ਪੜਚੋਲ ਕਰੋ

ਰਾਮ ਮੰਦਰ 'ਤੇ ਪਾਕਿਸਤਾਨ ਦਾ ਵੱਡਾ ਦਾਅਵਾ, ਮੰਤਰੀ ਬੋਲੇ ਭਾਰਤ ਹੁਣ ਸ਼੍ਰੀਰਾਮ ਦੇ ਹਿੰਦੂਤਵ 'ਚ ਤਬਦੀਲ

ਅਯੁੱਧਿਆ ਮਾਮਲੇ 'ਚ ਜਦੋਂ ਸੁਪਰੀਮ ਕੋਰਟ ਦਾ ਫੈਸਲਾ ਰਾਮ ਮੰਦਰ ਦੇ ਹੱਕ ਵਿੱਚ ਆਇਆ, ਤਾਂ ਰਾਸ਼ਿਦ ਨੇ ਉਸ ਸਮੇਂ ਵੀ ਅਜਿਹੀ ਪ੍ਰਤੀਕ੍ਰਿਆ ਦਿੱਤੀ ਸੀ। ਰਾਸ਼ਿਦ ਨੇ ਉਦੋਂ ਕਿਹਾ ਸੀ ਕਿ ਹਿੰਦੂਵਾਦੀ ਤਾਕਤਾਂ ਹੁਣ ਭਾਰਤ 'ਤੇ ਹਾਵੀ ਹੋਣ ਲਈ ਆ ਗਈਆਂ ਹਨ।

ਇਸਲਾਮਾਬਾਦ: ਬੁੱਧਵਾਰ ਨੂੰ ਅਯੁੱਧਿਆ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਮ ਮੰਦਰ ਲਈ ਭੂਮੀ ਪੂਜਨ ਕਰਨਗੇ। ਇਹ ਦਿਨ ਭਾਰਤ ਦੇ ਇਤਹਾਸ ਲਈ ਬੇਹੱਦ ਖਾਸ ਹੋਣ ਵਾਲਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ ਵੀ ਇਸ ਬਾਰੇ ਵੱਡਾ ਦਾਅਵਾ ਕੀਤਾ ਹੈ। ਇਮਰਾਨ ਖ਼ਾਨ ਦੀ ਸਰਕਾਰ ਦੇ ਰੇਲ ਮੰਤਰੀ ਸ਼ੇਖ ਰਸ਼ੀਦ ਨੇ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਫਿਰਕੂ ਕਰਾਰ ਦਿੱਤਾ ਹੈ। ਦੱਸ ਦਈਏ ਕਿ ਰਾਸ਼ਿਦ ਨੇ ਇੱਕ ਬਿਆਨ ਵਿੱਚ ਕਿਹਾ- ਭਾਰਤ ਹੁਣ ਰਾਮ ਨਗਰ ਬਣ ਗਿਆ ਹੈ। ਉੱਥੇ ਧਰਮ ਨਿਰਪੱਖਤਾ ਨਹੀਂ। ਮੰਗਲਵਾਰ ਨੂੰ ਬਿਆਨ ਵਿੱਚ ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਾਸ਼ਿਦ ਨੇ ਭਾਰਤ ਵਿੱਚ ਹੀ ਧਰਮ ਨਿਰਪੱਖਤਾ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਭਾਰਤ ਹੁਣ ਰਾਮ ਨਗਰ ਵਿੱਚ ਬਦਲ ਗਿਆ ਹੈ। ਉੱਥੇ ਫਿਰਕਾਪ੍ਰਸਤੀ ਵਧ ਰਹੀ ਹੈ ਤੇ ਧਰਮ ਨਿਰਪੱਖਤਾ ਦਾ ਅੰਤ ਹੋ ਰਿਹਾ ਹੈ। ਸੱਚੀ ਗੱਲ ਕਰੀਏ ਤਾਂ ਭਾਰਤ ਹੁਣ ਧਰਮ ਨਿਰਪੱਖ ਨਹੀਂ ਰਿਹਾ। ਘੱਟ ਗਿਣਤੀਆਂ ਨੂੰ ਉੱਥੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤ ਹੁਣ ਸ਼੍ਰੀਰਾਮ ਦੇ ਹਿੰਦੂਤਵ ਵਿੱਚ ਤਬਦੀਲ ਹੋ ਗਿਆ ਹੈ। ਇਸ ਦੇ ਨਾਲ ਹੀ ਰਾਸ਼ਿਦ ਨੇ ਕਸ਼ਮੀਰ ਦਾ ਰਾਗ ਵੀ ਅਲਾਪਿਆ। ਇਹ ਇਤਫ਼ਾਕ ਹੈ ਕਿ ਜਿਸ ਦਿਨ ਮੋਦੀ ਰਾਮ ਮੰਦਰ ਦੀ ਧਰਤੀ ਦੀ ਪੂਜਾ ਕਰਨਗੇ, ਉਸ ਦਿਨ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਗਏ ਇੱਕ ਸਾਲ ਹੋ ਗਿਆ ਹੈ। ਪਿਛਲੇ ਸਾਲ 5 ਅਗਸਤ ਨੂੰ ਕੇਂਦਰ ਸਰਕਾਰ ਨੇ ਧਾਰਾ 370 ਹਟਾ ਦਿੱਤੀ ਸੀ। ਇਸ ਨਾਲ ਕਸ਼ਮੀਰ ਦੀ ਵਿਸ਼ੇਸ਼ ਸਥਿਤੀ ਵੀ ਖ਼ਤਮ ਹੋ ਗਈ। ਰਾਸ਼ਿਦ ਨੇ ਕਿਹਾ ਕਿ ਪਾਕਿਸਤਾਨ ਦੇ ਮੁਸਲਮਾਨ ਕਸ਼ਮੀਰੀਆਂ ਦੇ ਨਾਲ ਖੜ੍ਹੇ ਹਨ। ਭਾਰਤ ਨੂੰ ਉਨ੍ਹਾਂ ਨੂੰ ਇਹ ਫੈਸਲਾ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ ਕਿ ਉਹ ਕਿਸ ਨਾਲ ਰਹਿਣਾ ਚਾਹੁੰਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget