ਪੜਚੋਲ ਕਰੋ

ਭਾਰਤ 'ਚ ਸੁਰੱਖਿਆ ਬਲਾਂ ਦੀ ਹਿੱਲਜੁੱਲ ਮਗਰੋਂ ਪਾਕਿਸਤਾਨ ਦਾ ਐਕਸ਼ਨ

ਇਸਲਾਮਾਬਾਦ: ਭਾਰਤ 'ਚ ਸੁਰੱਖਿਆ ਬਲਾਂ ਦੀ ਹਿੱਲਜੁੱਲ ਮਗਰੋਂ ਪਾਕਿਸਤਾਨ ਨੇ ਕ੍ਰਾਈਸਿਸ ਮੈਨੇਜਮੈਂਟ ਸੈੱਲ ਗਠਿਤ ਕਰ ਦਿੱਤੇ ਹਨ ਤਾਂ ਜੋ ਹੰਗਾਮੀ ਹਾਲਾਤ ਨਾਲ ਸਹੀ ਤਰੀਕੇ ਤੇ ਸਮੇਂ ਵਿੱਚ ਨਜਿੱਠਿਆ ਜਾ ਸਕੇ। ਬੀਤੀ 14 ਫਰਵਰੀ ਨੂੰ ਕਸ਼ਮੀਰ ਦੇ ਪੁਲਵਾਮਾ 'ਚ ਸੀਆਰਪੀਐਫ ਦੇ 40 ਜਵਾਨਾਂ ਦੀ ਜਾਨ ਲੈਣ ਵਾਲੇ ਫਿਦਾਈਨ ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਵੱਲੋਂ ਲਏ ਜਾਣ ਮਗਰੋਂ ਦੋਵਾਂ ਮੁਲਕਾਂ 'ਚ ਤਣਾਅ ਬਣਿਆ ਹੋਇਆ ਹੈ। ਪਾਕਿ ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਸੈੱਲਾਂ ਨੂੰ ਸਰਹੱਦ ਦੇ ਹਾਲਾਤ ਤੋਂ ਲੈ ਕੇ ਕੂਟਨੀਤਕ ਸੰਪਰਕ ਬਣਾਉਣ ਤਕ ਦਾ ਕੰਮ ਦਿੱਤਾ ਜਾਵੇਗਾ। ਪਾਕਿ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਦੱਸਿਆ ਕਿ ਇਹ ਕੇਂਦਰ ਪੂਰਾ ਹਫ਼ਤਾ ਚੱਲਣਗੇ ਤੇ ਇਨ੍ਹਾਂ ਨੂੰ ਕਿਸੇ ਵੀ ਛੁੱਟੀ ਜਾਂ ਕਿਸੇ ਕਿਸਮ ਦੀ ਰੋਕ ਨਹੀਂ ਆਉਣ ਦਿੱਤੀ ਜਾਵੇਗੀ। ਪੁਲਵਾਮਾ ਹਮਲੇ ਮਗਰੋਂ ਭਾਰਤ ਨੇ ਪਾਕਿ ਨਾਲੋਂ ਰਿਸ਼ਤੇ ਤੋੜ ਲਏ ਹਨ। ਭਾਰਤ ਨੇ ਪਾਕਿਸਤਾਨ ਨਾਲ ਵਪਾਰ ਬੇਹੱਦ ਮੁਸ਼ਕਿਲ ਕਰ ਦਿੱਤਾ ਹੈ ਤੇ ਹੁਣ ਪਾਕਿਸਤਾਨ ਨੂੰ ਵਾਧੂ ਜਾਣ ਵਾਲਾ ਪਾਣੀ ਰੋਕਣ ਦੀ ਚਾਰਾਜੋਈ ਕਰ ਰਿਹਾ ਹੈ। ਇਸ ਤੋਂ ਇਲਾਵਾ ਦੋਵਾਂ ਦੇਸ਼ਾਂ ਦੇ ਸਿਖਰਲੇ ਲੀਡਰਾਂ ਵੱਲੋਂ ਕੀਤੀ ਤਲਖ਼ਕਲਾਮੀ ਕਾਰਨ ਫ਼ੌਜਾਂ ਨੇ ਵੀ ਕਮਰਕੱਸੇ ਕਰ ਲਏ ਹਨ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget