ਪੜਚੋਲ ਕਰੋ

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਹਰਪਾਲ ਚੀਮਾ ਦਾ ਦੋਵਾਂ ਮੁਲਕਾਂ ਨੂੰ ਸੁਝਾਅ

ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਤੇ ਦੋਵਾਂ ਦੇਸ਼ਾਂ ਦੇ ਸਿਆਸੀ ਦਲਾਂ ਨੂੰ ਕੋਈ ਵੀ ਅਜਿਹਾ ਕਦਮ ਚੁੱਕਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੋਵੇ, ਕਿਉਂਕਿ ਇਸ ਲਾਂਘੇ ਨਾਲ ਦੁਨੀਆ ਭਰ 'ਚ ਵੱਸਦੀ ਨਾਨਕ ਲੇਵਾ ਸੰਗਤ ਦੀ ਸ਼ਰਧਾ ਤੇ ਅਰਦਾਸ ਜੁੜੀ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਸਾਰੀਆਂ ਸਬੰਧਿਤ ਧਿਰਾਂ ਨੂੰ ਕਿਸੇ ਕਿਸਮ ਦੀ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ। ਹਰਪਾਲ ਸਿੰਘ ਚੀਮਾ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਹੋਈ ਤਾਜ਼ਾ ਬੈਠਕ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ ਉੱਭਰੇ ਮਤਭੇਦਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਵੱਲੋਂ ਗਠਿਤ ਕਮੇਟੀ 'ਤੇ ਭਾਰਤ ਸਰਕਾਰ ਵੱਲੋਂ ਕੀਤੇ ਗਏ ਇਤਰਾਜ਼ਾਂ ਨੂੰ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਸ ਪਵਿੱਤਰ ਕਾਰਜ ਲਈ ਗਠਿਤ ਕਮੇਟੀ 'ਚ ਕੋਈ ਵੀ ਅਜਿਹਾ ਨਾਮ ਸ਼ਾਮਲ ਨਹੀਂ ਕਰਨਾ ਚਾਹੀਦਾ, ਜਿਸ 'ਤੇ ਉਂਗਲਾਂ ਉੱਠਦੀਆਂ ਹੋਣ। ਚੀਮਾ ਨੇ ਕਿਹਾ ਕਿ ਇਸ ਲਈ ਸਾਰੀਆਂ ਧਿਰਾਂ ਮਿਲ ਬੈਠ ਕੇ ਸਾਰੇ ਮਸਲੇ ਤੇ ਮਤਭੇਦ ਦੂਰ ਕਰਨ ਤਾਂ ਕਿ ਕਿਸੇ ਵੀ ਕੀਮਤ 'ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਭਾਰਤ ਸਰਕਾਰ ਦੇ ਨਾਲ-ਨਾਲ ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਕਾਰਜ ਨਾ ਕੇਵਲ ਨਿਰਧਾਰਿਤ ਸਮੇਂ ਦੇ ਅੰਦਰ ਸਗੋਂ ਤੈਅ ਸਮੇਂ ਤੋਂ ਪਹਿਲਾਂ ਪੂਰਾ ਕਰਵਾਉਣ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਏ-ਦੀਦਾਰ ਬਗੈਰ ਵੀਜ਼ਾ ਤੇ ਘੱਟੋ-ਘੱਟ ਸ਼ਰਤਾਂ 'ਤੇ ਆਧਾਰਿਤ ਹੋਣ ਸਬੰਧੀ ਵੀ ਮੰਗ ਕੀਤੀ।

ਟਾਪ ਹੈਡਲਾਈਨ

Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget