ਪੜਚੋਲ ਕਰੋ

Pakistan General Election: ਪਾਕਿਸਤਾਨ ਵਿੱਚ ਪਹਿਲੀ ਵਾਰ ਇੱਕ ਹਿੰਦੂ ਔਰਤ ਚੋਣ ਲੜੇਗੀ, ਨਾਮਜ਼ਦਗੀ ਦਾਖ਼ਲ

Pakistan Election: ਡਾਨ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ, ਸਵੇਰਾ ਪ੍ਰਕਾਸ਼ ਨੇ ਕਿਹਾ ਕਿ ਉਹ ਆਪਣੇ ਪਿਤਾ ਦੇ ਨਕਸ਼ੇ ਕਦਮਾਂ 'ਤੇ ਚੱਲੇਗੀ ਅਤੇ ਖੇਤਰ ਦੇ ਗਰੀਬਾਂ ਲਈ ਕੰਮ ਕਰੇਗੀ। ਉਨ੍ਹਾਂ ਨੇ 23 ਦਸੰਬਰ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ।

Hindu Woman File Nomination In Pakistan: ਪਾਕਿਸਤਾਨ ਵਿੱਚ ਅਗਲੇ ਸਾਲ 2024 ਵਿੱਚ 8 ਫਰਵਰੀ ਨੂੰ ਆਮ ਚੋਣਾਂ ਹੋਣ ਜਾ ਰਹੀਆਂ ਹਨ। ਇਸ ਚੋਣ ਵਿੱਚ ਪਹਿਲੀ ਵਾਰ ਖ਼ੈਬਰ ਪਖਤੂਨਖਵਾ ਦੇ ਬੁਨੇਰ ਜ਼ਿਲ੍ਹੇ ਵਿੱਚ ਇੱਕ ਹਿੰਦੂ ਔਰਤ ਨੇ ਜਨਰਲ ਸੀਟ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਡਾਨ ਦੀ ਰਿਪੋਰਟ ਦੇ ਅਨੁਸਾਰ, ਬੁਨੇਰ ਜ਼ਿਲ੍ਹੇ ਵਿੱਚ ਪੀਕੇ-25 ਦੀ ਜਨਰਲ ਸੀਟ ਲਈ ਸਵਰਾ ਪ੍ਰਕਾਸ਼ ਨਾਮ ਦੀ ਇੱਕ ਹਿੰਦੂ ਔਰਤ ਨੇ ਅਧਿਕਾਰਤ ਤੌਰ 'ਤੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

ਹਿੰਦੂ ਭਾਈਚਾਰੇ ਦੀ ਮੈਂਬਰ ਸਵਰਾ ਪ੍ਰਕਾਸ਼ ਆਪਣੇ ਪਿਤਾ ਦੇ ਨਕਸ਼ੇ ਕਦਮ 'ਤੇ ਚੱਲਦਿਆਂ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੀ ਟਿਕਟ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਸਵੇਰਾ ਪ੍ਰਕਾਸ਼ ਦੇ ਪਿਤਾ ਦਾ ਨਾਂ ਓਮਪ੍ਰਕਾਸ਼ ਹੈ, ਜੋ ਸੇਵਾ-ਮੁਕਤ ਡਾਕਟਰ ਹਨ। ਉਹ ਪਹਿਲਾਂ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਮੈਂਬਰ ਵੀ ਰਹਿ ਚੁੱਕੇ ਹਨ।

ਸਵਰਾ ਪ੍ਰਕਾਸ਼ ਮੈਡੀਕਲ ਦੀ ਵਿਦਿਆਰਥਣ

ਡਾਨ ਦੀ ਰਿਪੋਰਟ ਮੁਤਾਬਕ ਸੋਮਵਾਰ (25 ਦਸੰਬਰ) ਨੂੰ ਖੈਬਰ ਪਖਤੂਨਖਵਾ ਦੇ ਸਥਾਨਕ ਨੇਤਾ ਸਲੀਮ ਖਾਨ, ਜੋ ਕਿ ਕੌਮੀ ਵਤਨ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਬੁਨੇਰ ਤੋਂ ਜਨਰਲ ਸੀਟ 'ਤੇ ਹੋਣ ਵਾਲੀਆਂ ਚੋਣਾਂ ਲਈ ਸਵਰਾ ਪ੍ਰਕਾਸ਼ ਪਹਿਲੀ ਔਰਤ ਹੈ ਜਿਸ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਸਵੇਰਾ ਪ੍ਰਕਾਸ਼ ਨੇ ਐਬਟਾਬਾਦ ਇੰਟਰਨੈਸ਼ਨਲ ਮੈਡੀਕਲ ਕਾਲਜ ਤੋਂ 2022 ਵਿੱਚ ਗ੍ਰੈਜੂਏਸ਼ਨ ਕੀਤੀ ਹੈ। ਉਹ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਮਹਿਲਾ ਵਿੰਗ ਦੀ ਜਨਰਲ ਸਕੱਤਰ ਵਜੋਂ ਕੰਮ ਕਰ ਰਹੀ ਹੈ। ਸਵੇਰਾ ਪ੍ਰਕਾਸ਼ ਨੇ ਮਹਿਲਾ ਵਿੰਗ ਦੀ ਜਨਰਲ ਸਕੱਤਰ ਵਜੋਂ ਕੰਮ ਕਰਦਿਆਂ ਸਮਾਜ ਦੀ ਭਲਾਈ ਲਈ ਆਪਣੀ ਵਚਨਬੱਧਤਾ ਦਿਖਾਈ ਹੈ।

ਉਨ੍ਹਾਂ ਨੇ ਔਰਤਾਂ ਦੀ ਬਿਹਤਰੀ ਲਈ ਕੰਮ ਕੀਤਾ ਹੈ। ਇਸ ਤੋਂ ਇਲਾਵਾ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੀ ਕੰਮ ਕੀਤਾ ਗਿਆ। ਉਸਨੇ ਵਿਕਾਸ ਦੇ ਖੇਤਰ ਵਿੱਚ ਔਰਤਾਂ ਦੀ ਇਤਿਹਾਸਕ ਅਣਗਹਿਲੀ ਅਤੇ ਜ਼ੁਲਮ 'ਤੇ ਵੀ ਜ਼ੋਰ ਦਿੱਤਾ ਅਤੇ ਉਹ ਚੁਣੇ ਜਾਣ 'ਤੇ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦਾ ਟੀਚਾ ਰੱਖਦੀ ਹੈ।

ਪਾਕਿਸਤਾਨ ਵਿੱਚ ਜਨਰਲ ਸੀਟਾਂ 'ਤੇ ਮਹਿਲਾ ਉਮੀਦਵਾਰ

'ਡਾਨ' ਨੂੰ ਦਿੱਤੇ ਇੰਟਰਵਿਊ 'ਚ ਸਵੇਰਾ ਪ੍ਰਕਾਸ਼ ਨੇ ਕਿਹਾ ਕਿ ਉਹ ਆਪਣੇ ਪਿਤਾ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਇਲਾਕੇ ਦੇ ਗਰੀਬ ਲੋਕਾਂ ਲਈ ਕੰਮ ਕਰੇਗੀ। ਉਨ੍ਹਾਂ ਨੇ 23 ਦਸੰਬਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਅਤੇ ਉਮੀਦ ਪ੍ਰਗਟਾਈ ਕਿ ਪੀਪੀਪੀ ਦੀ ਸੀਨੀਅਰ ਲੀਡਰਸ਼ਿਪ ਉਨ੍ਹਾਂ ਦੀ ਉਮੀਦਵਾਰੀ ਦਾ ਸਮਰਥਨ ਕਰੇਗੀ। ਡਾਕਟਰੀ ਪਰਿਵਾਰ ਨਾਲ ਸਬੰਧਤ ਸਵੇਰਾ ਪ੍ਰਕਾਸ਼ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਮੇਰੇ ਖੂਨ ਵਿੱਚ ਹੈ।

ਡਾਕਟਰੀ ਦੀ ਪੜ੍ਹਾਈ ਦੌਰਾਨ ਉਸ ਦਾ ਸੁਪਨਾ ਵਿਧਾਇਕ ਬਣਨ ਦਾ ਸੀ। ਉਹ ਸਰਕਾਰੀ ਹਸਪਤਾਲਾਂ ਵਿੱਚ ਮਾੜੇ ਪ੍ਰਬੰਧਾਂ ਅਤੇ ਲਾਚਾਰੀ ਨੂੰ ਦੂਰ ਕਰਨਾ ਚਾਹੁੰਦੀ ਹੈ। ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਦੀਆਂ ਤਾਜ਼ਾ ਸੋਧਾਂ ਨੇ ਆਮ ਸੀਟਾਂ 'ਤੇ ਪੰਜ ਫੀਸਦੀ ਮਹਿਲਾ ਉਮੀਦਵਾਰਾਂ ਨੂੰ ਸ਼ਾਮਲ ਕਰਨਾ ਲਾਜ਼ਮੀ ਬਣਾਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget