ਇਸਲਾਮਾਬਾਦ: ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਸਥਿਤ ਕੁਰੱਮ ਵਿਚ ਪਾਕਿਸਤਾਨੀ ਸੈਨਾ 'ਤੇ ਹਮਲਾ ਕੀਤਾ ਹੈ। ਇਸ ਹਮਲੇ ਵਿਚ ਪਾਕਿਸਤਾਨੀ ਸੈਨਾ ਦੇ ਕਪਤਾਨ ਸਣੇ 12 ਤੋਂ 15 ਸੈਨਿਕ ਮਾਰੇ ਗਏ ਹਨ। ਜਦੋਂ ਕਿ ਇਸ ਹਮਲੇ ਵਿਚ ਬਹੁਤ ਸਾਰੇ ਸੈਨਿਕ ਜ਼ਖ਼ਮੀ ਹੋਏ ਹਨ। ਇਸ ਦੇ ਨਾਲ ਹੀ ਪਾਕਿਸਤਾਨ ਤਾਲਿਬਾਨ ਦੇ ਅੱਤਵਾਦੀਆਂ ਨੇ ਫੌਜ ਦੇ 63 ਜਵਾਨਾਂ ਨੂੰ ਵੀ ਅਗਵਾ ਕਰ ਲਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin