ਪੜਚੋਲ ਕਰੋ

ਪਾਕਿਸਤਾਨ ਦਾ ਸਰਕਾਰੀ ਬੋਰਡ ਕਰਵਾ ਰਿਹੈ ਸਿੱਖਾਂ ਦੀਆਂ ਜਾਇਦਾਦਾਂ 'ਤੇ ਨਾਜਾਇਜ਼ ਕਬਜ਼ੇ

ਉੱਚ ਪੱਧਰੀ ਖ਼ੁਫ਼ੀਆ ਸੂਤਰਾਂ ਮੁਤਾਬਕ ਬੋਰਡ ਨੇ ਸਥਾਨਕ ਪੁਲਿਸ ਦੀ ਮਦਦ ਨਾਲ ਤੀਰਥ ਸਿੰਘ ਹੁਰਾਂ ਦੇ ਉਸ ਪਲਾਟ ਉੱਤੇ ਕੰਧਾਂ ਉਸਾਰ ਕੇ ਛੱਤ ਵੀ ਪਾ ਲਈ ਹੈ। ਸਥਾਨਕ ਸਿੱਖ ਸੰਗਤ ਯਕੀਨੀ ਤੌਰ ਉੱਤੇ ਇਸ ਵੇਲੇ ਤੀਰਥ ਸਿੰਘ ਨਾਲ ਹੈ।

ਚੰਡੀਗੜ੍ਹ: ਪਾਕਿਸਤਾਨ ਦਾ ਸਰਕਾਰੀ ‘ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ’ (ETPB) ਨੇ ਇੱਕ ਵਾਰ ਫਿਰ ਸਿੱਖਾਂ ਪ੍ਰਤੀ ਆਪਣਾ ਪੱਖਪਾਤੀ ਰਵੱਈਆ ਜ਼ਾਹਿਰ ਕੀਤਾ ਹੈ। ਦਰਅਸਲ, ਨਨਕਾਣਾ ਸਾਹਿਬ ਦੇ ਨਿਵਾਸੀ ਤੀਰਥ ਸਿੰਘ ਨੂੰ ਲੀਜ਼ (ਪਟੇ) ਉੱਤੇ ਦਿੱਤੀ ਇੱਕ ਜ਼ਮੀਨ ਉੱਤੇ ਕੁਝ ਲੋਕਾਂ ਨੇ ਨਾਜਾਇਜ਼ ਕਬਜ਼ਾ ਕਰ ਲਿਆ ਹੈ ਤੇ ਹੁਣ ਉੱਥੇ ਮਸਜਿਦ ਬਣਾਉਣ ਦੀ ਗੱਲ ਵੀ ਕੀਤੀ ਜਾ ਰਹੀ ਹੈ। ਸਰਕਾਰੀ ਬੋਰਡ ਸਿੱਧੇ ਤੌਰ ਉੱਤੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਦਾ ਸਾਥ ਦੇ ਰਿਹਾ ਹੈ। ਉੱਚ ਪੱਧਰੀ ਖ਼ੁਫ਼ੀਆ ਸੂਤਰਾਂ ਮੁਤਾਬਕ ਬੋਰਡ ਨੇ ਸਥਾਨਕ ਪੁਲਿਸ ਦੀ ਮਦਦ ਨਾਲ ਤੀਰਥ ਸਿੰਘ ਹੁਰਾਂ ਦੇ ਉਸ ਪਲਾਟ ਉੱਤੇ ਕੰਧਾਂ ਉਸਾਰ ਕੇ ਛੱਤ ਵੀ ਪਾ ਲਈ ਹੈ। ਸਥਾਨਕ ਸਿੱਖ ਸੰਗਤ ਯਕੀਨੀ ਤੌਰ ਉੱਤੇ ਇਸ ਵੇਲੇ ਤੀਰਥ ਸਿੰਘ ਨਾਲ ਹੈ। ਉਨ੍ਹਾਂ ਸਾਰਿਆਂ ਨੇ ਸਰਕਾਰੀ ‘ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ’ ਦੇ ਸਾਹਮਣੇ ਖਲੋ ਕੇ ਰੋਸ ਮੁਜ਼ਾਹਰਾ ਕੀਤਾ। ਸਰਕਾਰੀ ਬੋਰਡ ਵਿਰੁੱਧ ਸਿੱਖ ਸੰਗਤ ਦੇ ਇਸ ਰੋਸ ਮੁਜ਼ਾਹਰੇ ਦੀ ਜਿਹੜੀ ਤਸਵੀਰ ਵਾਇਰਲ ਹੋ ਚੁੱਕੀ ਹੈ, ਉਸ ਵਿੱਚ ਪਾਕਿਸਤਾਨ ਦੇ ਕੱਟੜ ਸਿੱਖ ਆਗੂ ਗੋਪਾਲ ਸਿੰਘ ਚਾਵਲਾ ਵੀ ਮੌਜੂਦ ਹਨ। ਸੂਤਰਾਂ ਨੇ ਦੱਸਿਆ ਕਿ ਸਰਕਾਰੀ ਬੋਰਡ ਪਹਿਲਾਂ ਹੀ ਗੁਰਦੁਆਰਾ ਸਾਹਿਬ ਦੀਆਂ ਸੰਪਤੀਆਂ ਉੱਤੇ ਨਾਜਾਇਜ਼ ਕਬਜ਼ੇ ਕਰਨ ਤੇ ਕਰਵਾਉਣ ’ਚ ਸ਼ਾਮਲ ਰਿਹਾ ਹੈ। ਡੀਐਨਏ ਵੱਲੋਂ ਪ੍ਰਕਾਸ਼ਿਤ ਰਵਿੰਦਰ ਸਿੰਘ ਰੌਬਿਨ ਦੀ ਰਿਪੋਰਟ ਮੁਤਾਬਕ ਸਿੱਖਾਂ ਦੀਆਂ ਕੁਝ ਜ਼ਮੀਨਾਂ ਉੱਤੇ ਰਿਹਾਇਸ਼ੀ ਕਾਲੋਨੀਆਂ ਤੱਕ ਉਸਾਰ ਦਿੱਤੀਆਂ ਗਈਆਂ ਹਨ। ਲਾਹੌਰ ’ਚ ਬਣਾਈ ਗਈ ਡਿਫ਼ੈਂਸ ਹਾਊਸਿੰਗ ਕਾਲੋਨੀ ਇਸ ਦੀ ਇੱਕ ਮਿਸਾਲ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget