ਪੜਚੋਲ ਕਰੋ

Pakistan: ਪਾਕਿਸਤਾਨ 'ਚ ਮਰਦਾਂ ਦੇ ਮੁਕਾਬਲੇ ਔਰਤਾਂ ਵੱਧ ਲੈ ਰਹੀਆਂ ਹਨ ਤਲਾਕ, ਇਕ ਦਹਾਕੇ 'ਚ 58 ਫ਼ੀਸਦੀ ਵਧੇ ਮਾਮਲਾ

ਪਾਕਿਸਤਾਨ 'ਚ ਔਰਤਾਂ ਤਲਾਕ ਲਈ ਅਰਜ਼ੀ ਦਾਇਰ ਨਹੀਂ ਕਰ ਸਕਦੀਆਂ, ਪਰ ਉਹ ਸ਼ਰੀਆ ਕਾਨੂੰਨ ਤਹਿਤ ਪਤੀ ਦੀ ਸਹਿਮਤੀ ਤੋਂ ਬਿਨਾਂ ਵੀ ਵਿਆਹ ਨੂੰ ਤੋੜ ਸਕਦੀਆਂ ਹਨ। ਇਸ ਨੂੰ 'ਖੁੱਲ੍ਹਾ' ਕਿਹਾ ਜਾਂਦਾ ਹੈ। ਫੈਮਿਲੀ ਕੋਰਟ ਵੱਲੋਂ ਵਿਚੋਲਗੀ ਕੀਤੀ ਜਾਂਦੀ ਹੈ।

Female Divorce In Pakistan: ਪਾਕਿਸਤਾਨ 'ਚ ਇੱਕ ਸਰਵੇਖਣ ਤੋਂ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ। ਇੱਥੇ ਹੁਣ ਮਰਦਾਂ ਨਾਲੋਂ ਔਰਤਾਂ ਜ਼ਿਆਦਾ ਤਲਾਕ ਲੈ ਰਹੀਆਂ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਔਰਤਾਂ ਹੁਣ ਵਧੇਰੇ ਸਸ਼ਕਤ ਹੋ ਰਹੀਆਂ ਹਨ। ਵਿਆਹ ਤੋਂ ਬਾਅਦ ਔਰਤਾਂ ਹੁਣ ਆਪਣਾ ਅਪਮਾਨ ਬਰਦਾਸ਼ਤ ਨਹੀਂ ਕਰ ਰਹੀਆਂ ਹਨ।

ਪਾਕਿਸਤਾਨ 'ਚ ਔਰਤਾਂ ਤਲਾਕ ਲਈ ਅਰਜ਼ੀ ਦਾਇਰ ਨਹੀਂ ਕਰ ਸਕਦੀਆਂ, ਪਰ ਉਹ ਸ਼ਰੀਆ ਕਾਨੂੰਨ ਤਹਿਤ ਪਤੀ ਦੀ ਸਹਿਮਤੀ ਤੋਂ ਬਿਨਾਂ ਵੀ ਵਿਆਹ ਨੂੰ ਤੋੜ ਸਕਦੀਆਂ ਹਨ। ਇਸ ਨੂੰ 'ਖੁੱਲ੍ਹਾ' ਕਿਹਾ ਜਾਂਦਾ ਹੈ। ਇਸ 'ਚ ਫੈਮਿਲੀ ਕੋਰਟ ਵੱਲੋਂ ਵਿਚੋਲਗੀ ਕੀਤੀ ਜਾਂਦੀ ਹੈ।

ਵਧਾਈ ਜਾ ਰਹੀ ਹੈ ਜੱਜਾਂ ਦੀ ਗਿਣਤੀ

ਪਾਕਿਸਤਾਨ 'ਚ ਮਨੁੱਖੀ ਅਧਿਕਾਰ ਸੁਰੱਖਿਆ ਕੇਂਦਰ ਦੀ ਵਕੀਲ ਅਤਿਕਾ ਹਸਨ ਰਜ਼ਾ ਨੇ ਕਿਹਾ ਕਿ ਹੁਣ ਪਾਕਿਸਤਾਨ 'ਚ ਫੈਮਿਲੀ ਕੋਰਟਾਂ ਦੀ ਗਿਣਤੀ ਵਧਾਈ ਜਾ ਰਹੀ ਹੈ, ਜਿਸ 'ਚ ਫੈਮਿਲੀ ਲਾਅ 'ਖੁਲ੍ਹਾ' ਵਰਗੇ ਕਾਨੂੰਨਾਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਫੈਮਿਲੀ ਲਾਅ ਦੇ ਜੱਜਾਂ ਦੀ ਗਿਣਤੀ ਵੀ ਵਧਾਈ ਜਾ ਰਹੀ ਹੈ। ਰਜ਼ਾ ਨੇ ਕਿਹਾ ਕਿ ਔਰਤਾਂ ਹੁਣ 'ਖੁੱਲ੍ਹਾ' ਤਹਿਤ ਤਲਾਕ ਮੰਗ ਰਹੀਆਂ ਹਨ।

ਸਰਵੇ 'ਚ ਹੈਰਾਨੀਜਨਕ ਗੱਲ ਆਈ ਸਾਹਮਣੇ

ਪਾਕਿਸਤਾਨ 'ਚ ਇੱਕ ਸਰਵੇਖਣ ਦੌਰਾਨ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ। ਇਹ ਪਾਇਆ ਗਿਆ ਕਿ ਪਿਛਲੇ ਇੱਕ ਦਹਾਕੇ 'ਚ ਪਾਕਿਸਤਾਨ ਵਿੱਚ 58% ਤਲਾਕ ਦੇ ਮਾਮਲਿਆਂ 'ਚ ਵਾਧਾ ਹੋਇਆ ਹੈ। ਸਰਵੇਖਣ 'ਚ ਇਹ ਵੀ ਸਾਹਮਣੇ ਆਇਆ ਹੈ ਕਿ 5 ਵਿੱਚੋਂ 2 ਔਰਤਾਂ ਦਾ ਮੰਨਣਾ ਹੈ ਕਿ ਤਲਾਕ ਦਾ ਮੁੱਖ ਕਾਰਨ ਸਹੁਰਿਆਂ ਵੱਲੋਂ ਤੰਗ-ਪ੍ਰੇਸ਼ਾਨ ਕਰਨਾ ਹੈ। ਇਸ ਤੋਂ ਇਲਾਵਾ ਹੋਰ ਕਾਰਨਾਂ ਜਿਵੇਂ ਕਿ ਪਤੀ ਵੱਲੋਂ ਸ਼ੋਸ਼ਣ, ਮਾਨਸਿਕ ਸਿਹਤ ਵਰਗੇ ਵੀ ਕਾਰਨ ਹਨ। ਇਹ ਸਰਵੇਖਣ ਸਾਲ 2019 'ਚ ਗੈਲਪ ਅਤੇ ਗਿਲਾਨੀ ਵੱਲੋਂ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਨਹੀਂ ਹੈ ਕੋਈ ਸੰਵਿਧਾਨਕ ਏਜੰਸੀ

ਹਾਲਾਂਕਿ ਪਾਕਿਸਤਾਨ 'ਚ ਤਲਾਕ ਨਾਲ ਸਬੰਧਤ ਮਾਮਲਿਆਂ ਦੀ ਨਿਗਰਾਨੀ ਕਰਨ ਲਈ ਕੋਈ ਕਾਨੂੰਨੀ ਅਤੇ ਸੰਵਿਧਾਨਕ ਏਜੰਸੀ ਨਹੀਂ ਹੈ। ਤਲਾਕ ਦੇ ਨਿਯਮ ਸ਼ਰੀਆ ਜਾਂ ਇਸਲਾਮੀ ਕਾਨੂੰਨ ਵੱਲੋਂ ਤੈਅ ਕੀਤੇ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ

Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ

Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ

Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'

ABP Premium

ਵੀਡੀਓਜ਼

ਕੁੜੀ ਦੀ Fake ID ਬਣਾ ਕੇ ਮੁੰਡੇ ਨੂੰ ਸੱਦਿਆ ਤੇ ਵੱਢਿਆਸਿੱਖਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਬਿਆਨ - ਖ਼ੁਸ਼ ਹੋਇਆ ਅੱਤਵਾਦੀ Pannun ?ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨਅਮਰੀਕਾ 'ਚ ਪੰਜਾਬੀ ਵਪਾਰੀ ਦਾ ਕਤਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ
Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'
Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'
iPhone 16 Pro ਦੀ Performance ਨੇ ਲੋਕਾਂ ਨੂੰ ਕੀਤਾ ਨਿਰਾਸ਼, ਗੀਕਬੈਂਚ ਟੈਸਟਿੰਗ 'ਚ ਖੁੱਲੀ Apple ਦੀ ਪੋਲ!

ਕਸ਼ਮੀਰ 'ਚ ਹਨੀਮੂਨ ਦੌਰਾਨ ਲਾੜੇ ਦੇ ਮੋਬਾਈਲ ਨੇ ਖੋਲ੍ਹਿਆ ਵੱਡਾ ਰਾਜ਼, ਹੁਣ ਵਿਆਹ ਟੁੱਟਣ ਦੀ ਕਗਾਰ 'ਤੇ

Corona and Heart Attack: ਜੇ ਕਰੋਨਾ ਮਗਰੋਂ ਨਜ਼ਰ ਆ ਰਹੇ ਇਹ ਲੱਛਣ ਤਾਂ ਹਾਰਟ ਅਟੈਕ ਦਾ ਖਤਰਾ

Sanjauli Mosque: ਆਖਰ ਕੀ ਹੈ ਸੰਜੌਲੀ ਮਸਜਿਦ ਦਾ ਵਿਵਾਦ? ਜਾਣੋ ਕੌਣ ਫੈਲਾ ਰਿਹਾ ਨਫਰਤ ਦਾ ਜਹਿਰ

Embed widget