ਪੜਚੋਲ ਕਰੋ
Advertisement
(Source: Dainik Bhaskar)
ਪਾਕਿਸਤਾਨੀ ਵਿਦੇਸ਼ ਮੰਤਰੀ ਵੀ ਕੋਰੋਨਾ ਦਾ ਸ਼ਿਕਾਰ, ਕੀਤਾ ਹੋਮ ਕੁਆਰੰਟੀਨ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ ਕਿ ਉਹ ਕੋਰੋਨਾਵਾਇਰਸ ਲਈ ਸਕਾਰਾਤਮਕ ਟੈਸਟ ਕੀਤੇ ਗਏ ਹਨ।
ਲਾਹੌਰ: ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ ਕਿ ਉਹ ਕੋਰੋਨਾਵਾਇਰਸ ਲਈ ਸਕਾਰਾਤਮਕ ਟੈਸਟ ਕੀਤੇ ਗਏ ਹਨ।
ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਉਸਨੂੰ ਸ਼ੁੱਕਰਵਾਰ ਦੁਪਹਿਰ ਨੂੰ ਹਲਕਾ ਬੁਖਾਰ ਮਹਿਸੂਸ ਹੋਇਆ ਅਤੇ ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਆਪਣੇ ਆਪ ਨੂੰ ਘਰ ਵਿੱਚ ਅਲੱਗ ਕਰ ਲਿਆ ਅਤੇ ਬਾਅਦ ਵਿੱਚ ਨਾਵਲ ਕੋਰੋਨਾਵਾਇਰਸ ਲਈ ਪੌਜ਼ੇਟਿਵ ਟੈਸਟ ਲਿਆ।
ਇਸ ਤੋਂ ਪਹਿਲਾਂ ਪਾਕਿਸਤਾਨੀ ਸਾਬਕਾ ਕ੍ਰਿਕੇਟਰ ਸ਼ਾਹਿਦ ਅਫਰੀਦੀ ਵੀ ਕੋਵਿਡ-19 ਨਾਲ ਪੌਜ਼ੇਟਿਵ ਟੈਸਟ ਕਰ ਚੱਕਾ ਹੈ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੋਣਾਂ 2024
ਦੇਸ਼
ਵਿਸ਼ਵ
ਕਾਰੋਬਾਰ
Advertisement