ਪੜਚੋਲ ਕਰੋ

ਪਾਕਿਸਤਾਨ ਨੇ ਰਿਹਾਅ ਕੀਤਾ ਇੱਕ ਹੋਰ ਭਾਰਤੀ, ਪਜਾਮਾ-ਕੁੜਤਾ ਤੇ ਮਠਿਆਈ ਵੀ ਦਿੱਤੀ

ਰਾਜਿੰਦਰ ਸਿੰਘ ਰੂਬੀ ਚੰਡੀਗੜ੍ਹ: ਭਾਰਤ ਨਾਲ ਸਾਂਝ ਦਾ ਕਦਮ ਵਧਾਉਂਦਿਆਂ ਪਾਕਿਸਤਾਨ ਨੇ ਅੱਜ ਅਟਾਰੀ-ਵਾਹਗਾ ਸਰਹੱਦ ਰਸਤੇ ਗੈਰ-ਕਾਨੂੰਨੀ ਢੰਗ ਨਾਲ ਪਾਕਿਸਤਾਨ ਗਏ ਇੱਕ ਹੋਰ ਭਾਰਤੀ ਨਾਗਰਿਕ ਨੂੰ ਭਾਰਤ ਹਵਾਲੇ ਕੀਤਾ ਹੈ। ਕੁਝ ਮਹੀਨੇ ਪਹਿਲਾਂ ਸੰਤੂ ਰਾਸ਼ੀ ਦੇਵ ਪੁੱਤਰ ਨੰਦਨ ਰਾਸ਼ੀ ਦੇਵ ਵਾਸੀ ਮਾਧੋਪੁਰ (ਬਿਹਾਰ) ਨੂੰ ਪਾਕਿਸਤਾਨ ਨੇ ਭਾਰਤੀ ਪੰਜਾਬ ਦੀ ਖੇਮਕਰਨ ਸਰਹੱਦ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਪਾਕਿਸਤਾਨ ਰੇਂਜਰਾਂ ਅਤੇ ਖ਼ੂਫੀਆ ਏਜੰਸੀਆਂ ਨੇ ਸੰਤੂ ਰਾਸ਼ੀ ਦੇਵ ਕੋਲੋਂ ਬਾਰੀਕੀ ਨਾਲ ਜਾਂਚ ਕੀਤੀ। ਉਸ ਕੋਲੋਂ ਕੋਈ ਵੀ ਗੈਰ-ਕਾਨੂੰਨੀ ਵਸਤੂ ਜਾਂ ਦਸਤਾਵੇਜ਼ ਬਰਾਮਦ ਨਾ ਹੋਣ ’ਤੇ ਅੱਜ ਕਰੀਬ ਤਿੰਨ ਮਹੀਨਿਆਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਪਾਕਿਸਤਾਨ ਵੱਲੋਂ ਸੰਤੂ ਰਾਸ਼ੀ ਦੇਵ ਨੂੰ ਪਾਕਿਸਤਾਨ ਰੇਂਜਰ ਦੇ ਅਧਿਕਾਰੀ ਫਾਜ਼ਿਲ ਨੇ ਭਾਰਤੀ ਬੀਐਸਐਫ-87 ਬਲਾਟੀਅਨ ਦੇ ਅਧਿਕਾਰੀ ਮੁਕੇਸ਼ ਚੌਧਰੀ ਦੇ ਹਵਾਲੇ ਕੀਤਾ। ਇਸ ਮੌਕੇ ਪਾਕਿਸਤਾਨ ਵੱਲੋਂ ਰਿਹਾਅ ਹੋ ਕੇ ਵਤਨ ਪੁੱਜੇ ਸੰਤੂ ਰਾਸ਼ੀ ਦੇਵ ਨੂੰ ਪਾਕਿਸਤਾਨ ਰੇਂਜਰ ਨੇ ਇੱਕ ਸੀਤਾ ਹੋਇਆ ਪਜ਼ਾਮਾ-ਕੁੜਤਾ ਅਤੇ ਮਠਿਆਈ ਵੀ ਦਿੱਤੀ। ਅਟਾਰੀ ਸਰਹੱਦ ਵਿਖੇ ਭਾਰਤੀ ਨਾਗਰਿਕ ਸੰਤੂ ਰਾਸ਼ੀ ਦੇਵ ਦੀ ਇਮੀਗ੍ਰੇਸ਼ਨ ਕਸਟਮ ਹੋਣ ਬਾਅਦ ਉਸ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੇ ਹਵਾਲੇ ਕਰ ਦਿੱਤਾ ਗਿਆ ਹੈ ਜੋ ਸੰਤੂ ਨੂੰ ਉਸ ਦੇ ਘਰ ਪਹੁੰਚਾਉਣ ਵਿੱਚ ਮਦਦ ਕਰਨਗੇ।

ਟਾਪ ਹੈਡਲਾਈਨ

Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Big Blast: ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...
ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget