ਪੜਚੋਲ ਕਰੋ

ਭਾਰਤ-ਪਾਕਿ ਵਿਚਾਲੇ ਵਧਿਆ ਤਣਾਅ, ਵਾਹਗਾ ਤੋਂ ਮੋੜੇ ਸਾਮਾਨ ਨਾਲ ਲੱਦੇ ਟਰੱਕ

ਪਾਕਿਸਤਾਨ ਨੇ ਵਾਹਗਾ ਸਰਹੱਦ ਤੋਂ ਭਾਰਤੀ ਮਾਲ ਨਾਲ ਭਰੇ ਤਿੰਨ ਟਰੱਕ ਵਾਪਸ ਮੋੜ ਦਿੱਤੇ ਹਨ। ਜੰਮੂ ਕਸ਼ਮੀਰ ਤੋਂ ਧਾਰਾ 370 ਤੇ 35ਏ ਖ਼ਤਮ ਹੋਣ ਤੋਂ ਬਾਅਦ ਦੋਵਾਂ ਦੇਸ਼ਾਂ ਵਿੱਚ ਵਪਾਰ ਠੱਪ ਹੋ ਗਿਆ ਹੈ। ਸ਼ਨੀਵਾਰ ਨੂੰ ਪਾਕਿਸਤਾਨ ਕਸਟਮਜ਼ ਨੇ ਆਈਸੀਪੀ ਅਟਾਰੀ ਦੇ ਰਾਹ ਭੇਜੇ ਗਏ ਤਿੰਨ ਟਰੱਕਾਂ ਨੂੰ ਵਾਹਗਾ ਸਰਹੱਦ 'ਤੇ ਦਾਖ਼ਲ ਹੋਣ ਦੇ ਤੁਰੰਤ ਬਾਅਦ ਬਿਨਾ ਅਨਲੋਡ ਕੀਤਿਆਂ ਵਾਪਸ ਮੋੜ ਦਿੱਤਾ।

ਅੰਮ੍ਰਿਤਸਰ: ਪਾਕਿਸਤਾਨ ਨੇ ਵਾਹਗਾ ਸਰਹੱਦ ਤੋਂ ਭਾਰਤੀ ਮਾਲ ਨਾਲ ਭਰੇ ਤਿੰਨ ਟਰੱਕ ਵਾਪਸ ਮੋੜ ਦਿੱਤੇ ਹਨ। ਜੰਮੂ ਕਸ਼ਮੀਰ ਤੋਂ ਧਾਰਾ 370 ਤੇ 35ਏ ਖ਼ਤਮ ਹੋਣ ਤੋਂ ਬਾਅਦ ਦੋਵਾਂ ਦੇਸ਼ਾਂ ਵਿੱਚ ਵਪਾਰ ਠੱਪ ਹੋ ਗਿਆ ਹੈ। ਸ਼ਨੀਵਾਰ ਨੂੰ ਪਾਕਿਸਤਾਨ ਕਸਟਮਜ਼ ਨੇ ਆਈਸੀਪੀ ਅਟਾਰੀ ਦੇ ਰਾਹ ਭੇਜੇ ਗਏ ਤਿੰਨ ਟਰੱਕਾਂ ਨੂੰ ਵਾਹਗਾ ਸਰਹੱਦ 'ਤੇ ਦਾਖ਼ਲ ਹੋਣ ਦੇ ਤੁਰੰਤ ਬਾਅਦ ਬਿਨਾ ਅਨਲੋਡ ਕੀਤਿਆਂ ਵਾਪਸ ਮੋੜ ਦਿੱਤਾ। ਇਨ੍ਹਾਂ ਵਿਚੋਂ ਦੋ ਟਰੱਕ ਧਾਗੇ ਦੇ ਸਨ, ਜਦਕਿ ਇੱਕ ਟਰੱਕ ਹੋਰ ਸਾਮਾਨ ਨਾਲ ਲੱਦਿਆ ਸੀ। ਹਾਲਾਂਕਿ, ਅਫ਼ਗ਼ਾਨਿਸਤਾਨ ਤੋਂ ਡ੍ਰਾਈ ਫਰੂਟ ਦੇ ਪੰਜ ਟਰੱਕ ਬੀਤੀ ਸ਼ਾਮ ਆਈਸੀਪੀ ਰਾਹੀਂ ਪਾਕਿਸਤਾਨ ਪਹੁੰਚੇ ਹਨ।

ਦੱਸ ਦੇਈਏ ਕਿ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਨੇ ਚੱਕਾਂ ਦਾ ਬਾਗ ਤੇ ਉਰੀ ਚਖੋਟੀ ਤੋਂ ਹੁੰਦੇ ਵਪਾਰ 'ਤੇ ਰੋਕ ਲਾਈ ਸੀ ਤੇ ਇਸ ਦੇ ਨਾਲ ਹੀ ਪਾਕਿਸਤਾਨ ਤੋਂ ਆਉਣ ਵਾਲੇ ਮਾਲ 'ਤੇ ਕਸਟਮ ਡਿਊਟੀ ਪੰਜ ਫੀਸਦੀ ਤੋਂ ਵਧਾ ਕੇ 200 ਫੀਸਦੀ ਕਰ ਦਿੱਤੀ ਗਈ ਸੀ। ਇਸ ਤੋਂ ਇਲਾਵਾ ਭਾਰਤ ਨੇ ਪਾਕਿਸਤਾਨ ਨੂੰ 1998 ਤੋਂ ਦਿੱਤਾ ਗਿਆ ਮੋਸਟ ਫੇਵਰਡ ਨੇਸ਼ਨ (ਐਮਐਫਐਨ) ਦਾ ਦਰਜਾ ਵੀ ਵਾਪਸ ਲੈ ਲਿਆ ਸੀ।

ਹੁਣ ਪਾਕਿਸਤਾਨ ਸਰਕਾਰ ਦੇ ਇੱਕਪਾਸੜ ਫੈਸਲਿਆਂ ਨਾਲ ਇੱਕ ਪਾਸੇ ਦੋਵਾਂ ਦੇਸ਼ਾਂ ਦੇ ਵਪਾਰੀਆਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ, ਦੂਜੇ ਪਾਸੇ ਇਸ ਕਾਰਵਾਈ ਤੋਂ ਬਾਅਦ ਆਈਸੀਪੀ ਅਟਾਰੀ ਤੇ ਵਾਹਗਾ ਵਿੱਚ ਹਜ਼ਾਰਾਂ ਕੂਲੀ, ਕਸਟਮ ਕਲੀਅਰੈਂਸ ਏਜੰਟ, ਟਰੱਕ ਡਰਾਈਵਰਾਂ ਤੇ ਟਰੱਕ ਕਲੀਨਰਾਂ ਦੇ ਪਰਿਵਾਰ ਰੁਜ਼ਗਾਰ ਤੋਂ ਵਾਂਝੇ ਹੋ ਗਏ ਹਨ ਤੇ ਰੋਜ਼ੀ ਰੋਟੀ ਲਈ ਹੋਰ ਧੰਦਿਆਂ ਵੱਲ ਮੁੜ ਰਹੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Students-Staff Food Poisoning: ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਅਮਰੀਕਾ ਦਾ F-18 ਲੜਾਕੂ ਜਹਾਜ਼ ਅਸੀਂ ਮਾਰ ਸੁੱਟਿਆ, ਈਰਾਨ ਦਾ ਦਾਅਵਾ, US ਨੇ ਕਿਹਾ- ਝੂਠਾ ਵੀਡੀਓ ਆਇਆ ਸਾਹਮਣੇ
ਅਮਰੀਕਾ ਦਾ F-18 ਲੜਾਕੂ ਜਹਾਜ਼ ਅਸੀਂ ਮਾਰ ਸੁੱਟਿਆ, ਈਰਾਨ ਦਾ ਦਾਅਵਾ, US ਨੇ ਕਿਹਾ- ਝੂਠਾ ਵੀਡੀਓ ਆਇਆ ਸਾਹਮਣੇ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Big News: ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Embed widget