ਪੜਚੋਲ ਕਰੋ
Pakistani Taliban Attack: ਪਾਕਿਸਤਾਨੀ ਤਾਲਿਬਾਨ ਨੇ ਫੌਜ 'ਤੇ ਕੀਤਾ ਹਮਲਾ, 15 ਜਵਾਨਾਂ ਦੀ ਮੌਤ, ਕਈਆਂ ਨੂੰ ਕੀਤਾ ਅਗਵਾ
Attack on Pak Army: ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਵਲੋਂ ਪਾਕਿਸਤਾਨ ਫੌਜ 'ਤੇ ਹਮਲਾ ਕੀਤਾ ਗਿਆ ਹੈ, ਜਿਸ 'ਚ 15 ਸੈਨਿਕ ਮਾਰੇ ਗਏ ਹਨ।

Attack_on_Pak_Army
ਇਸਲਾਮਾਬਾਦ: ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਸਥਿਤ ਕੁਰੱਮ ਵਿਚ ਪਾਕਿਸਤਾਨੀ ਸੈਨਾ 'ਤੇ ਹਮਲਾ ਕੀਤਾ ਹੈ। ਇਸ ਹਮਲੇ ਵਿਚ ਪਾਕਿਸਤਾਨੀ ਸੈਨਾ ਦੇ ਕਪਤਾਨ ਸਣੇ 12 ਤੋਂ 15 ਸੈਨਿਕ ਮਾਰੇ ਗਏ ਹਨ। ਜਦੋਂ ਕਿ ਇਸ ਹਮਲੇ ਵਿਚ ਬਹੁਤ ਸਾਰੇ ਸੈਨਿਕ ਜ਼ਖ਼ਮੀ ਹੋਏ ਹਨ। ਇਸ ਦੇ ਨਾਲ ਹੀ ਪਾਕਿਸਤਾਨ ਤਾਲਿਬਾਨ ਦੇ ਅੱਤਵਾਦੀਆਂ ਨੇ ਫੌਜ ਦੇ 63 ਜਵਾਨਾਂ ਨੂੰ ਵੀ ਅਗਵਾ ਕਰ ਲਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ





















