ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸੰਖਿਆਂ ਦੁਨੀਆਂ ਭਰ 'ਚ ਦਿਨ ਬ ਦਿਨ ਵਧ ਰਹੀ ਹੈ। ਪਾਕਿਸਤਾਨ 'ਚ ਹੁਣ ਤਕ ਕੁੱਲ 02,21,896 ਲੋਕ ਕੋਰੋਨਾ ਵਾਇਰਸ ਤੋਂ ਇਨਫੈਕਟਡ ਹੋਏ ਹਨ ਜਿੰਨ੍ਹਾਂ 'ਚੋਂ 01,13,623 ਲੋਕ ਠੀਕ ਹੋ ਚੁੱਕੇ ਹਨ। ਇਸ ਦੌਰਾਨ 1,08,273 ਲੋਕ ਠੀਕ ਹੋ ਚੁੱਕੇ ਹਨ।


ਪਾਕਿਸਤਾਨ 'ਚ ਹੁਣ ਤਕ ਕੋਰੋਨਾ ਵਾਇਰਸ ਨਾਲ 4,551 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿੰਨ੍ਹਾਂ 'ਚੋਂ 78 ਦੀ ਮੌਤ ਪਿਛਲੇ 24 ਘੰਟਿਆਂ 'ਚ ਹੋਈ। ਪਾਕਿਸਤਾਨ 'ਚ ਹੁਣ ਤਕ 13,50,73 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਜਾ ਚੁੱਕੀ ਹੈ।


ਇਹ ਵੀ ਪੜ੍ਹੋ: 

ਕੋਰੋਨਾ ਦੇ ਇਲਾਜ ਵੱਲ ਵੱਡਾ ਕਦਮ, ਦੇਸ਼ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ, ਕੌਣ ਕਰ ਸਕਦਾ ਹੈ ਪਲਾਜ਼ਾ ਦਾਨ?


ਭਾਰਤ 'ਚ ਅੰਤਰਰਾਸ਼ਟਰੀ ਉਡਾਣਾਂ 'ਤੇ ਰੋਕ ਬਰਕਰਾਰ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ