ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਯਾਤਰੀਆਂ ਨਾਲ ਭਰਿਆ ਜਹਾਜ਼ ਹੋਇਆ ਕਰੈਸ਼, 107 ਲੋਕ ਸੀ ਸਵਾਰ
ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨ (PIA) ਦਾ ਯਾਤਰੀ ਜਹਾਜ਼ ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਹੈ।
![ਯਾਤਰੀਆਂ ਨਾਲ ਭਰਿਆ ਜਹਾਜ਼ ਹੋਇਆ ਕਰੈਸ਼, 107 ਲੋਕ ਸੀ ਸਵਾਰ Passenger Plane Crashed near Lahore Airport in Pakistan ਯਾਤਰੀਆਂ ਨਾਲ ਭਰਿਆ ਜਹਾਜ਼ ਹੋਇਆ ਕਰੈਸ਼, 107 ਲੋਕ ਸੀ ਸਵਾਰ](https://static.abplive.com/wp-content/uploads/sites/5/2020/05/22160202/PIA-Crash.jpg?impolicy=abp_cdn&imwidth=1200&height=675)
ਲਾਹੌਰ: ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨ (PIA) ਦਾ ਯਾਤਰੀ ਜਹਾਜ਼ ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਹੈ। ਲਾਹੌਰ ਤੋਂ ਉੱਡਿਆ ਜਹਾਜ਼ ਕਰਾਚੀ ਹਵਾਈ ਅੱਡੇ ਨੇੜੇ ਕ੍ਰੈਸ਼ ਹੋ ਗਿਆ।
ਇਹ ਜਹਾਜ਼ ਲਾਹੌਰ ਤੋਂ ਕਰਾਚੀ ਜਾ ਰਿਹਾ ਸੀ। ਕੁਝ ਤਕਨੀਕੀ ਖਰਾਬੀ ਕਾਰਨ ਇਹ ਹਾਦਸਾ ਵਾਪਰਿਆ ਹੈ।
ਤਾਜ਼ਾ ਜਾਣਕਾਰੀ ਮੁਤਾਬਕ ਏਅਰਲਾਈਨ ਕਰੂ ਮੈਂਬਰਾਂ ਸਮੇਤ 107 ਲੋਕ ਇਸ ਜਹਾਜ਼ 'ਚ ਸਵਾਰ ਸਨ। ਜਹਾਜ਼ ਦੇ ਰਿਹਾਇਸ਼ੀ ਇਲਾਕੇ 'ਚ ਡਿੱਗਣ ਦੀ ਖਬਰ ਮਿਲੀ ਹੈ, ਜਿਸ ਨਾਲ ਭਰੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: ਕੋਰੋਨਾ ਤੇ ਲੌਕਡਾਊਨ ਦੇ ਕਹਿਰ ਕਰਕੇ ਰਿਜ਼ਰਵ ਬੈਂਕ ਦਾ ਨਵਾਂ ਫੈਸਲਾ 15 ਜੁਲਾਈ ਤੋਂ ਇਨ੍ਹਾਂ ਸ਼ਰਤਾਂ ਨਾਲ ਖੁੱਲ੍ਹ ਜਾਣਗੇ ਸਕੂਲ ਬਲਾਤਕਾਰ ਦੇ ਕੇਸ 'ਚ ਹਾਈਕੋਰਟ ਦਾ ਅਨੋਖਾ ਫੈਸਲਾ, ਮੁਲਜ਼ਮ ਨੂੰ ਕਰ ਦਿੱਤਾ ਬਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਇਹ ਵੀ ਪੜ੍ਹੋ: ਕੋਰੋਨਾ ਤੇ ਲੌਕਡਾਊਨ ਦੇ ਕਹਿਰ ਕਰਕੇ ਰਿਜ਼ਰਵ ਬੈਂਕ ਦਾ ਨਵਾਂ ਫੈਸਲਾ 15 ਜੁਲਾਈ ਤੋਂ ਇਨ੍ਹਾਂ ਸ਼ਰਤਾਂ ਨਾਲ ਖੁੱਲ੍ਹ ਜਾਣਗੇ ਸਕੂਲ ਬਲਾਤਕਾਰ ਦੇ ਕੇਸ 'ਚ ਹਾਈਕੋਰਟ ਦਾ ਅਨੋਖਾ ਫੈਸਲਾ, ਮੁਲਜ਼ਮ ਨੂੰ ਕਰ ਦਿੱਤਾ ਬਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਾਲੀਵੁੱਡ
ਪਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)