅਨ ਅਫ਼ਗ਼ਾਨਿਸਤਾਨ ਉੱਤੇ ਕਬਜ਼ਾ ਕਰ ਲਵੇ ਤਾਂ ਉਹ ਉਨ੍ਹਾਂ ਵਿਰੁੱਧ ਜਹਾਦ ਦਾ ਐਲਾਨ ਕਰਨਗੇ। ਇਨ੍ਹਾਂ ਲੋਕਾਂ ਨੂੰ ਸਿਖਲਾਈ ਦੇਣ ਲਈ ਅਮਰੀਕਾ ਦੀ ਏਜੰਸੀ ਸੀਆਈਏ ਨੇ ਪਾਕਿਸਤਾਨ ਨੂੰ ਪੈਸੇ ਦਿੱਤੇ ਸੀ। ਹਾਲਾਂਕਿ, ਇੱਕ ਦਹਾਕੇ ਬਾਅਦ ਅਮਰੀਕਾ ਦਾ ਨਜ਼ਰੀਆ ਪੂਰੀ ਤਰ੍ਹਾਂ ਬਦਲ ਗਿਆ। ਜਦੋਂ ਅਮਰੀਕਾ ਅਫ਼ਗ਼ਾਨਿਸਤਾਨ ਆਇਆ, ਤਾਂ ਉਸ ਨੇ ਉਨ੍ਹਾਂ ਹੀ ਸਮੂਹਾਂ, ਜੋ ਪਾਕਿਸਤਾਨ ਵਿੱਚ ਸਨ, ਨੂੰ ਜਹਾਦੀ ਤੋਂ ਅੱਤਵਾਦੀ ਦਾ ਨਾਂ ਦੇ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget