ਪੜਚੋਲ ਕਰੋ

7 ਸਾਲਾ ਬੱਚੀ ਨੂੰ ਮਿਲਿਆ ਇਨਸਾਫ਼, ਬਲਾਤਕਾਰੀ ਇਮਰਾਨ ਨੂੰ ਲਾਇਆ ਫਾਹੇ

  ਲਾਹੌਰ: ਪਾਕਿਸਤਾਨ ਵਿੱਚ ਇੱਕ ਸੱਤ ਸਾਲਾਂ ਦੀ ਬੱਚੀ ਨਾਲ ਬਲਾਤਕਾਰ ਕਰਕੇ ਉਸ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਅੱਜ ਫਾਂਸੀ ਦੇ ਦਿੱਤੀ ਗਈ ਹੈ। ਇਮਰਾਨ ਅਲੀ ਨੂੰ ਇਸ ਸਾਲ ਦੀ ਸ਼ੁਰੂਆਤ ਵਿੱਚ ਲਾਹੌਰ ਤੋਂ ਕਰੀਬ 50 ਕਿਲੋਮੀਟਰ ਦੂਰ ਕਸੂਰ ਸ਼ਹਿਰ ਵਿੱਚ ਨਾਬਾਲਗ ਲੜਕੀ ਦੇ ਬਲਾਤਕਾਰ ਤੇ ਕਤਲ ਦੇ ਸਬੰਧ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਬੁੱਧਵਾਰ ਸਵੇਰੇ ਉਸ ਨੂੰ ਲਖਪਤ ਕੇਂਦਰੀ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਗਈ ਹੈ। 23 ਸਾਲਾ ਅਲੀ ਨੂੰ ਮੈਜਿਸਟ੍ਰੇਟ ਆਦਿਲ ਸਰਵਰ ਤੇ ਮ੍ਰਿਤਕ ਲੜਕੀ ਦੇ ਪਿਤਾ ਦੀ ਹਾਜ਼ਰੀ ਵਿੱਚ ਫਾਂਸੀ ਦਿੱਤੀ ਗਈ। ਡਾਅਨ ਨਿਊਜ਼ ਨੇ ਦੱਸਿਆ ਕਿ ਫਾਂਸੀ ਦੌਰਾਨ ਲੜਕੀ ਦਾ ਚਾਚਾ ਵੀ ਜੇਲ੍ਹ ਵਿੱਚ ਮੌਜੂਦ ਸੀ। ਮੰਗਲਵਾਰ ਨੂੰ ਲਾਹੌਰ ਹਾਈ ਕੋਰਟ ਦੇ ਜੱਜ ਨੇ ਨਿਰਦੋਸ਼ ਲੜਕੀ ਦੇ ਪਿਤਾ ਅਮੀਨ ਅੰਸਾਰੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਦੋਸ਼ੀ ਨੂੰ ਜਨਤਕ ਤੌਰ ’ਤੇ ਫਾਂਸੀ ’ਤੇ ਲਟਕਾਉਣ ਦੀ ਮੰਗ ਕੀਤੀ ਜਾ ਰਹੀ ਸੀ। ਲਾਈਵ ਪ੍ਰਸਾਰਣ ਦੀ ਉੱਠੀ ਸੀ ਮੰਗ ਇਮਰਾਨ ਨੇ ਬੱਚੀ ਨਾਲ ਬਲਾਤਕਾਰ ਕਰਨ ਪਿੱਛੋਂ ਉਸਦੀ ਕਤਲ ਕੀਤਾ ਤੇ ਲਾਸ਼ ਨੂੰ ਕੂੜੇ ਦੇ ਡੱਬੇ ਅੰਦਰ ਸੁੱਟ ਦਿੱਤਾ ਸੀ। ਘਟਨਾ ਦੇ ਦੋ ਹਫਤਿਆਂ ਬਾਅਦ ਪੁਲਿਸ ਨੇ ਇਸ ਸਾਲ ਜਨਵਰੀ ਦੇ ਅਖ਼ੀਰ ਵਿੱਚ ਇਮਰਾਨ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਘਟਨਾ ਦੇ ਬਾਅਦ, ਪਾਕਿਸਤਾਨ ਦੀਆਂ ਸੜਕਾਂ 'ਤੇ ਤਗੜਾ ਵਿਰੋਧ ਸ਼ੁਰੂ ਹੋ ਗਿਆ ਸੀ। ਲੋਕ ਦੋਸ਼ੀ ਦੀ ਸਖਤ ਸਜ਼ਾ ਦੀ ਮੰਗ ਕਰ ਰਹੇ ਸਨ। ਪਿਛਲੇ ਹਫ਼ਤੇ ਅੱਤਵਾਦ ਵਿਰੋਧੀ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਇਮਰਾਨ ਨੂੰ 17 ਅਕਤੂਬਰ ਨੂੰ ਕੇਂਦਰੀ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਜਾਵੇਗੀ। ਕਸੂਰ ਦੇ ਵਸਨੀਕ ਇਮਰਾਨ ਨੇ ਨਾਬਾਲਗਾਂ ਨਾਲ ਬਲਾਤਕਾਰ ਕਰਨ ਤੇ ਉਨ੍ਹਾਂ ਦੇ ਕਤਲ ਕਰਨ ਦੇ ਦੋਸ਼ ਵਿੱਚ ਘੱਟੋ ਘੱਟ 9 ਕੇਸ ਦਰਜ ਸਨ। ਅਦਾਲਤ ਨੇ ਪੰਜ ਮਾਮਲਿਆਂ ਵਿੱਚ ਆਪਣਾ ਫੈਸਲਾ ਸੁਣਾਇਆ। ਅੰਸਾਰੀ ਦੇ ਵਕੀਲ ਨੇ ਅਦਾਲਤ ਕੋਲੋਂ ਜੇਲ੍ਹ ਵਿੱਚ ਫਾਂਸੀ ਦੇ ਲਾਈਵ ਪ੍ਰਸਾਰਣ ਦੀ ਆਗਿਆ ਮੰਗੀ ਸੀ, ਪਰ ਅਦਾਲਤ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget