ਪੜਚੋਲ ਕਰੋ

ਪਾਕਿ ਨੇ ਭਾਰਤੀ ਇਤਰਾਜ਼ ਮਗਰੋਂ ਕਰਤਾਰਪੁਰ ਲਾਂਘੇ ਬਾਰੇ ਕਮੇਟੀ 'ਤੇ ਲਾਈ ਰੋਕ

ਲਾਹੌਰ: ਭਾਰਤ ਦੇ ਇਤਰਾਜ਼ ਮਗਰੋਂ ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਬਾਰੇ ਬਣੀ 10 ਮੈਂਬਰੀ ਕਮੇਟੀ 'ਤੇ ਰੋਕ ਲਾ ਦਿੱਤੀ ਹੈ। ਭਾਰਤ ਨੇ ਕਮੇਟੀ ਵਿੱਚ ਖਾਲਿਸਤਾਨੀ ਗੋਪਾਲ ਸਿੰਘ ਚਾਵਲਾ ਦੀ ਸ਼ਮੂਲੀਅਤ 'ਤੇ ਇਤਰਾਜ਼ ਜਤਾਇਆ ਸੀ। ਪਾਕਿਸਤਾਨ ਨੇ ਭਾਰਤ ਦੇ ਇਸ ਇਤਰਾਜ਼ ਬਾਅਦ 10 ਮੈਂਬਰੀ ਕਮੇਟੀ 'ਤੇ ਲਾਈ ਰੋਕ ਲਾ ਦਿੱਤੀ ਹੈ। ਪਾਕਿਸਤਾਨ ਹੁਣ ਨਵੀਂ ਕਮੇਟੀ ਕਾਇਮ ਕਰੇਗਾ। ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਬਾਰੇ 10 ਮੈਂਬਰੀ ਕਮੇਟੀ ਪਾਕਿਸਤਾਨ ਕੈਬਨਿਟ ਵੱਲੋਂ ਬਣਾਈ ਗਈ ਸੀ। ਇਸ ਕਮੇਟੀ ਵਿੱਚ ਕੁਝ ਵਿਵਾਦਤ ਨਾਂ ਸਾਹਮਣੇ ਆਏ ਸੀ ਜਿਨ੍ਹਾਂ 'ਚ ਗੋਪਾਲ ਸਿੰਘ ਚਾਵਲਾ ਵੀ ਸ਼ਾਮਲ ਹੈ। ਭਾਰਤ ਨੇ ਇਸ ਦੇ ਵਿਰੋਧ ਵਿੱਚ ਕਰਤਾਰਪੁਰ ਲਾਂਘੇ ਬਾਰੇ ਦੋ ਅਪ੍ਰੈਲ ਨੂੰ ਹੋਣ ਵਾਲੀ ਬੈਠਕ ਮੁਲਤਵੀ ਕਰ ਦਿੱਤੀ ਸੀ। ਭਾਰਤ ਨੇ ਇਤਰਾਜ਼ ਜਤਾਇਆ ਸੀ ਕਿ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪਾਕਿਸਤਾਨ ਵੱਲੋਂ ਗਠਿਤ 10 ਮੈਂਬਰੀ ਕਮੇਟੀ 'ਚ ਅੱਧੇ ਮੈਂਬਰ ਖ਼ਾਲਿਸਤਾਨ ਹਮਾਇਤੀ ਤੇ ਭਾਰਤ ਵਿਰੁੱਧ ਬੋਲਣ ਵਾਲੇ ਹਨ। ਇਨ੍ਹਾਂ ਰਿਪੋਰਟਾਂ ਮਗਰੋਂ 2 ਅਪ੍ਰੈਲ ਨੂੰ ਅਟਾਰੀ-ਵਾਹਗਾ ਸਰਹਦ 'ਤੇ ਹੋਣ ਵਾਲੀ ਅਗਲੀ ਬੈਠਕ ਨੂੰ ਟਾਲ ਦਿੱਤੀ ਗਿਆ ਸੀ। ਇਸ ਦੇ ਨਾਲ ਹੀ ਭਾਰਤ ਨੇ ਪਾਕਿਸਤਾਨ ਕੋਲ ਆਪਣੀਆਂ ਸੁਰੱਖਿਆ ਚਿੰਤਾਵਾਂ ਨੂੰ ਸਾਂਝਾ ਕਰਦਿਆਂ ਜਵਾਬ ਮੰਗਿਆ ਸੀ। ਚਾਵਲਾ ਬਾਰੇ ਕਿਹਾ ਜਾਂਦਾ ਹੈ ਕਿ ਉਹ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਹੋਇਆ ਹੈ। ਭਾਰਤ ਨੇ ਦਾਅਵਾ ਕੀਤਾ ਸੀ ਕਿ ਲਾਂਘੇ ਨੂੰ ਖੋਲ੍ਹਣ ਦੀ ਆਪਣੀ ਵਚਨਬੱਧਤਾ 'ਤੇ ਕਾਇਮ ਹੈ ਪਰ ਕੌਮੀ ਸੁਰੱਖਿਆ ਤੇ ਦੇਸ਼ ਦੀ ਅਖੰਡਤਾ ਨਾਲ ਜੁੜੀਆਂ ਚਿੰਤਾਵਾਂ ਸਭ ਤੋਂ ਉਪਰ ਹਨ। ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਸੂਚਿਤ ਕੀਤਾ ਸੀ ਕਿ ਕੌਰੀਡੋਰ ਸਬੰਧੀ ਅਗਲੀ ਬੈਠਕ ਪਾਕਿਸਤਾਨ ਦੇ ਜਵਾਬ ਤੋਂ ਬਾਅਦ ਹੀ ਤੈਅ ਕੀਤੀ ਜਾਵੇਗੀ।

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget