ਪੜਚੋਲ ਕਰੋ

ਚੋਣਾਂ ਮਗਰੋਂ ਪਾਕਿਸਤਾਨ ਫਿਰ ਤੋਰੇਗਾ ਕਰਤਾਰਪੁਰ ਲਾਂਘੇ ਬਾਰੇ ਗੱਲਬਾਤ

ਪਾਕਿਸਤਾਨੀ ਅਧਿਕਾਰੀਆਂ ਨੂੰ ਯਕੀਨ ਹੈ ਕਿ ਚੋਣਾਂ ਮਗਰੋਂ ਭਾਰਤ ਵੀ ਅੱਗੇ ਵਧੇਗਾ। ਬੀਤੀ 16 ਅਪਰੈਲ ਮਗਰੋਂ ਦੋਵੇਂ ਦੇਸ਼ਾਂ ਵਿਚਕਾਰ ਕਰਤਾਰਪੁਰ ਗਲਿਆਰਾ ਵਾਰਤਾ ਰੁਕੀ ਹੋਈ ਹੈ।

ਇਸਲਾਮਾਬਾਦ: ਭਾਰਤ ਵਿੱਚ ਲੋਕ ਸਭਾ ਚੋਣਾਂ ਪੂਰੀਆਂ ਹੋਣ ਮਗਰੋਂ ਪਾਕਿਸਤਾਨ ਫਿਰ ਤੋਂ ਕਰਤਾਰਪੁਰ ਸਾਹਿਬ ਗਲਿਆਰੇ ਸਬੰਧੀ ਗੱਲਬਾਤ ਤੋਰ ਸਕਦਾ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਵਿੱਚ ਨਵੀਂ ਸਰਕਾਰ ਦੇ ਗਠਨ ਮਗਰੋਂ ਕਰਤਾਰਪੁਰ ਸਾਹਿਬ ਲਈ ਫਿਰ ਤੋਂ ਗੱਲਬਾਤ ਸ਼ੁਰੂ ਕੀਤੀ ਜਾਵੇਗੀ। ਪਾਕਿਸਤਾਨੀ ਅਧਿਕਾਰੀਆਂ ਨੇ ਉੱਥੋਂ ਦੇ ਮੀਡੀਆ ਨੂੰ ਦੱਸਿਆ ਕਿ ਭਾਰਤ ਇਸ ਸਮੇਂ ਰਾਬਤਾ ਕਾਇਮ ਕਰਨ ਵੱਲ ਨਹੀਂ ਵੱਧ ਰਿਹਾ। ਹਾਲਾਂਕਿ, ਪਾਕਿਸਤਾਨੀ ਅਧਿਕਾਰੀਆਂ ਨੂੰ ਯਕੀਨ ਹੈ ਕਿ ਚੋਣਾਂ ਮਗਰੋਂ ਭਾਰਤ ਵੀ ਅੱਗੇ ਵਧੇਗਾ। ਬੀਤੀ 16 ਅਪਰੈਲ ਮਗਰੋਂ ਦੋਵੇਂ ਦੇਸ਼ਾਂ ਵਿਚਕਾਰ ਕਰਤਾਰਪੁਰ ਗਲਿਆਰਾ ਵਾਰਤਾ ਰੁਕੀ ਹੋਈ ਹੈ। ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਸਥਿਤ ਹੈ, ਜੋ ਭਾਰਤ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਆਪਣੀ ਹੱਦ ਸਾਂਝੀ ਕਰਦਾ ਹੈ। ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਕਰਤਾਰਪੁਰ ਸਾਹਿਬ ਵਿਖੇ ਗੁਜ਼ਾਰੇ ਸਨ। ਪਰ ਦੇਸ਼ ਵੰਡ ਸਮੇਂ ਇਹ ਅਸਥਾਨ ਪਾਕਿਸਤਾਨ ਵੱਲ ਚਲਿਆ ਗਿਆ ਸੀ। ਹੁਣ ਦੋਵੇਂ ਦੇਸ਼ ਗਲਿਆਰਾ ਉਸਾਰਨ ਲਈ ਸਹਿਮਤ ਹੋ ਗਏ ਹਨ, ਜਿਸ ਤਹਿਤ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਆਉਣ-ਜਾਣ ਮੁਹੱਈਆ ਕਰਵਾਇਆ ਜਾਵੇਗਾ, ਪਰ ਇਸ ਨੂੰ ਅਮਲੀ ਜਾਮਾ ਪਹਿਨਾਉਣਾ ਬਾਕੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget