ਪੜਚੋਲ ਕਰੋ

ਪਾਕਿਸਤਾਨ ਵੱਲੋਂ 10,000 ਸਿੱਖਾਂ ਨੂੰ ਵੀਜ਼ੇ ਦੇਣ ਦਾ ਐਲਾਨ

ਪਾਕਿਸਤਾਨ ਨੇ ਸਿੱਖਾਂ ਲਈ ਵੱਡਾ ਐਲਾਨ ਕੀਤਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ 10,000 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦੇਵੇਗਾ। ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਵਿਸ਼ੇਸ਼ ਰੇਲ ਗੱਡੀ ਰਾਹੀਂ ਨਵੰਬਰ ਦੇ ਪਹਿਲੇ ਹਫ਼ਤੇ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਲਾਹੌਰ: ਪਾਕਿਸਤਾਨ ਨੇ ਸਿੱਖਾਂ ਲਈ ਵੱਡਾ ਐਲਾਨ ਕੀਤਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ 10,000 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦੇਵੇਗਾ। ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਵਿਸ਼ੇਸ਼ ਰੇਲ ਗੱਡੀ ਰਾਹੀਂ ਨਵੰਬਰ ਦੇ ਪਹਿਲੇ ਹਫ਼ਤੇ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼ਰਧਾਲੂ ਅਟਾਰੀ ਰੇਲਵੇ ਸਟੇਸ਼ਨ ਤੋਂ ਵਾਹਗਾ ਸਟੇਸ਼ਨ ਉੱਤੇ ਪੁੱਜਣਗੇ ਤੇ ਇੱਥੋਂ ਉਹ ਨਨਕਾਣਾ ਸਾਹਿਬ ਜਾਣਗੇ। ਸ਼ਰਧਾਲੂ 8 ਨਵੰਬਰ ਤੱਕ ਪਾਕਿਸਤਾਨ ਦੀ ਯਾਤਰਾ ਜਾਰੀ ਰੱਖ ਸਕਣਗੇ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਵਿਸ਼ਵ ਭਰ ਦੇ ਸਿੱਖਾਂ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ ਕਰਤਾਰਪੁਰ ਲਾਂਘੇ ਰਾਹੀਂ ਬਗੈਰ ਵੀਜ਼ੇ ਰਾਹੀਂ ਸਿੱਖ ਸ਼ਰਧਾਲੂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। ਪਾਕਿਸਤਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖਾਂ ਨੂੰ ਖਾਸ ਰਿਆਇਤਾਂ ਦੇ ਰਿਹਾ ਹੈ। ਭਾਰਤ ਨਾਲ ਤਣਾਅ ਦੇ ਬਾਵਜੂਦ ਪਾਕਿਸਤਾਨ ਨੇ ਸਿੱਖਾਂ ਲਈ ਦਿਲ ਖੋਲ੍ਹ ਕੇ ਐਲਾਨ ਕੀਤੇ ਹਨ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget