ਪੜਚੋਲ ਕਰੋ

ਟਲਿਆ ਇੱਕ ਹੋਰ ਵੱਡਾ ਹਾਦਸਾ, ਭਾਰਤ ਆਉਂਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਫਰਾਂਸ ਦੀ ਰਾਜਧਾਨੀ ਪੈਰਿਸ ਤੋਂ ਮੁੰਬਈ ਆ ਰਹੇ ਜਹਾਜ਼ ਨੂੰ ਐਮਰਜੈਂਸੀ ਲੈਂਡਿੰਗ ਕਰਕੇ ਇਰਾਨ ‘ਚ ਉਤਾਰਿਆ ਗਿਆ। ਅਜਿਹਾ ਕਰਨ ਨਾਲ ਇੱਕ ਵੱਡਾ ਹਵਾਈ ਹਾਦਸਾ ਹੋਣ ਤੋਂ ਬਚ ਗਿਆ। ਘਟਨਾ ਬੁੱਧਵਾਰ ਦੀ ਹੈ।

ਤਹਿਰਾਨ: ਫਰਾਂਸ ਦੀ ਰਾਜਧਾਨੀ ਪੈਰਿਸ ਤੋਂ ਮੁੰਬਈ ਆ ਰਹੇ ਜਹਾਜ਼ ਨੂੰ ਐਮਰਜੈਂਸੀ ਲੈਂਡਿੰਗ ਕਰਕੇ ਇਰਾਨ ‘ਚ ਉਤਾਰਿਆ ਗਿਆ। ਅਜਿਹਾ ਕਰਨ ਨਾਲ ਇੱਕ ਵੱਡਾ ਹਵਾਈ ਹਾਦਸਾ ਹੋਣ ਤੋਂ ਬਚ ਗਿਆ। ਘਟਨਾ ਬੁੱਧਵਾਰ ਦੀ ਹੈ। ਇਸ ਦੌਰਾਨ ਜਹਾਜ਼ ਨੂੰ ਕਈ ਘੰਟੇ ਇਰਾਨ ‘ਚ ਠਹਿਰਾਉਣ ਤੋਂ ਬਾਅਦ ਮੁੰਬਈ ਲਈ ਦੁਬਈ ਹੁੰਦੇ ਹੋਏ ਉਡਾਣ ਭਰੀ। ਜਹਾਜ਼ ਕੰਪਨੀ ‘ਜੂਨ’ ਦਾ ਏਅਰਬਸ ਏ340 ਜਹਾਜ਼ ਇਰਾਨ ਦੇ ਇਸਫ਼ਹਾਨ ਸ਼ਹਿਰ ‘ਚ ਉੱਤਰਿਆ। ਕੰਪਨੀ ਦੇ ਬਿਆਨ ਮੁਤਾਬਕ ਉਡਾਣ ਨੰਬਰ ਏਐਫ218 ਨੂੰ ਵੈਂਟੀਲੇਸ਼ਨ ਸਰਕਿਟ ‘ਚ ਗੜਬੜੀ ਕਰਕੇ ਸਾਵਧਾਨੀ ਵਰਤਦੇ ਹੋਏ ਲੈਂਡ ਕਰਵਾਇਆ ਗਿਆ। ਇਰਾਨ ਨੇ ਦੱਸਿਆ ਕਿ ਸਥਾਨਕ ਅਧਿਕਾਰੀਆਂ ਨੇ ਯਾਤਰੀਆਂ ਨੂੰ ਸੇਵਾ ਮੁਹੱਈਆ ਕਰਵਾਈ। ਫਲਾਈਟ ‘ਚ ਸਫ਼ਰ ਕਰ ਰਹੇ ਸਾਰੇ ਯਾਤਰੀ ਸੁਰੱਖਿਅਤ ਹਨ। ਏਅਰ ਫਰਾਂਸ ਨੇ ਦੱਸਿਆ ਕਿ ਸਥਾਨਕ ਮੁਰੰਮਤ ਦਲ ਨੇ ਜਹਾਜ਼ ਦੀ ਜਾਂਚ ਕੀਤੀ। ਇਸ ਤੋਂ ਬਾਅਦ ਫਲਾਈਟ ਨੂੰ ਰਵਾਨਾ ਕੀਤਾ ਗਿਆ।

ਟਾਪ ਹੈਡਲਾਈਨ

ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget