ਪੜਚੋਲ ਕਰੋ

ਪਾਕਿਸਤਾਨ 'ਚ ਵੋਟਿੰਗ ਸ਼ੁਰੂ, ਪ੍ਰਸ਼ਾਸਨ ਨੇ ਕੀਤੇ 1000 ਕਫ਼ਣ ਤਿਆਰ

ਲਾਹੌਰ: ਪਾਕਿਸਤਾਨ ਵਿੱਚ ਬੁੱਧਵਾਰ ਨੂੰ ਨਵੀਂ ਸਰਕਾਰ ਚੁਣਨ ਲਈ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਪਾਕਿਸਤਾਨ ਦੇ ਪਿਛਲੇ ਸੱਤ ਦਹਾਕਿਆਂ ਦੇ ਇਤਿਹਾਸ ਵਿੱਛ ਇਹ ਦੂਜਾ ਮੌਕਾ ਹੈ, ਜਦ ਲੋਕਤੰਤਰਿਕ ਤਰੀਕੇ ਨਾਲ ਸਰਕਾਰ ਚੁਣਨ ਦੀ ਪ੍ਰਕਿਰਿਆ ਆਰੰਭੀ ਗਈ ਹੈ। ਇਨ੍ਹਾਂ ਚੋਣਾਂ ਵਿੱਚ ਹਿੰਸਾ ਦਾ ਖ਼ਦਸ਼ਾ ਹੈ, ਇਸ ਲਈ ਪ੍ਰਸ਼ਾਸਨ ਨੇ ਕਫ਼ਣ ਵੀ ਤਿਆਰ ਕਰ ਲਏ ਹਨ। ਦ ਐਕਪ੍ਰੈਸ ਟ੍ਰਿਬੀਊਨ ਦੀਆਂ ਖ਼ਬਰਾਂ ਮੁਤਾਬਕ ਹਿੰਸਾ ਹੋਣ ਦੀਆਂ ਸੰਭਾਵਨਾਵਾਂ ਹੋਣ ਕਾਰਨ ਪੇਸ਼ਾਵਰ ਪ੍ਰਸ਼ਾਸਨ ਨੇ 1000 ਕਫ਼ਨ ਵੀ ਤਿਆਰ ਕਰ ਲਏ ਹਨ। ਚੋਣਾਂ ਕਾਰਨ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। ਲਾਹੌਰ, ਕਰਾਚੀ ਤੇ ਇਸਲਾਮਾਬਾਦ ਜਿਹੇ ਵੱਡੇ ਸ਼ਹਿਰਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅੱਜ ਸ਼ਾਮ ਛੇ ਵਜੇ ਤਕ ਵੋਟਾਂ ਪੈਣ ਦੀ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ ਤੇ ਰਾਤ ਤੋਂ ਹੀ ਗਿਣਤੀ ਦਾ ਕੰਮ ਸ਼ੁਰੂ ਹੋ ਜਾਵੇਗਾ। ਆਸ ਹੈ ਕਿ ਭਲਕੇ ਸਵੇਰ ਤਕ ਸਾਰੇ ਨਤੀਜੇ ਆ ਜਾਣਗੇ। ਪਾਕਿਸਤਾਨ ਦੀ ਅਸੈਂਬਲੀ ਲਈ 342 ਸੀਟਾਂ ਹਨ, ਜਿਨ੍ਹਾਂ ਵਿੱਚੋਂ 272 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਸਰਕਾਰ ਬਣਾਉਣ ਲਈ ਘੱਟੋ-ਘੱਟ 172 ਸੀਟਾਂ ਨਾਲ ਬਹੁਮਤ ਸਾਬਤ ਕਰਨਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਚਾਰ ਸੂਬਿਆਂ ਵਿੱਚ ਵੀ ਚੋਣਾਂ ਹੋ ਰਹੀਆਂ ਹਨ।  ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨੀ ਫ਼ੌਜ ਚੋਣਾਂ ਵਿੱਚ ਦਖ਼ਲ ਦੇ ਰਹੀ ਹੈ, ਜਿਸ ਦਾ ਫਾਇਦਾ ਸਾਬਕਾ ਕ੍ਰਿਕੇਟਰ ਇਮਰਾਨ ਖ਼ਾਨ ਨੂੰ ਹੋ ਰਿਹਾ ਹੈ। ਹਾਲਾਂਕਿ, ਦੂਜੀ ਵੱਡੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ਼ (ਨਵਾਜ਼) ਨਾਲ ਤਹਿਰੀਕ ਏ ਇਨਸਾਫ਼ ਦੀ ਸਿੱਧੀ ਟੱਕਰ ਹੈ, ਪਰ ਸਰਵੇਖਣ ਵਿੱਚ ਕਿਸੇ ਨੂੰ ਵੀ ਬਹੁਮਤ ਨਹੀਂ ਮਿਲ ਰਿਹਾ।

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Embed widget