ਪੜਚੋਲ ਕਰੋ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਮੋਦੀ ਨੂੰ ਕਿਹਾ ' ਚੁਣੇ ਹੋਏ ਦਹਿਸ਼ਤਗਰਦ'

ਚੰਡੀਗੜ੍ਹ : ਪਾਕਿਸਤਾਨ ਦੇ ਵਿਦੇਸ਼ ਮੰਤਰੀ ਖਵਾਜ਼ਾ ਮੁਹੰਮਦ ਆਸਿਫ ਨੇ ਆਖਿਆ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਗੁਜਰਾਤ ਦੇ ਮੁਸਲਮਾਨਾਂ ਦੇ ਖੂਨ ਨਾਲ ਲਿਬੜੇ ਹੋਏ ਹਨ ਤੇ ਮੋਦੀ ਇੱਕ ਚੁਣੇ ਹੋਏ ਦਹਿਸ਼ਤਗਰਦ ਹਨ। ਉਨ੍ਹਾਂ ਨੇ ਰਾਸ਼ਟਰੀ ਸਵੈ ਸੇਵਕ ਸੰਘ ਨੂੰ ਵੀ ਇੱਕ ਦਹਿਸ਼ਤਗਰਦ ਸੰਗਠਨ ਕਰਾਰ ਦਿੱਤਾ। ਆਸਿਫ ਨੇ ਇੱਕ ਪਾਕਿਸਤਾਨੀ ਚੈਨਲ ‘ਤੇ ਇੰਟਰਵਿਊ ਦੌਰਾਨ ਕਿਹਾ ਕਿ ਭਾਰਤ ਵਿੱਚ ਮੁਸਲਮਾਨਾਂ ਨੂੰ ਗਊ ਰੱਖਿਆ ਦੇ ਨਾਂਅ ‘ਤੇ ਮਾਰਿਆ ਜਾ ਰਿਹਾ ਹੈ ਅਤੇ ਦਲਿਤ, ਮੁਸਲਮਾਨ, ਇਸਾਈ ਸਭ ਦੀ ਹਾਲਤ ਇੱਕੋ ਜਿਹੀ ਹੈ। ਚੈਨਲ ਦੇ ਐਂਕਰ ਦੇ ਇਹ ਕਹਿਣ ਉੱਤੇ ਕਿ ਤੁਸੀਂ ਇਸ ਤਰ੍ਹਾਂ ਕਿਸੇ ਉੱਤੇ ਵੀ ਦੋਸ਼ ਨਹੀਂ ਲਾ ਸਕਦੇ, ਆਸਿਫ ਨੇ ਕਿਹਾ ਕਿ ਭਾਰਤ ਦੇ ਉੱਤਰ ਪ੍ਰਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਸਿਰਫ ਇਸ ਲਈ ਬਹੁਮਤ ਨਾਲ ਜਿੱਤ ਗਈ ਕਿ ਉਥੇ ਭਾਜਪਾ ਨੇ ਫਿਰਕੂਵਾਦ ਫੈਲਾਇਆ ਹੋਇਆ ਸੀ। ਫਿਰਕੂਵਾਦੀ ਸਵਰਨ ਜਾਤਾਂ, ਜਿਨ੍ਹਾਂ ਵਿੱਚ ਜ਼ਿਆਦਾਤਰ ਹਿੰਦੂ ਸਨ, ਨੇ ਉਥੇ ਭਾਜਪਾ ਦੀ ਸਰਕਾਰ ਬਣਾਈ ਹੈ। ਉਨ੍ਹਾਂ ਨੇ ਯੂ ਐੱਨ ਓ ਵਿੱਚ ਦਹਿਸ਼ਤਗਰਦੀ ‘ਤੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਲਾਏ ਗਏ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ ਕਿ ਸੁਸ਼ਮਾ ਸਵਰਾਜ ਨੇ ਪਾਕਿਸਤਾਨ ‘ਤੇ ਦਹਿਸ਼ਤਗਰਦਾਂ ਨੂੰ ਭੇਜਣ ਨੂੰ ਦਾ ਦੋਸ਼ ਲਾਇਆ ਹੈ, ਜਦ ਕਿ ਇੱਕ ਦਹਿਸ਼ਤਗਰਦ ਖੁਦ ਭਾਰਤ ਦਾ ਪ੍ਰਧਾਨ ਮੰਤਰੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਸ਼ਾਸਨ ਇੱਕ ਦਹਿਸ਼ਤਗਰਦ ਪਾਰਟੀ ਆਰ ਐਸ ਐਸ ਦੇ ਹੱਥ ਵਿੱਚ ਹੈ। ਵਰਨਣ ਯੋਗ ਹੈ ਕਿ ਯੂ ਐੱਨ ਜਨਰਲ ਅਸੈਂਬਲੀ ਦੇ ਸੈਸ਼ਨ ਵਿੱਚ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਕਿ ਭਾਰਤ ਨੇ ਆਈ ਆਈ ਟੀ, ਆਈ ਆਈ ਐੱਮ ਵਰਗੀਆਂ ਸੰਸਥਾਵਾਂ ਬਣਾਈਆਂ ਹਨ, ਉਥੇ ਪਾਕਿਸਤਾਨ ਨੇ ਲਸ਼ਕਰਏ ਤਾਇਬਾ, ਜੈਸ਼ ਏ ਮੁਹੰਮਦ ਵਰਗੇ ਅੱਤਵਾਦੀ ਸੰਗਠਨ ਬਣਾਏ ਹਨ। ਸੁਸ਼ਮਾ ਨੇ ਕਿਹਾ ਸੀ ਕਿ ਪਾਕਿਸਤਾਨ ਦੁਨੀਆ ਵਿੱਚ ਦਹਿਸ਼ਤਗਰਦ ਭੇਜ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
Canada 'ਚ ਫਰਜ਼ੀ ਪੰਜਾਬੀ ਨੌਜਵਾਨ ਗ੍ਰਿਫ਼ਤਾਰ , ਝੂਠੀ ਬਿਮਾਰੀ ਦੱਸ ਕੇ ਮਹਿਲਾ ਡਾਕਟਰਾਂ ਨੂੰ ਦਿਖਾਉਂਦਾ ਸੀ ਪ੍ਰਈਵੇਟ ਪਾਰਟ  
Canada 'ਚ ਫਰਜ਼ੀ ਪੰਜਾਬੀ ਨੌਜਵਾਨ ਗ੍ਰਿਫ਼ਤਾਰ , ਝੂਠੀ ਬਿਮਾਰੀ ਦੱਸ ਕੇ ਮਹਿਲਾ ਡਾਕਟਰਾਂ ਨੂੰ ਦਿਖਾਉਂਦਾ ਸੀ ਪ੍ਰਈਵੇਟ ਪਾਰਟ  
ਤੇਲ, ਗੈਸ ਤੋਂ ਬਾਅਦ ਹੁਣ ਇੰਟਰਨੈੱਟ ਵੀ ਬੰਦ ਕਰੇਗਾ ਈਰਾਨ? ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਤੇ ਮੰਡਰਾ ਰਿਹਾ ਖਤਰਾ
ਤੇਲ, ਗੈਸ ਤੋਂ ਬਾਅਦ ਹੁਣ ਇੰਟਰਨੈੱਟ ਵੀ ਬੰਦ ਕਰੇਗਾ ਈਰਾਨ? ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਤੇ ਮੰਡਰਾ ਰਿਹਾ ਖਤਰਾ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ
ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ
Embed widget