ਪੜਚੋਲ ਕਰੋ

ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਲਈ ਨੋਬਲ ਸ਼ਾਂਤੀ ਪੁਰਸਕਾਰ ਦੀ ਉੱਠੀ ਮੰਗ

ਚੰਡੀਗੜ੍ਹ: ਪਾਕਿਸਤਾਨੀ ਨਾਗਰਿਕਾਂ ਨੇ ਸ਼ੁੱਕਰਵਾਰ ਨੂੰ ਆਪਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਹ ਮੰਗ ਪ੍ਰਧਾਨ ਮੰਤਰੀ ਵੱਲੋਂ ਕੱਲ੍ਹ ਸੰਸਦ ਵਿੱਚ ਕੀਤੇ ਐਲਾਨ ਤੋਂ ਬਾਅਦ ਕੀਤੀ ਜਾ ਰਹੀ ਹੈ। ਇਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਪਾਕਿ ਫੌਜ ਵੱਲੋਂ ਗ੍ਰਿਫ਼ਤਾਰ ਕੀਤੇ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਰਿਹਾਅ ਕਰੇਗੀ। ਉਨ੍ਹਾਂ ਨੂੰ ਅੱਜ ਵਾਹਗਾ ਸਰਹੱਦ ਰਾਹੀਂ ਭਾਰਤ ਹਵਾਲੇ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਕੰਪੇਨ ਸ਼ੁਰੂ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਆਨਲਾਈਨ ਪਟੀਸ਼ਨ ’ਤੇ 50 ਹਜ਼ਾਰ ਤੋਂ ਵੱਧ ਲੋਕਾਂ ਨੇ ਹਸਤਾਖ਼ਰ ਕਰ ਦਿੱਤੇ। ਟਵਿੱਟਰ ’ਤੇ #NobelPeacePrizeForImranKhan ਹੈਸ਼ ਟੈਗ ਹੇਠ 22.6K ਟਵੀਟ ਕੀਤੇ ਜਾ ਚੁੱਕੇ ਹਨ। ਇਹ ਟੈਗ ਟ੍ਰੈਂਡ ਵੀ ਕਰ ਰਿਹਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੀਐਮ ਇਮਰਾਨ ਖ਼ਾਨ ਦੀ ਮੁਲਕ ਵਿੱਚ ਸ਼ਾਂਤੀ ਸਥਾਪਤ ਕਰਨ ਤੇ ਅੱਤਵਾਦ ਦੇ ਬੜ੍ਹਾਵੇ ਨੂੰ ਰੋਕਣ ਦੇ ਕਦਮ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ। ਇਸ ਨੂੰ ਮਾਨਤਾ ਵੀ ਦਿੱਤੀ ਜਾਣੀ ਚਾਹੀਦੀ ਹੈ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਲਈ ਨੋਬਲ ਸ਼ਾਂਤੀ ਪੁਰਸਕਾਰ ਦੀ ਉੱਠੀ ਮੰਗ ਦਿਲਚਸਪ ਗੱਲ ਇਹ ਹੈ ਕਿ ਤਾਮਿਲਨਾਡੂ ਤੋਂ ਸ਼ੁਰੂ ਹੋਇਆ ਟ੍ਰੈਂਡ #GoBackModi ਵੀ ਪਾਕਿਸਤਾਨ ਦੇ ਟੌਪ 3 ਟ੍ਰੈਂਡਸ ਵਿੱਚ ਚੱਲ ਰਿਹਾ ਹੈ। ਇਸ ਤੋਂ ਇਲਾਵਾ #PakistanLeadsWithPeace ਤੇ #ThankYouImranKhan ਵੀ ਟ੍ਰੈਂਡ ਕਰ ਰਹੇ ਹਨ। ਦੱਸ ਦੇਈਏ ਕਿ ਪੀਐਮ ਇਮਰਾਨ ਖ਼ਾਨ ਇਸ ਤੋਂ ਪਹਿਲਾਂ ਵੀ ਭਾਰਤ ਨੂੰ ਗੱਲਬਾਤ ਲਈ ਸੱਦਾ ਦੇ ਚੁੱਕਾ ਹੈ। ਪੁਲਵਾਮਾ ਹਮਲੇ ਦੇ 5 ਦਿਨਾਂ ਬਾਅਦ ਪੀਐਮ ਖ਼ਾਨ ਨੇ ਭਾਰਤ ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਸੀ।

ਟਾਪ ਹੈਡਲਾਈਨ

ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...

ਵੀਡੀਓਜ਼

ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ
ਵਾਰ-ਵਾਰ ਚੋਰੀ ਕਰਦਾ ਰਿਹਾ ਚੋਰ! ਚੌਥੀ ਵਾਰ CCTV 'ਚ ਹੋਇਆ ਕੈਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget