ਪੜਚੋਲ ਕਰੋ

ਭਾਰਤ ਦੇ ਰਾਫੇਲ ਤੋਂ ਘਬਰਾ ਪਾਕਿਸਤਾਨ ਪਹੁੰਚਿਆ ਚੀਨ, ਹੁਣ ਚੀਨੀ ਜੰਗੀ ਜਹਾਜ਼ਾਂ ਦਾ ਲਵੇਗਾ ਸਹਾਰਾ

ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇੱਕ ਸਕੁਐਡਰਨ ਵਿੱਚ 12 ਤੋਂ 24 ਲੜਾਕੂ ਜਹਾਜ਼ ਹੁੰਦੇ ਹਨ ਜਦੋਂ ਕਿ ਪਾਕਿਸਤਾਨ ਸਿਰਫ ਪੰਜ ਜੇਐਫ-20 ਜਹਾਜ਼ ਖਰੀਦਣ ਵਿਚ ਲੱਗਿਆ ਹੈ, ਇਸ ਲਈ ਇਹ 5 ਜਹਾਜ਼ ਕਿਸੇ ਵੀ ਸਥਿਤੀ ਵਿਚ ਰਾਫੇਲ ਦਾ ਸਾਹਮਣਾ ਨਹੀਂ ਕਰ ਸਕਦੇ।

ਨਵੀਂ ਦਿੱਲੀ: ਫਰਾਂਸ ਤੋਂ ਰਾਫੇਲ ਲੜਾਕੂ ਜਹਾਜ਼ਾਂ ਦੇ ਭਾਰਤ ਆਉਣ ਤੋਂ ਬਾਅਦ ਪਾਕਿਸਤਾਨ ਨੇ ਜੰਗੀ ਸ਼ਕਤੀ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਉਹ ਚੀਨ ਤੋਂ ਲੜਾਕੂ ਜਹਾਜ਼ ਖਰੀਦਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਨੇ ਚੀਨ ਤੋਂ ਪੰਜ JF-20 ਲੜਾਕੂ ਜਹਾਜ਼ ਖਰੀਦਣ ਦੀ ਪਹਿਲ ਕੀਤੀ ਹੈ। ਪਾਕਿਸਤਾਨ ਸਰਕਾਰ ਦੇ ਸੂਤਰਾਂ ਮੁਤਾਬਕ ਚੀਨ ਨੇ ਹਾਲ ਹੀ ਵਿੱਚ ਪਾਕਿਸਤਾਨ ਸਰਕਾਰ ਨੂੰ ਜੇਐਫ -20 ਲੜਾਕੂ ਜਹਾਜ਼ ਮੁਹੱਈਆ ਕਰਾਉਣ ਦੀ ਪ੍ਰਸਤਾਵ ਦਿੱਤਾ ਸੀ। ਹੁਣ ਪਾਕਿਸਤਾਨ ਸਰਕਾਰ ਨੇ ਚੀਨ ਤੋਂ ਪੰਜ ਜੇਐਫ-20 ਲੜਾਕੂ ਜਹਾਜ਼ ਖਰੀਦਣ ਦੀ ਪਹਿਲ ਕੀਤੀ ਹੈ। ਇਸ ਦੇ ਨਾਲ ਹੀ ਜੇਕਰ ਸੂਤਰਾਂ ਦੀਆਂ ਮੰਨੀਏ ਤਾਂ ਹੁਣ ਤੱਕ ਚੀਨ ਤੋਂ ਇਨ੍ਹਾਂ ਲੜਾਕੂ ਜਹਾਜ਼ਾਂ ਦੀ ਕੀਮਤ ਅੜਿੱਕਾ ਬਣ ਰਹੀ ਸੀ। ਜਿੰਨੀ ਕੀਮਤ ਚੀਨ ਮੰਗ ਰਿਹਾ ਸੀ, ਉਹ ਪਾਕਿਸਤਾਨ ਸਰਕਾਰ ਲਈ ਬਹੁਤ ਜ਼ਿਆਦਾ ਸੀ ਪਰ ਫਰਾਂਸ ਤੋਂ ਰਾਫੇਲ ਸਕੁਐਡ ਦੇ ਭਾਰਤ ਆਉਣ ਤੋਂ ਬਾਅਦ ਪਾਕਿਸਤਾਨ ਨੇ ਇਨ੍ਹਾਂ ਫਾਈਟਰ ਜੈਟਸ ਨੂੰ ਮੁੜ ਖਰੀਦਣ ਲਈ ਚੀਨ ਨਾਲ ਸੰਪਰਕ ਕੀਤਾ ਹੈ। ਖਰੀਦਣਾ ਚਾਹੁੰਦੇ ਹੋ ਬਿਹਤਰੀਨ ਟੈਬਲੇਟ ਤਾਂ ਵੇਖੋ 20 ਹਜ਼ਾਰ 'ਚ ਮਿਲਣ ਵਾਲੇ ਬੈਸਟ ਆਪਸ਼ਨ ਭਾਰਤ ਦੀ ਤੁਲਨਾ ਵਿੱਚ ਪਾਕਿਸਤਾਨ ਦੌੜ ਵਿੱਚ ਨਹੀਂ: ਪਿਛਲੇ ਕੁਝ ਸਾਲਾਂ ਵਿੱਚ ਭਾਰਤੀ ਹਵਾਈ ਸੈਨਾ ਨੇ ਰਾਫੇਲ, ਚਿਨੁਕ, ਅਪਾਚੇ ਵਰਗੀਆਂ ਆਧੁਨਿਕ ਮਸ਼ੀਨਾਂ ਨੂੰ ਬੇੜੇ ਵਿੱਚ ਸ਼ਾਮਲ ਕਰਕੇ ਆਪਣੀ ਤਾਕਤ ਵਧਾਈ ਹੈ। ਹੁਣ ਪਾਕਿਸਤਾਨੀ ਹਵਾਈ ਸੈਨਾ ਭਾਰਤ ਵਿਰੁੱਧ ਦੌੜ ਵਿੱਚ ਨਹੀਂ। ਪਾਕਿਸਤਾਨ ਪੰਜ ਜਹਾਜ਼ ਖਰੀਦ ਕੇ ਰਾਫੇਲ ਨਾਲ ਮੁਕਾਬਲਾ ਨਹੀਂ ਕਰ ਸਕਦਾ। ਇਹ ਕਿਹਾ ਜਾ ਰਿਹਾ ਹੈ ਕਿ ਜੇ-20 ਲੜਾਕੂ ਜਹਾਜ਼ ਰਾਫੇਲ ਦੇ ਅੱਗੇ ਨਹੀਂ ਟਿੱਕ ਸਕਦਾ। ਤੁਸੀਂ ਆਪ ਹੀ ਜਾਣ ਲਿਓ ਕਿਉਂ:- * ਰਾਫੇਲ ਇੱਕ ਉਡਾਣ 'ਚ ਇੱਕੋ ਸਮੇਂ ਚਾਰ ਮਿਸ਼ਨ ਨੂੰ ਅੰਜਾਮ ਦੇ ਸਕਦਾ ਹੈ ਜਦਕਿ ਜੇ-20 ਮਲਟੀ ਮਿਸ਼ਨ ਕਰਨ 'ਚ ਅਸਫਲ ਹੈ। * ਰਾਫੇਲ ਕੋਲ ਆਧੁਨਿਕ AESA ਰਡਾਰ ਹੈ। * J-20 'ਚ ਲਗਿਆ AESA ਰਡਾਰ ਪੁਰਾਣਾ ਹੈ। * ਰਾਫੇਲ ਤੇ ਜੇ -20 ਦੋਵੇਂ ਮਲਟੀ ਰੋਲ ਫਾਈਟਰ ਹੈ। ਇਸ ਕੈਟਾਗਿਰੀ 'ਚ ਰਾਫੇਲ ਅਤੇ ਜੇ-20 ਦਾ ਮੁਕਾਬਲਾ ਹੋ ਸਕਦਾ ਹੈ। * ਸਭ ਤੋਂ ਵੱਡੀ ਗੱਲ ਇਹ ਹੈ ਕਿ 16 ਸਾਲ ਪਹਿਲਾਂ ਬਣਾਈ ਗਈ ਰਾਫੇਲ ਨੇ ਕਈ ਲੜਾਈਆਂ 'ਚ ਅਹਿਮ ਭੂਮਿਕਾ ਨਿਭਾਈ ਹੈ। * ਪਰ ਚੀਨ ਦੀ ਜੇ -20 ਕੋਲ ਕੋਈ ਜੰਗ ਦਾ ਤਜਰਬਾ ਨਹੀਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget