ਪੜਚੋਲ ਕਰੋ
Advertisement
ਪਾਕਿਸਤਾਨ ਨੇ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ
ਦੇਸ਼ ਵਿਦੇਸ਼ ਦੇ ਸ਼ਰਧਾਲੂ ਹੁਣ ਕਰਤਾਰਪੁਰ ਸਾਹਿਬ 'ਚ ਦਰਸ਼ਨ ਕਰ ਸਕਦੇ ਹਨ। ਕੋਰੋਨਾ ਕਾਰਨ ਗੁਰਦੁਆਰਾ ਸਾਹਿਬ ਬੰਦ ਕੀਤਾ ਗਿਆ ਸੀ।
ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ ਗੁਰਦੁਆਰਾ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਹੈ। ਦੇਸ਼ ਵਿਦੇਸ਼ ਦੇ ਸ਼ਰਧਾਲੂ ਹੁਣ ਕਰਤਾਰਪੁਰ ਸਾਹਿਬ 'ਚ ਦਰਸ਼ਨ ਕਰ ਸਕਦੇ ਹਨ। ਕੋਰੋਨਾ ਕਾਰਨ ਗੁਰਦੁਆਰਾ ਸਾਹਿਬ ਬੰਦ ਕੀਤਾ ਗਿਆ ਸੀ।
ਦਰਅਸਲ ਭਾਰਤ ਤੇ ਪਾਕਿਸਤਾਨ ਦੇ ਵਿਚ ਸ਼ੁਰੂ ਹੋਇਆ ਕਰਤਾਰਪੁਰ ਸਾਹਿਬ ਕੌਰੀਡੋਰ ਅਜੇ ਬੰਦ ਹੈ। ਦਰਦਅਸਲ ਭਾਰਤ ਸਰਕਾਰ ਵੱਲੋਂ ਫਿਲਹਾਲ ਕੌਰੀਡੋਰ ਬੰਦ ਹੈ। ਜੋ ਕੋਰੋਨਾ ਵਾਇਰਸ ਕਾਰਨ ਮਾਰਚ, 2020 ਨੂੰ ਬੰਦ ਕੀਤਾ ਗਿਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡKartarpur Corridor to re-open after 'improvement' in #COVID19 situation: Pakistan Media
— ANI (@ANI) October 3, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਕ੍ਰਿਕਟ
ਵਿਸ਼ਵ
ਪੰਜਾਬ
Advertisement