ਪੜਚੋਲ ਕਰੋ

ਗੁਆਂਢੀ ਦੇਸ਼ 'ਚ ਵਿਆਹ ਦੇ ਜਸ਼ਨ ਦੌਰਾਨ ਹੋਇਆ ਆਤਮਘਾਤੀ ਬੰਬ ਧਮਾਕਾ, 6 ਦੀ ਮੌਤ ਤੇ ਦਰਜਨਾਂ ਜ਼ਖ਼ਮੀ, ਹਾਦਸੇ ਵਾਲਾ ਵੀਡੀਓ ਵਾਇਰਲ

ਗੁਆਂਢੀ ਦੇਸ਼ ਪਾਕਿਸਤਾਨ ਤੋਂ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਵਿਆਹ ਦੇ ਜਸ਼ਨ ਦੌਰਾਨ ਆਤਮਘਾਤੀ ਬੰਬ ਧਮਾਕਾ ਹੋਇਆ। ਇਸ ਹਾਦਸੇ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਇਆ ਹੈ। ਜਿੱਥੇ ਕੁੱਝ ਲੋਕ ਨੱਚਦੇ ਹੋਏ ਨਜ਼ਰ ਆ ਰਹੇ ਨੇ..

ਪਾਕਿਸਤਾਨ ਦੇ ਖੈਬਰ ਪਖਤੂਨਖ਼ਵਾ (ਕੇਪੀ) ਸੂਬੇ ਵਿੱਚ ਵਿਆਹ ਸਮਾਰੋਹ ਦੌਰਾਨ ਹੋਏ ਇੱਕ ਆਤਮਘਾਤੀ ਬੰਬ ਹਮਲੇ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ, ਜਦਕਿ 12 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਵਿੱਚ ਵਾਪਰੀ। ਹਮਲਾ ਅਮਨ (ਸ਼ਾਂਤੀ) ਕਮੇਟੀ ਦੇ ਮੁਖੀ ਨੂਰ ਆਲਮ ਮਹਿਸੂਦ ਦੇ ਨਿਵਾਸ ’ਤੇ ਹੋਇਆ, ਜਿੱਥੇ ਵਿਆਹ ਦਾ ਸਮਾਗਮ ਚੱਲ ਰਿਹਾ ਸੀ।

ਧਮਾਕੇ ਤੋਂ ਬਾਅਦ ਮੌਕੇ ’ਤੇ ਹਫੜਾ-ਤਫੜੀ ਮਚ ਗਈ ਅਤੇ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਹਮਲੇ ਵਿੱਚ ਨੂਰ ਆਲਮ ਮਹਿਸੂਦ ਖੁਦ ਵੀ ਜ਼ਖ਼ਮੀ ਹੋਏ ਹਨ।

ਪੁਲਿਸ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਇਹ ਮਾਮਲਾ ਆਤਮਘਾਤੀ ਹਮਲੇ ਵਰਗਾ ਲੱਗ ਰਿਹਾ ਹੈ। ਧਮਾਕੇ ਤੋਂ ਬਾਅਦ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੇ ਜਾਣ ਦੀ ਵੀ ਸੂਚਨਾ ਮਿਲੀ ਹੈ। ਫੋਰੈਂਸਿਕ ਅਤੇ ਜਾਂਚ ਟੀਮਾਂ ਕਈ ਘੰਟਿਆਂ ਤੱਕ ਘਟਨਾ ਸਥਲ ’ਤੇ ਮੌਜੂਦ ਰਹੀਆਂ।

ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਹਮਲੇ ਵਿੱਚ ਸ਼ਾਮਲ ਕਰੀਬ 17 ਸਾਲਾ ਆਤਮਘਾਤੀ ਹਮਲਾਵਰ ਦਾ ਸਿਰ ਘਟਨਾ ਸਥਲ ਤੋਂ ਬਰਾਮਦ ਹੋਇਆ ਹੈ, ਜਿਸਨੂੰ ਪਹਿਚਾਣ ਅਤੇ ਡੀਐਨਏ ਜਾਂਚ ਲਈ ਕਬਜ਼ੇ ਵਿੱਚ ਲਿਆ ਗਿਆ ਹੈ। ਕੇਪੀ ਦੇ ਮੁੱਖ ਮੰਤਰੀ ਸੋਹੈਲ ਅਫ਼ਰੀਦੀ ਨੇ ਇਸ ਹਮਲੇ ਦੀ ਕੜੀ ਨਿੰਦਾ ਕਰਦਿਆਂ ਪ੍ਰਾਂਤੀ ਪੁਲਿਸ ਮੁਖੀ ਤੋਂ ਤੁਰੰਤ ਰਿਪੋਰਟ ਮੰਗੀ ਹੈ ਅਤੇ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਇਸ “ਮੰਦਭਾਗੀ” ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਇਨਸਾਫ਼ ਦੇ ਕਟਘਰੇ ਵਿੱਚ ਲਿਆਉਂਦਾ ਜਾਵੇਗਾ। ਗੌਰਤਲਬ ਹੈ ਕਿ ਖੈਬਰ ਪਖਤੂਨਖ਼ਵਾ ਅਤੇ ਬਲੂਚਿਸਤਾਨ, ਜੋ ਅਫ਼ਗਾਨਿਸਤਾਨ ਨਾਲ ਲੱਗਦੇ ਸੂਬੇ ਹਨ, ਪਿਛਲੇ ਕੁਝ ਸਾਲਾਂ ਤੋਂ ਆਤੰਕੀ ਹਿੰਸਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਹੇ ਹਨ। ਨੂਰ ਆਲਮ ਮਹਸੂਦ ’ਤੇ ਇਸ ਤੋਂ ਪਹਿਲਾਂ ਵੀ 2022 ਵਿੱਚ ਆਤਮਘਾਤੀ ਹਮਲਾ ਹੋ ਚੁੱਕਾ ਹੈ, ਜਿਸਨੂੰ ਉਸਦੇ ਸਮਰਥਕਾਂ ਨੇ ਨਾਕਾਮ ਬਣਾ ਦਿੱਤਾ ਸੀ।

ਸੈਂਟਰ ਫਾਰ ਰਿਸਰਚ ਐਂਡ ਸਿਕਿਉਰਿਟੀ ਸਟਡੀਜ਼ ਮੁਤਾਬਕ ਪਿਛਲੇ ਸਾਲ ਪਾਕਿਸਤਾਨ ਵਿੱਚ ਹਿੰਸਾ ਦੇ ਮਾਮਲਿਆਂ ਵਿੱਚ 25 ਫੀਸਦੀ ਤੋਂ ਵੱਧ ਵਾਧਾ ਦਰਜ ਕੀਤਾ ਗਿਆ। ਕੁੱਲ 3,187 ਮੌਤਾਂ ਵਿੱਚੋਂ ਲਗਭਗ 68 ਫੀਸਦੀ ਮੌਤਾਂ ਕੇਵਲ ਕੇਪੀ ਸੂਬੇ ਵਿੱਚ ਹੀ ਹੋਈਆਂ, ਜਿਸ ਕਾਰਨ ਇਹ ਇਲਾਕਾ ਦੇਸ਼ ਦਾ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਬਣ ਗਿਆ ਹੈ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget