ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਪਾਕਿਸਤਾਨ ਦੀ ਸ਼ਰਾਰਤ, ਨਿਗਰਾਨੀ ਸੂਚੀ 'ਚੋਂ 4000 ਅੱਤਵਾਦੀ ਬਾਹਰ, ਮੁੰਬਈ ਹਮਲੇ ਦੇ ਅੱਤਵਾਦੀ ਵੀ ਸ਼ਾਮਲ

ਪਾਕਿਸਤਾਨ ਨੇ ਨਿਗਰਾਨੀ ਸੂਚੀ ਵਿੱਚੋਂ 4000 ਅੱਤਵਾਦੀਆਂ ਦੇ ਨਾਂ ਹਟਾ ਦਿੱਤੇ ਹਨ। ਇਨ੍ਹਾਂ ‘ਚ ਮੁੰਬਈ ਹਮਲਿਆਂ ਵਿੱਚ ਸ਼ਾਮਲ ਕਈ ਅੱਤਵਾਦੀਆਂ ਦੇ ਨਾਂ ਵੀ ਸ਼ਾਮਲ ਹਨ।

ਨਵੀਂ ਦਿੱਲੀ: ਪਾਕਿਸਤਾਨ (pakistan) ਨੇ ਆਪਣੀ ਨਿਗਰਾਨੀ ਸੂਚੀ (watchlist) ਵਿੱਚੋਂ ਤਕਰੀਬਨ 4,000 ਅੱਤਵਾਦੀਆਂ ਦੇ ਨਾਂ ਹਟਾ ਦਿੱਤੇ ਹਨ। ਇਸ ਸੂਚੀ ਵਿੱਚੋਂ ਉਨ੍ਹਾਂ ਦੇ ਨਾਂ ਵੀ ਹਟਾ ਦਿੱਤੇ ਗਏ ਜੋ 2008 ਦੇ ਮੁੰਬਈ ਅੱਤਵਾਦੀ ਹਮਲੇ ਦੇ ਮੁੱਖ ਯੋਜਨਾਕਾਰ ਸੀ। ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਸ਼ੁਰੂਆਤ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ। ਅੱਤਵਾਦੀ ਫੰਡਾਂ ‘ਤੇ ਰੋਕ ਲਾਉਣ ਲਈ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਤੋਂ ਅਸੰਤੁਸ਼ਟ ਫਾਈਨੈਂਸ ਐਕਸ਼ਨ ਟਾਸਕ ਫੋਰਸ (FATF) ਨੇ ਫਰਵਰੀ ‘ਚ ਕਿਹਾ ਸੀ ਕਿ ਇਸਲਾਮਾਬਾਦ ਨੂੰ ਸਖ਼ਤ ਸੂਚੀ ਵਿੱਚੋਂ ਬਾਹਰ ਕਰਨ ਲਈ 27 ਵਿੱਚੋਂ ਸਿਰਫ 14 ਅੰਕ ਦਿੱਤੇ ਗਏ ਹਨ। ਹੁਣ ਐਫਏਟੀਐਫ ਵੱਲੋਂ ਜੂਨ ਵਿੱਚ ਪਾਕਿਸਤਾਨ ਦੀ ਪ੍ਰਗਤੀ ਦਾ ਮੁੜ ਮੁਲਾਂਕਣ ਕਰਨਾ ਹੈ। ਨਿਊਯਾਰਕ ਸਥਿਤ ਸਟਾਰਟਅਪ ‘ਕੈਸਟੇਲਮ’ ਨੇ ਪਾਇਆ ਹੈ ਕਿ ਪਿਛਲੇ ਡੇਢ ਸਾਲ ‘ਚ ਪਾਕਿਸਤਾਨ ਨੇ 3,800 ਅੱਤਵਾਦੀਆਂ ਦੇ ਨਾਂ ਬਗੈਰ ਕਿਸੇ ਸਪੱਸ਼ਟੀਕਰਨ ਜਾਂ ਨੋਟੀਫਿਕੇਸ਼ਨ ਦੇ ਆਪਣੀ ਨਿਗਰਾਨੀ ਸੂਚੀ ਚੋਂ ਹਟਾ ਦਿੱਤੇ। ਲਸ਼ਕਰ-ਏ-ਤੋਇਬਾ ਦੇ ਨੇਤਾ ਤੇ ਮੁੰਬਈ ਹਮਲਿਆਂ ਦੇ ਕਥਿਤ ਮਾਸਟਰ ਮਾਈਂਡ ਜ਼ਕਾ-ਉਰ-ਰਹਿਮਾਨ ਸਣੇ ਕਈ ਵੱਡੇ ਅੱਤਵਾਦੀਆਂ ਦੇ ਨਾਂ ਇਸ ਸੂਚੀ ਤੋਂ ਹਟਾਏ ਗਏ ਹਨ। ਦੱਸ ਦਈਏ ਕਿ ਐਫਏਟੀਐਫ ਦੀ ਰਿਪੋਰਟ ਮੁਤਾਬਕ, ਅਕਤੂਬਰ 2018 ਵਿੱਚ ਪਾਕਿਸਤਾਨ ਦੇ ਅੱਤਵਾਦੀ ਨਿਗਰਾਨੀ ਸੂਚੀ ‘ਚ ਤਕਰੀਬਨ 7,600 ਨਾਂ ਸੀ।

ਟਾਪ ਹੈਡਲਾਈਨ

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget