ਪੜਚੋਲ ਕਰੋ

ਪਾਕਿ ਨਾਗਰਿਕ ਨੇ ਕੀਤੀ ਗੁਰੂਘਰ ਦੀ ਭੰਨ੍ਹ-ਤੋੜ, ਕੰਧਾਂ 'ਤੇ ਲਿਖਿਆ ਕਸ਼ਮੀਰੀਆਂ ਦੀ ਮਦਦ ਕਰਨ ਦਾ ਸੁਨੇਹਾ

ਗੁਰੂ ਅਰਜਨ ਦੇਵ ਗੁਰਦੁਆਰੇ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਘਟਨਾ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ ਸੀ ਪਰ ਇਸ ਨਾਲ ਹਜ਼ਾਰਾਂ ਪੌਂਡ ਦਾ ਨੁਕਸਾਨ ਹੋਇਆ।

ਲੰਡਨ: ਸੋਮਵਾਰ ਨੂੰ ਡਰਬੀ (Derby ) ਵਿੱਚ ਇੱਕ ਪਾਕਿਸਤਾਨੀ ਨਾਗਰਿਕ (Pakistani man) ਨੇ ਸ਼੍ਰੀ ਗੁਰੂ ਅਰਜਨ ਦੇਵ ਗੁਰਦੁਆਰੇ (Guru Arjan Dev Gurdwara) ਵਿੱਚ ਤੋੜ-ਫੋੜ ਕੀਤੀ। ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗੁਰਦੁਆਰੇ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਨੂੰ ਸੱਟ ਨਹੀਂ ਲੱਗੀ, ਪਰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਤੋੜ-ਫੋੜ ਕਰਨ ਵਾਲੇ ਆਦਮੀ ਨੇ ਗੁਰਦੁਆਰੇ ਦੀਆਂ ਕੰਧਾਂ ‘ਤੇ ਇੱਕ ਨੋਟ ਵੀ ਚਿਪਕਾਇਆ ਜਿਸ ‘ਚ ਕਸ਼ਮੀਰ ਬਾਰੇ ਲਿਖਿਆ ਗਿਆ। ਉਸ ਨੇ ਲਿਖਿਆ ਕਿ ਕਸ਼ਮੀਰੀਆਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰੋ, ਨਹੀਂ ਤਾਂ ਹਰ ਕੋਈ ਮੁਸ਼ਕਲ ‘ਚ ਆ ਜਾਵੇਗਾ। ਇਸ ਦੇ ਨਾਲ ਨੋਟ ‘ਚ ਇੱਕ ਫੋਨ ਨੰਬਰ ਵੀ ਦਿੱਤਾ ਗਿਆ। ਪਾਕਿ ਨਾਗਰਿਕ ਨੇ ਕੀਤੀ ਗੁਰੂਘਰ ਦੀ ਭੰਨ੍ਹ-ਤੋੜ, ਕੰਧਾਂ 'ਤੇ ਲਿਖਿਆ ਕਸ਼ਮੀਰੀਆਂ ਦੀ ਮਦਦ ਕਰਨ ਦਾ ਸੁਨੇਹਾ ਗੁਰਦੁਆਰੇ ਨਾਲ ਜੁੜੇ ਅਧਿਕਾਰੀਆਂ ਨੇ ਕਿਹਾ, "ਇਸ ਕਿਸਮ ਦਾ ਘ੍ਰਿਣਾਯੋਗ ਅਪਰਾਧ ਜਾਂ ਸਿਖਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੇ ਅਪਰਾਧ ਸਾਨੂੰ ਸੇਵਾ ਕਰਨ ਤੇ ਅਰਦਾਸ ਕਰਨ ਤੋਂ ਨਹੀਂ ਰੋਕ ਸਕਣਗੇ। ਅਸੀਂ ਭਾਈਚਾਰੇ ਦੀ ਸੇਵਾ ਕਰਦੇ ਰਹਾਂਗੇ ਤੇ ਰੋਜ਼ਾਨਾ ਅਰਦਾਸ ਕਰਦੇ ਰਹਾਂਗੇ। ਅਸੀਂ ਆਪਣੇ ਸਾਰੇ ਸੇਵਕਾਂ ਦੀ ਰਾਖੀ ਕਰਾਂਗੇ ਤੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਏਗੀ।” ਲੰਡਨ ਵਿੱਚ ਭਾਰਤੀਆਂ ਤੇ ਭਾਰਤੀ ਮੂਲ ਦੇ ਲੋਕਾਂ ‘ਤੇ ਹਮਲੇ ਵੱਡੇ ਪੱਧਰ ‘ਤੇ ਹੁੰਦੇ ਰਹੇ ਹਨ। ਪਿਛਲੇ ਸਾਲ ਅਗਸਤ ਵਿੱਚ ਭਾਰਤ ਦੇ 73ਵੇਂ ਆਜ਼ਾਦੀ ਦਿਵਸ ਨੂੰ ਮਨਾਉਣ ਲਈ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਭਾਰਤੀਆਂ ‘ਤੇ ਪਾਕਿਸਤਾਨੀ ਪ੍ਰਦਰਸ਼ਨਕਾਰੀਆਂ ਨੇ ਅੰਡੇ ਤੇ ਪਾਣੀ ਦੀਆਂ ਬੋਤਲਾਂ ਸੁੱਟੀਆਂ ਤੇ ਪਥਰਾਓ ਵੀ ਕੀਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget