ਪੜਚੋਲ ਕਰੋ

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀਆਂ ਵਧ ਸਕਦੀਆਂ ਮੁਸ਼ਕਿਲਾਂ, ਪਾਕਿਸਤਾਨੀ ਹਵਾਲਗੀ ਦੀ ਕਾਰਵਾਈ ਸ਼ੁਰੂ

ਪਾਕਿਸਤਾਨ ਨੇ ਬ੍ਰਿਟੇਨ ਨਾਲ ਹਵਾਲਗੀ ਸੰਧੀ ਵਿਚ ਦਾਖਲ ਹੋਣ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਬ੍ਰਿਟੇਨ ਲਈ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਪਾਕਿਸਤਾਨ ਹਵਾਲੇ ਕਰਨ ਦਾ ਰਸਤਾ ਸਾਫ਼ ਹੋ ਜਾਵੇਗਾ। ਇਸ ਮਹੀਨੇ ਦੀ ਸ਼ੁਰੂਆਤ 'ਚ ਪਾਕਿਸਤਾਨ ਦੀ ਉੱਚ ਅਦਾਲਤ ਨੇ ਸ਼ਰੀਫ ਨੂੰ ਕਾਨੂੰਨੀ ਤੌਰ 'ਤੇ ਭਗੌੜਾ ਕਰਾਰ ਦਿੱਤਾ ਸੀ।

ਇਸਲਾਮਾਬਾਦ: ਪਾਕਿਸਤਾਨ ਦੇ ਸੂਚਨਾ ਮੰਤਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਕਿਸਤਾਨ ਨੇ ਬ੍ਰਿਟੇਨ ਨਾਲ ਹਵਾਲਗੀ ਸੰਧੀ ਵਿਚ ਦਾਖਲ ਹੋਣ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਬ੍ਰਿਟੇਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਪਾਕਿ ਦੇ ਹਵਾਲੇ ਕਰਨ ਦਾ ਰਸਤਾ ਸਾਫ ਹੋ ਜਾਵੇਗਾ। ਇਸ ਮਹੀਨੇ ਦੇ ਸ਼ੁਰੂ ਵਿਚ ਪਾਕਿਸਤਾਨ ਦੀ ਇੱਕ ਅਦਾਲਤ ਨੇ ਲੰਡਨ ਵਿਚ ਸ਼ਰੀਫ ਨੂੰ ਭ੍ਰਿਸ਼ਟਾਚਾਰ ਦੇ ਵਾਧੂ ਦੋਸ਼ਾਂ ਦਾ ਸਾਹਮਣਾ ਕਰਨ ਲਈ ਦੇਸ਼ ਵਾਪਸੀ ਵਿਚ ਅਸਫਲ ਰਹਿਣ ਕਰਕੇ ਕਾਨੂੰਨੀ ਤੌਰ 'ਤੇ ਭਗੌੜਾ ਕਰਾਰ ਦਿੱਤਾ ਸੀ। ਸੂਚਨਾ ਮੰਤਰੀ ਸ਼ਿਬਲੀ ਫਰਾਜ਼ ਨੇ ਦ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ ਬ੍ਰਿਟਿਸ਼ ਅਧਿਕਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸ਼ਰੀਫ ਵਰਗੇ ਦੋਸ਼ੀ ਮੁਜ਼ਰਮਾਂ ਨੂੰ ਉੱਥੇ ਨਾ ਰਹਿਣ ਦੇਣ। ਸ਼ਿਬਲੀ ਨੇ ਇੰਟਰਵਿਊ ਵਿਚ ਕਿਹਾ, "ਅਸੀਂ ਸ਼ਰੀਫ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ, ਕੋਸ਼ਿਸ਼ ਕੀਤੀ ਹੈ ਅਤੇ ਕੋਸ਼ਿਸ਼ ਕਰਾਂਗੇ।" Congress Meeting: ਚਿੱਠੀ ਲਿਖਣ ਵਾਲੇ ਗਰੁੱਪ-23 ਦੇ ਨੇਤਾਵਾਂ ਨਾਲ ਮੁਲਾਕਾਤ ਕਰ ਰਹੀ ਹੈ ਸੋਨੀਆ, ਕਾਂਗਰਸ ਦੇ ਨਵੇਂ ਪ੍ਰਧਾਨ ਬਾਰੇ ਵਿਚਾਰ ਵਟਾਂਦਰੇ? ਮਰੀਅਮ ਨੇ ਇਮਰਾਨ ਖ਼ਾਨ 'ਤੇ ਸਾਧਿਆ ਨਿਸ਼ਾਨਾ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਦੀ ਬੇਟੀ ਮਰੀਅਮ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਇਮਰਾਨ ਖ਼ਾਨ ਉਸ ਤੋਂ ਇੰਨੇ ਡਰ ਗਏ ਸੀ ਕਿ ਜਿੱਥੇ ਉਸਨੂੰ ਰੱਖਿਆ ਗਿਆ ਸੀ ਉਨ੍ਹਾਂ ਨੇ ਜੇਲ੍ਹ ਸੈੱਲ ਦੇ ਬਾਥਰੂਮ ਵਿੱਚ ਹਿਡਨ ਕੈਮਰੇ ਲਗਾਏ ਸੀ। ਇੱਕ ਇੰਟਰਵਿਊ ਵਿਚ ਮਰੀਅਮ ਨੇ ਸਰਕਾਰ ’ਤੇ ਦੋਸ਼ ਲਾਇਆ ਕਿ ਇਥੋਂ ਦੀ ਸਰਕਾਰ ਔਰਤਾਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਵਿੱਚ ਅਸਮਰਥ ਹੈ। ਆਪਣੇ ਸੰਘਰਸ਼ ਬਾਰੇ ਗੱਲ ਕਰਦਿਆਂ, ਉਸਨੇ ਕਿਹਾ ਕਿ "ਮੈਂ ਇਸ ਬਾਰੇ ਰੋਣਾ ਨਹੀਂ ਚਾਹੁੰਦੀ ਕਿ ਮੇਰੇ ਨਾਲ ਬਦਸਲੂਕੀ ਕੀਤੀ ਗਈ। ਪਰ ਮੈਂ ਯਕੀਨਨ ਜੇਲ੍ਹਾਂ ਵਿੱਚ ਔਰਤਾਂ ਦੀ ਸਥਿਤੀ ਬਾਰੇ ਸੱਚਾਈ ਦੁਨੀਆ ਸਾਹਮਣੇ ਲਿਆਉਣਾ ਚਾਹੁੰਦੀ ਹਾਂ।" Breaking | ਭਾਰਤ 'ਚ ਕੋਰੋਨਾ ਪੀੜਤਾਂ ਦਾ ਕੁੱਲ ਅੰਕੜਾ 1 ਕਰੋੜ ਤੋਂ ਪਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget