ਪੜਚੋਲ ਕਰੋ

ਦਾਊਦ ਇਬਰਾਹਿਮ 'ਤੇ ਕਬੂਲਨਾਮੇ ਤੋਂ ਪਲਟਿਆ ਪਾਕਿਸਤਾਨ, ਕਿਹਾ 'ਸਾਡੀ ਜ਼ਮੀਨ 'ਤੇ ਨਹੀਂ ਅੰਡਰਵਰਲਡ ਡੌਨ'

ਦਰਅਸਲ STF ਦੀ ਨਿਗਰਾਨੀ ਦੀ ਲਿਸਟ ਬਾਹਰ ਆਉਣ ਦੀਆਂ ਕੋਸ਼ਿਸ਼ਾਂ ਤਹਿਤ ਪਾਕਿਸਤਾਨ ਨੇ ਅੱਤਵਾਦੀਆਂ ਦੀ ਲਿਸਟ ਜਾਰੀ ਕੀਤੀ ਸੀ। ਜਿਸ 'ਚ ਦਾਊਦ ਇਬਰਾਹਿਮ ਦਾ ਨਾਂਅ ਵੀ ਸ਼ਾਮਲ ਸੀ। ਦੱਸਿਆ ਗਿਆ ਕਿ ਕਰਾਚੀ ਦੇ ਕਿਲਫਟਨ ਇਲਾਕੇ ਦੇ ਵਾਈਟ ਹਾਊਸ 'ਚ ਦਾਊਦ ਇਬਰਾਹਿਮ ਰਹਿੰਦਾ ਹੈ।

ਇਸਲਾਮਾਬਾਦ: ਭਾਰਤੀ ਮੀਡੀਆ 'ਚ ਅੰਡਰਵਰਲਡ ਦਾਊਦ ਇਹਰਾਹਿਮ ਨੂੰ ਲੈਕੇ ਕੀਤੇ ਜਾ ਰਹੇ ਦਾਅਵੇ ਨੂੰ ਪਾਕਸਤਾਨ ਨੇ ਖਾਰਜ ਕਰ ਦਿੱਤਾ ਹੈ। ਪਾਕਿਸਤਾਨ ਨੇ ਦਾਊਦ ਇਬਰਾਹਿਮ 'ਤੇ ਕਬੂਲਨਾਮੇ ਨੂੰ ਨਿਰਆਧਾਰ ਦੱਸਿਆ।

ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਭਾਰਤੀ ਮੀਡੀਆ 'ਚ ਦਾਅਵਾ ਕੀਤਾ ਜਾ ਰਿਹਾ ਕਿ ਪਾਕਿਸਤਾਨ ਨੇ ਆਪਣੀ ਜ਼ਮੀਨ 'ਤੇ ਦਾਊਦ ਦੀ ਮੌਜੂਦਗੀ ਸਵੀਕਾਰ ਕੀਤੀ ਹੈ। ਇਹ ਦਾਅਵਾ ਨਿਰਆਧਾਰ ਤੇ ਗੁੰਮਰਾਹਕੁਨ ਹੈ। ਉਨ੍ਹਾਂ ਇਸ ਗੱਲ ਨੂੰ ਵੀ ਖਾਰਜ ਕੀਤਾ ਕਿ ਪਾਕਿਸਤਾਨ 88 ਅੱਤਵਾਦੀਆਂ 'ਤੇ ਨਵੀਆਂ ਪਾਬੰਦੀਆਂ ਲਾ ਰਿਹਾ ਹੈ।

ਦਰਅਸਲ STF ਦੀ ਨਿਗਰਾਨੀ ਦੀ ਲਿਸਟ ਬਾਹਰ ਆਉਣ ਦੀਆਂ ਕੋਸ਼ਿਸ਼ਾਂ ਤਹਿਤ ਪਾਕਿਸਤਾਨ ਨੇ ਅੱਤਵਾਦੀਆਂ ਦੀ ਲਿਸਟ ਜਾਰੀ ਕੀਤੀ ਸੀ। ਜਿਸ 'ਚ ਦਾਊਦ ਇਬਰਾਹਿਮ ਦਾ ਨਾਂਅ ਵੀ ਸ਼ਾਮਲ ਸੀ। ਦੱਸਿਆ ਗਿਆ ਕਿ ਕਰਾਚੀ ਦੇ ਕਿਲਫਟਨ ਇਲਾਕੇ ਦੇ ਵਾਈਟ ਹਾਊਸ 'ਚ ਦਾਊਦ ਇਬਰਾਹਿਮ ਰਹਿੰਦਾ ਹੈ।

ਹੁਣ ਆਪਣੇ ਬਿਆਨ ਤੋਂ ਪਲਟਦਿਆਂ ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਕਿਹਾ 18 ਅਗਸਤ, 2020 ਨੂੰ ਦੋ SRO ਜਾਰੀ ਕੀਤੇ ਸਨ। ਇਸ ਲਿਸਟ 'ਚ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਪ੍ਰਸਤਾਵਾਂ ਮੁਤਾਬਕ ਵਿਅਕਤੀਆਂ ਤੇ ਸੰਸਥਾਵਾਂ ਦੇ ਨਾਂਅ ਹਨ। ਅਜਿਹੇ SRO ਸਮੇਂ-ਸਮੇਂ 'ਤੇ ਜਾਰੀ ਕੀਤੇ ਜਾਂਦੇ ਹਨ। ਆਖਰੀ ਵਾਰ ਇਸ ਤਰ੍ਹਾਂ ਦੇ SRO 2019 'ਚ ਜਾਰੀ ਕੀਤੇ ਗਏ ਸਨ।

ਸਮਾਰਟਫੋਨ ਬਜ਼ਾਰ 'ਚ ਵਾਪਸੀ ਲਈ ਤਿਆਰ BlackBerry, ਬਾਕਮਾਲ ਫੀਚਰਸ ਨਾਲ ਲੌਂਚ ਹੋਵੇਗਾ ਮੋਬਾਇਲ

ਦਾਊਦ ਇਬਰਾਹਿਮ ਮੁੰਬਈ ਹਮਲੇ ਦਾ ਮਾਸਟਰਮਾਈਂਡ ਹੈ। ਉਸ ਨੇ 1993 'ਚ ਮੁੰਬਈ 'ਚ ਬੰਬ ਧਮਾਕੇ ਕਰਵਾਏ ਸਨ। ਮੁੰਬਈ ਧਮਾਕੇ ਤੋਂ ਬਾਅਦ ਉਹ ਪਰਿਵਾਰ ਸਮੇਤ ਮੁੰਬਈ ਤੋਂ ਭੱਜ ਗਿਆ ਸੀ। ਦਾਊਦ ਦਾ ਨਾਂਅ ਭਾਰਤ ਦੀ ਮੋਸਟ ਵਾਂਟੇਡ ਲਿਸਟ 'ਚ ਹੈ। ਕਈ ਵਾਰ ਇਸ ਗੱਲ ਦੇ ਸਬੂਤ ਦੁਨੀਆਂ ਸਾਹਮਣੇ ਆਉਂਦੇ ਰਹੇ ਕਿ ਦਾਊਦ ਇਬਰਾਹਿਮ ਪਾਕਿਸਤਾਨ 'ਚ ਹੈ। ਪਰ ਹਰ ਵਾਰ ਪਾਕਿਸਤਾਨ ਇਸ ਤੋਂ ਇਨਕਾਰ ਕਰਦਾ ਰਿਹਾ। ਦੁਨੀਆਂ ਦੇ ਕਈ ਦੇਸ਼ਾਂ ਨੂੰ ਦਾਊਦ ਦੀ ਤਲਾਸ਼ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget