ਪੜਚੋਲ ਕਰੋ

ਪਾਕਿਸਤਾਨੀਆਂ ਦੀ ਅਮਰੀਕਾ 'ਚ ਐਂਟਰੀ ਹੋਵੇਗੀ ਬੈਨ, ਸੂਚੀ 'ਚ 41 ਦੇਸ਼ ਸ਼ਾਮਲ..., ਟਰੰਪ ਦੇ ਇਸ ਫੈਸਲੇ ਨਾਲ ਹਿੱਲ ਜਾਵੇਗੀ ਦੁਨੀਆ !

ਨਿਊਜ਼ ਏਜੰਸੀ ਰਾਇਟਰਜ਼ ਦੇ ਅਨੁਸਾਰ, ਪਾਕਿਸਤਾਨ, ਅਫਗਾਨਿਸਤਾਨ ਤੇ ਭੂਟਾਨ ਉਨ੍ਹਾਂ 41 ਦੇਸ਼ਾਂ ਵਿੱਚ ਸ਼ਾਮਲ ਹਨ ਜਿਨ੍ਹਾਂ 'ਤੇ ਅਮਰੀਕਾ ਦੀ ਯਾਤਰਾ 'ਤੇ ਪਾਬੰਦੀ ਲਗਾਈ ਜਾਣੀ ਤੈਅ ਹੈ। ਅਮਰੀਕਾ ਵਿੱਚ ਡੋਨਾਲਡ ਟਰੰਪ ਪ੍ਰਸ਼ਾਸਨ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਲਈ ਕੰਮ ਕਰ ਰਿਹਾ ਹੈ।

ਡੋਨਾਲਡ ਟਰੰਪ ਅਮਰੀਕਾ ਦੇ ਪ੍ਰਧਾਨ ਮੰਤਰੀ ਹਨ ਅਤੇ ਗੈਰ-ਕਾਨੂੰਨੀ ਇਮੀਗ੍ਰੇਸ਼ਨ 'ਤੇ ਕਾਰਵਾਈ ਹੁਣ ਹੋਰ ਤੇਜ਼ ਹੁੰਦੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕੀ ਸਰਕਾਰ ਨੇ ਇੱਕ ਖਰੜਾ ਤਿਆਰ ਕੀਤਾ ਹੈ ਜਿਸ ਵਿੱਚ ਉਸਨੇ ਪਾਕਿਸਤਾਨ ਸਮੇਤ 41 ਦੇਸ਼ਾਂ 'ਤੇ ਯਾਤਰਾ ਪਾਬੰਦੀ ਲਗਾਉਣ ਦੀ ਪੂਰੀ ਤਿਆਰੀ ਕਰ ਲਈ ਹੈ।  ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਵਾਰ ਯਾਤਰਾ ਪਾਬੰਦੀਆਂ ਵਧੇਰੇ ਵਿਆਪਕ ਹੋਣਗੀਆਂ। ਆਪਣੇ ਪਹਿਲੇ ਕਾਰਜਕਾਲ ਦੌਰਾਨ, ਟਰੰਪ ਨੇ ਸੱਤ ਮੁਸਲਿਮ ਬਹੁਗਿਣਤੀ ਵਾਲੇ ਦੇਸ਼ਾਂ ਦੇ ਯਾਤਰੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ।

ਨਿਊਜ਼ ਏਜੰਸੀ ਰਾਇਟਰਜ਼ ਦੇ ਅਨੁਸਾਰ, ਪਾਕਿਸਤਾਨ, ਅਫਗਾਨਿਸਤਾਨ ਤੇ ਭੂਟਾਨ ਉਨ੍ਹਾਂ 41 ਦੇਸ਼ਾਂ ਵਿੱਚ ਸ਼ਾਮਲ ਹਨ ਜਿਨ੍ਹਾਂ 'ਤੇ ਅਮਰੀਕਾ ਦੀ ਯਾਤਰਾ 'ਤੇ ਪਾਬੰਦੀ ਲਗਾਈ ਜਾਣੀ ਤੈਅ ਹੈ। ਅਮਰੀਕਾ ਵਿੱਚ ਡੋਨਾਲਡ ਟਰੰਪ ਪ੍ਰਸ਼ਾਸਨ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਲਈ ਕੰਮ ਕਰ ਰਿਹਾ ਹੈ।

ਅਮਰੀਕੀ ਸੁਰੱਖਿਆ ਅਧਿਕਾਰੀਆਂ ਨੇ ਆਪਣੀਆਂ ਸਿਫ਼ਾਰਸ਼ਾਂ ਦਾ ਇੱਕ ਖਰੜਾ ਤਿਆਰ ਕੀਤਾ ਹੈ। ਇਸ ਵਿੱਚ ਪਾਕਿਸਤਾਨ ਨੂੰ ਉਨ੍ਹਾਂ 26 ਦੇਸ਼ਾਂ ਵਿੱਚ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਨੂੰ ਅਮਰੀਕੀ ਵੀਜ਼ਾ ਜਾਰੀ ਕਰਨ 'ਤੇ ਅੰਸ਼ਕ ਮੁਅੱਤਲੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ, ਜੇਕਰ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਸਰਕਾਰ 60 ਦਿਨਾਂ ਦੇ ਅੰਦਰ ਕਮੀਆਂ ਨੂੰ ਦੂਰ ਕਰ ਲੈਂਦੀ ਹੈ ਤਾਂ ਵੱਡੀ ਕਾਰਵਾਈ ਤੋਂ ਬਚਿਆ ਜਾ ਸਕਦਾ ਹੈ।

ਜਿਨ੍ਹਾਂ ਦੇਸ਼ਾਂ ਵਿਰੁੱਧ ਕਾਰਵਾਈ ਕਰਨ ਦੀ ਤਿਆਰੀ ਹੈ, ਉਨ੍ਹਾਂ ਵਿੱਚ ਤੁਰਕਮੇਨਿਸਤਾਨ, ਬੇਲਾਰੂਸ, ਭੂਟਾਨ ਤੇ ਵਾਨੂਆਟੂ ਸ਼ਾਮਲ ਹਨ। ਇਨ੍ਹਾਂ ਵਿੱਚੋਂ ਵਾਨੂਆਟੂ ਹਾਲ ਹੀ ਵਿੱਚ ਖ਼ਬਰਾਂ ਵਿੱਚ ਆਇਆ ਜਦੋਂ ਭਗੌੜਾ ਅਤੇ ਸਾਬਕਾ ਆਈਪੀਐਲ ਚੇਅਰਮੈਨ ਲਲਿਤ ਮੋਦੀ ਨੇ ਦਾਅਵਾ ਕੀਤਾ ਕਿ ਉਸਨੇ ਉੱਥੇ ਦੀ ਨਾਗਰਿਕਤਾ ਹਾਸਲ ਕਰ ਲਈ ਹੈ।

ਇਸ ਤੋਂ ਪਹਿਲਾਂ ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਯਾਤਰਾ ਪਾਬੰਦੀ ਦੀਆਂ ਖ਼ਬਰਾਂ ਨੂੰ ਅਟਕਲਾਂ ਵਜੋਂ ਖਾਰਜ ਕਰ ਦਿੱਤਾ ਸੀ। ਵਿਦੇਸ਼ ਦਫ਼ਤਰ ਦੇ ਬੁਲਾਰੇ ਸ਼ਫਕਤ ਅਲੀ ਖਾਨ ਨੇ ਕਿਹਾ ਸੀ ਕਿ ਪਾਕਿਸਤਾਨ ਨੂੰ ਅਜਿਹੀਆਂ ਪਾਬੰਦੀਆਂ ਦਾ ਕੋਈ ਅਧਿਕਾਰਤ ਸੰਕੇਤ ਨਹੀਂ ਮਿਲਿਆ ਹੈ। ਖਾਨ ਨੇ ਕਿਹਾ ਕਿ ਇਸ ਸਮੇਂ ਇਹ ਸਭ ਅਟਕਲਾਂ ਹਨ ਅਤੇ ਇਸ ਲਈ ਇਸ 'ਤੇ ਪ੍ਰਤੀਕਿਰਿਆ ਦੇਣ ਦੀ ਕੋਈ ਲੋੜ ਨਹੀਂ ਹੈ।

ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਤਣਾਅ ਹਾਲ ਹੀ ਵਿੱਚ ਉਦੋਂ ਵਧ ਗਿਆ ਜਦੋਂ ਤੁਰਕਮੇਨਿਸਤਾਨ ਵਿੱਚ ਪਾਕਿਸਤਾਨ ਦੇ ਰਾਜਦੂਤ ਕੇਕੇ ਅਹਿਸਾਨ ਵਾਗਨ ਨੂੰ ਇਸ ਹਫ਼ਤੇ ਅਮਰੀਕਾ ਵਿੱਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਤੇ ਲਾਸ ਏਂਜਲਸ ਤੋਂ ਦੇਸ਼ ਨਿਕਾਲਾ ਦੇ ਦਿੱਤਾ ਗਿਆ।

ਨਵੇਂ ਖਰੜੇ ਅਨੁਸਾਰ, 10 ਦੇਸ਼ਾਂ ਨੂੰ ਲਾਲ ਸੂਚੀ ਵਿੱਚ ਰੱਖਿਆ ਗਿਆ ਹੈ, ਜਿਨ੍ਹਾਂ ਦੇ ਨਾਗਰਿਕਾਂ ਦੇ ਵੀਜ਼ੇ ਪੂਰੀ ਤਰ੍ਹਾਂ ਮੁਅੱਤਲ ਕਰ ਦਿੱਤੇ ਜਾਣਗੇ। ਇਹ ਦੇਸ਼ ਹਨ - ਅਫਗਾਨਿਸਤਾਨ, ਕਿਊਬਾ, ਈਰਾਨ, ਲੀਬੀਆ, ਉੱਤਰੀ ਕੋਰੀਆ, ਸੋਮਾਲੀਆ, ਸੁਡਾਨ, ਸੀਰੀਆ, ਵੈਨੇਜ਼ੁਏਲਾ ਅਤੇ ਯਮਨ ਹਨ। ਇਰੀਟ੍ਰੀਆ, ਹੈਤੀ, ਲਾਓਸ, ਮਿਆਂਮਾਰ ਅਤੇ ਦੱਖਣੀ ਸੁਡਾਨ ਨੂੰ ਪੰਜ ਦੇਸ਼ਾਂ ਦੇ ਦੂਜੇ ਸਮੂਹ ਵਿੱਚ ਰੱਖਿਆ ਗਿਆ ਸੀ। ਇਨ੍ਹਾਂ ਦੇਸ਼ਾਂ 'ਤੇ ਕੁਝ ਸ਼ਰਤਾਂ ਦੇ ਨਾਲ ਪਾਬੰਦੀਆਂ ਵੀ ਪ੍ਰਸਤਾਵਿਤ ਹਨ। ਸੈਲਾਨੀ ਅਤੇ ਵਿਦਿਆਰਥੀ ਵੀਜ਼ੇ, ਅਤੇ ਨਾਲ ਹੀ ਹੋਰ ਪ੍ਰਵਾਸੀ ਵੀਜ਼ੇ, ਪੰਜਾਂ ਦੇਸ਼ਾਂ ਵਿੱਚ ਪ੍ਰਭਾਵਿਤ ਹੋ ਸਕਦੇ ਹਨ।

ਟਾਪ ਹੈਡਲਾਈਨ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget