ਪਾਕਿਸਤਾਨ ਨੇ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ
Ramandeep Kaur | 03 Oct 2020 11:35 AM (IST)
ਦੇਸ਼ ਵਿਦੇਸ਼ ਦੇ ਸ਼ਰਧਾਲੂ ਹੁਣ ਕਰਤਾਰਪੁਰ ਸਾਹਿਬ 'ਚ ਦਰਸ਼ਨ ਕਰ ਸਕਦੇ ਹਨ। ਕੋਰੋਨਾ ਕਾਰਨ ਗੁਰਦੁਆਰਾ ਸਾਹਿਬ ਬੰਦ ਕੀਤਾ ਗਿਆ ਸੀ।
ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ ਗੁਰਦੁਆਰਾ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਹੈ। ਦੇਸ਼ ਵਿਦੇਸ਼ ਦੇ ਸ਼ਰਧਾਲੂ ਹੁਣ ਕਰਤਾਰਪੁਰ ਸਾਹਿਬ 'ਚ ਦਰਸ਼ਨ ਕਰ ਸਕਦੇ ਹਨ। ਕੋਰੋਨਾ ਕਾਰਨ ਗੁਰਦੁਆਰਾ ਸਾਹਿਬ ਬੰਦ ਕੀਤਾ ਗਿਆ ਸੀ। ਦਰਅਸਲ ਭਾਰਤ ਤੇ ਪਾਕਿਸਤਾਨ ਦੇ ਵਿਚ ਸ਼ੁਰੂ ਹੋਇਆ ਕਰਤਾਰਪੁਰ ਸਾਹਿਬ ਕੌਰੀਡੋਰ ਅਜੇ ਬੰਦ ਹੈ। ਦਰਦਅਸਲ ਭਾਰਤ ਸਰਕਾਰ ਵੱਲੋਂ ਫਿਲਹਾਲ ਕੌਰੀਡੋਰ ਬੰਦ ਹੈ। ਜੋ ਕੋਰੋਨਾ ਵਾਇਰਸ ਕਾਰਨ ਮਾਰਚ, 2020 ਨੂੰ ਬੰਦ ਕੀਤਾ ਗਿਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ