ਪੜਚੋਲ ਕਰੋ

ਓਬਾਮਾ ਤੇ ਕਲਿੰਟਨ ਨੂੰ ਮਿਲੇ 'ਪਾਰਸਲ ਬੰਬ'

ਨਿਊਯਾਰਕ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਦੇ ਘਰ ਤੇ ਦਫ਼ਤਰ ਵਿੱਚ 'ਪਾਰਸਲ ਬੰਬ' ਭੇਜੇ ਜਾਣ ਦੀ ਯੋਜਨਾ ਦਾ ਪਰਦਾਫ਼ਾਸ਼ ਹੋਇਆ ਹੈ। ਸੁਰੱਖਿਆ ਏਜੰਸੀਆਂ ਨੇ ਇੱਕ ਸ਼ੱਕੀ ਪੈਕੇਟ ਵਿੱਚੋਂ ਧਮਾਕਾਖੇਜ ਸਮੱਗਰੀ ਬਰਾਮਦ ਕੀਤੀ ਹੈ। ਓਬਾਮਾ ਦੇ ਦਫ਼ਤਰ ਅਤੇ ਹਿਲੇਰੀ ਦੇ ਘਰ ਲਈ ਇਹ ਪਾਰਸਲ ਬੰਬ ਭੇਜੇ ਗਏ ਸਨ। ਅਮਰੀਕਾ ਦੀਆਂ ਵੱਡੀਆਂ ਹਸਤੀਆਂ ਲਈ ਧਮਾਕਾਖੇਜ ਸਮੱਗਰੀ ਭੇਜੇ ਜਾਣ ਤੋਂ ਬਾਅਦ ਜਿੱਥੇ ਸੁਰੱਖਿਆ ਖ਼ਾਮੀਆਂ ਉਜਾਗਰ ਹੁੰਦੀਆਂ ਹਨ, ਉੱਥੇ ਹੀ ਟਰੰਪ ਸਰਕਾਰ 'ਤੇ ਵੀ ਸਵਾਲ ਉੱਠ ਰਹੇ ਹਨ। ਅਮਰੀਕੀ ਜਾਂਚ ਏਜੰਸੀ ਐਫਬੀਆਈ ਤੇ ਸੀਕ੍ਰੇਟ ਸਰਵਿਸਿਜ਼ ਨੇ ਸ਼ੱਕੀ ਪਾਰਸਲ ਬੰਬਾਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਅਥਾਰਟੀਆਂ ਨੇ ਸਾਫ਼ ਕੀਤਾ ਹੈ ਕਿ ਕਲਿੰਟਨ ਤੇ ਓਬਾਮਾ ਦੋਵੇਂ ਸੁਰੱਖਿਅਤ ਹਨ। ਅਮਰੀਕਾ ਦੀ ਸੀਕ੍ਰੇਟ ਸਰਵਿਸਿਜ਼ ਦਾ ਕਹਿਣਾ ਹੈ ਕਿ ਇਹ ਸ਼ੱਕੀ ਪੈਕੇਟ ਰੋਜ਼ਨਾ ਜਾਂਚ ਦੌਰਾਨ ਫੜੇ ਗਏ ਸਨ। ਸਥਾਨਕ ਮੀਡੀਆ ਦੀ ਖ਼ਬਰ ਮੁਤਾਬਕ ਨਿਊ ਯਾਰਕ ਦੇ ਬਾਹਰਵਾਰ ਚੱਪੇਕੁਆ ਵਿੱਚ ਸਥਿਤ ਕਲਿੰਟਨ ਦੇ ਘਰ ਲਈ ਇਹ ਪਾਰਸਲ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਲਿਬਰਲ ਪਾਰਟੀ ਨਾਲ ਜੁੜੇ ਅਰਬਪਤੀ ਜੌਰਜ ਸੋਰੋਸ ਦੇ ਨਿਊ ਯਾਰਕ ਦੇ ਕਸਬੇ ਕੋਟੋਨਾਹ ਸਥਿਤ ਘਰ ਵਿੱਚੋਂ ਵੀ ਇਸੇ ਤਰ੍ਹਾਂ ਬੰਬ ਬਰਾਮਦ ਹੋ ਚੁੱਕਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

LPG Crisis : ਹੋਰਮੁਜ਼ ਜਲਡਮਰੂ ਤੋਂ ਇੱਕ ਦਿਨ 'ਚ ਸਿਰਫ਼ 15 ਜਹਾਜ਼ਾਂ ਨੂੰ ਲੰਘਣ ਦੀ ਮਨਜ਼ੂਰੀ , ਈਰਾਨ ਨੇ ਰੱਖੀਆਂ ਸਖ਼ਤ ਸ਼ਰਤਾਂ ,ਜਾਣੋ ਪੂਰਾ ਮਾਮਲਾ 
LPG Crisis : ਹੋਰਮੁਜ਼ ਜਲਡਮਰੂ ਤੋਂ ਇੱਕ ਦਿਨ 'ਚ ਸਿਰਫ਼ 15 ਜਹਾਜ਼ਾਂ ਨੂੰ ਲੰਘਣ ਦੀ ਮਨਜ਼ੂਰੀ , ਈਰਾਨ ਨੇ ਰੱਖੀਆਂ ਸਖ਼ਤ ਸ਼ਰਤਾਂ ,ਜਾਣੋ ਪੂਰਾ ਮਾਮਲਾ 
Israel Resume War on Iran: ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
LPG Crisis : 15 ਦਿਨਾਂ ਲਈ ਖੁੱਲ੍ਹਿਆ ਹੋਰਮੁਜ਼ ਜਲਡਮਰੂ , ਕੀ ਇਸ ਨਾਲ ਤੁਰੰਤ ਦੂਰ ਹੋ ਜਾਵੇਗੀ LPG ਦੀ ਕਿੱਲਤ ?
LPG Crisis : 15 ਦਿਨਾਂ ਲਈ ਖੁੱਲ੍ਹਿਆ ਹੋਰਮੁਜ਼ ਜਲਡਮਰੂ , ਕੀ ਇਸ ਨਾਲ ਤੁਰੰਤ ਦੂਰ ਹੋ ਜਾਵੇਗੀ LPG ਦੀ ਕਿੱਲਤ ?

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਲਯੁੱਗੀ ਪਿਤਾ ਨੇ ਸ਼ਰਮਸਾਰ ਕੀਤੇ ਰਿਸ਼ਤੇ, ਦੋ ਸਾਲ ਤੱਕ ਧੀ ਨਾਲ ਕਰਦਾ ਰਿਹਾ ਅਸ਼ਲੀਲ ਹਰਕਤਾਂ
ਕਲਯੁੱਗੀ ਪਿਤਾ ਨੇ ਸ਼ਰਮਸਾਰ ਕੀਤੇ ਰਿਸ਼ਤੇ, ਦੋ ਸਾਲ ਤੱਕ ਧੀ ਨਾਲ ਕਰਦਾ ਰਿਹਾ ਅਸ਼ਲੀਲ ਹਰਕਤਾਂ
Toll Plaza New Rule: ਨੈਸ਼ਨਲ ਹਾਈਵੇਅ 'ਤੇ ਲਿਜਾ ਰਹੇ ਕਾਰ, ਤਾਂ ਪੜ੍ਹ ਲਓ ਆਹ ਖ਼ਬਰ, ਅੱਜ ਤੋਂ ਬਦਲ ਗਿਆ ਆਹ ਨਿਯਮ
Toll Plaza New Rule: ਨੈਸ਼ਨਲ ਹਾਈਵੇਅ 'ਤੇ ਲਿਜਾ ਰਹੇ ਕਾਰ, ਤਾਂ ਪੜ੍ਹ ਲਓ ਆਹ ਖ਼ਬਰ, ਅੱਜ ਤੋਂ ਬਦਲ ਗਿਆ ਆਹ ਨਿਯਮ
ਵਿਦੇਸ਼ ਤੋਂ ਪੈਸਾ ਭੇਜਣਾ ਹੋਇਆ ਸੌਖਾ, RBI ਨੇ ਜਾਰੀ ਕੀਤੇ ਸਖ਼ਤ ਨਿਰਦੇਸ਼; ਹੋਏ ਵੱਡੇ ਬਦਲਾਅ
ਵਿਦੇਸ਼ ਤੋਂ ਪੈਸਾ ਭੇਜਣਾ ਹੋਇਆ ਸੌਖਾ, RBI ਨੇ ਜਾਰੀ ਕੀਤੇ ਸਖ਼ਤ ਨਿਰਦੇਸ਼; ਹੋਏ ਵੱਡੇ ਬਦਲਾਅ
ਅੰਮ੍ਰਿਤਪਾਲ ਮਹਿਰੋਂ ਨੂੰ UAE ਤੋਂ ਲਿਆਂਦਾ ਜਾ ਰਿਹਾ ਪੰਜਾਬ, ਇਨਫਲੂਐਂਸਰ ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ
ਅੰਮ੍ਰਿਤਪਾਲ ਮਹਿਰੋਂ ਨੂੰ UAE ਤੋਂ ਲਿਆਂਦਾ ਜਾ ਰਿਹਾ ਪੰਜਾਬ, ਇਨਫਲੂਐਂਸਰ ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ
ਆਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, 10 ਜ਼ਿਲ੍ਹਿਆਂ ਤੇ 95 ਬਲਾਕਾਂ 'ਚ ਨਿਯੁਕਤੀਆਂ
ਆਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, 10 ਜ਼ਿਲ੍ਹਿਆਂ ਤੇ 95 ਬਲਾਕਾਂ 'ਚ ਨਿਯੁਕਤੀਆਂ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਗੈਂਗਸਟਰ ਪਰਿਵਾਰ ਦੀ ਰਾਜਨੀਤੀ 'ਚ ਐਂਟਰੀ!
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਗੈਂਗਸਟਰ ਪਰਿਵਾਰ ਦੀ ਰਾਜਨੀਤੀ 'ਚ ਐਂਟਰੀ!
ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਪ੍ਰੈਲ 2026
Embed widget