ਪੜਚੋਲ ਕਰੋ

Shahid Latif Dead: ਪਠਾਨਕੋਟ ਹਮਲੇ ਦਾ ਮਾਸਟਰਮਾਈਂਡ ਅੱਤਵਾਦੀ ਸ਼ਾਹਿਦ ਲਤੀਫ ਦਾ ਹੋਇਆ ਕਤਲ, ਗੋਲੀਆਂ ਮਾਰ ਕੇ ਕੀਤੀ ਹੱਤਿਆ

Pathankot Attack Mastermind Shahid Latif Killed: ਪਠਾਨਕੋਟ ਹਮਲੇ ਦਾ ਮਾਸਟਰਮਾਈਂਡ ਅਤੇ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਸ਼ਾਹਿਦ ਲਤੀਫ ਦੀ ਪਾਕਿਸਤਾਨ ਵਿੱਚ ਹੱਤਿਆ ਕਰ ਦਿੱਤੀ ਗਈ ਹੈ।

Terrorist Shahid Latif Shot Dead: ਪਠਾਨਕੋਟ ਹਮਲੇ ਦੇ ਮਾਸਟਰਮਾਈਂਡ ਅਤੇ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਸ਼ਾਹਿਦ ਲਤੀਫ ਦੀ ਪਾਕਿਸਤਾਨ ਵਿੱਚ ਹੱਤਿਆ ਕਰ ਦਿੱਤੀ ਗਈ ਹੈ। 2016 'ਚ ਪੰਜਾਬ ਦੇ ਪਠਾਨਕੋਟ ਦੇ ਏਅਰਬੇਸ 'ਤੇ ਅੱਤਵਾਦੀ ਹਮਲਾ ਹੋਇਆ ਸੀ। ਇਹ ਹਮਲਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਕੀਤਾ ਸੀ। ਇਸ ਹਮਲੇ ਵਿੱਚ ਭਾਰਤੀ ਫੌਜ ਦੇ ਸੱਤ ਜਵਾਨ ਸ਼ਹੀਦ ਹੋ ਗਏ ਸਨ। ਐਨਆਈਏ ਦੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਸ਼ਾਹਿਦ ਲਤੀਫ ਇਸ ਹਮਲੇ ਦਾ ਮਾਸਟਰਮਾਈਂਡ ਸੀ।

ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੀ ਇੱਕ ਮਸਜਿਦ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਉਸ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਿਆਲਕੋਟ ਸ਼ਹਿਰ 'ਚ ਮਾਰਿਆ ਗਿਆ।

ਇਹ ਵੀ ਪੜ੍ਹੋ: Sikh News: UNO ਸਾਹਮਣੇ ਰੋਸ ਪ੍ਰਦਰਸ਼ਨ ਤੇ ਮੰਗ ਪੱਤਰ ਦੇਣ ਦੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਹਮਾਇਤ

ਪਠਾਨਕੋਟ ਅੱਤਵਾਦੀ ਹਮਲੇ ਦੀ ਬਣਾਈ ਸੀ ਯੋਜਨਾ

ਐਨਆਈਏ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਪਠਾਨਕੋਟ ਅੱਤਵਾਦੀ ਹਮਲੇ ਦੀ ਯੋਜਨਾ ਪਾਕਿਸਤਾਨ ਵਿੱਚ ਬਣਾਈ ਗਈ ਸੀ ਅਤੇ ਉਸ ਨੂੰ ਅੰਜਾਮ ਦਿੱਤਾ ਗਿਆ ਸੀ। ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ ਨੇ ਹਮਲੇ ਨੂੰ ਅੰਜਾਮ ਦੇਣ ਲਈ ਚਾਰ ਆਤਮਘਾਤੀ ਹਮਲਾਵਰਾਂ ਨੂੰ ਸਿਖਲਾਈ ਦੇ ਕੇ ਭੇਜਿਆ ਸੀ।

ਐਨਆਈਏ ਦੀ ਜਾਂਚ ਵਿੱਚ ਪਾਇਆ ਗਿਆ ਸੀ ਕਿ ਹਮਲੇ ਨੂੰ ਅੰਜਾਮ ਦੇਣ ਲਈ ਭਾਰਤੀ ਖੇਤਰ ਵਿੱਚ ਘੁਸਪੈਠ ਕਰਨ ਵਾਲੇ ਅੱਤਵਾਦੀਆਂ ਦੇ ਮਾਸਟਰਮਾਈਂਡ ਅਤੇ ਹੈਂਡਲਰ ਸਾਰੇ ਪਾਕਿਸਤਾਨ ਵਿੱਚ ਸਥਿਤ ਸਨ।47 ਸਾਲਾ ਸ਼ਾਹਿਦ ਲਤੀਫ ਪਾਕਿਸਤਾਨ ਦੇ ਗੁਜਰਾਂਵਾਲਾ ਦੇ ਅਮੀਨਾਬਾਦ ਕਸਬੇ ਦੇ ਮੋੜ ਪਿੰਡ ਦਾ ਰਹਿਣ ਵਾਲਾ ਸੀ। ਸ਼ਾਹਿਦ ਲਤੀਫ ਜੈਸ਼ ਦੇ ਲਾਂਚਿੰਗ ਕਮਾਂਡਰ ਵਜੋਂ ਜਾਣਿਆ ਜਾਂਦਾ ਹੈ। ਉਸ ਨੇ ਜੈਸ਼-ਏ-ਮੁਹੰਮਦ ਦੇ ਚਾਰ ਅੱਤਵਾਦੀਆਂ ਨੂੰ ਪਠਾਨਕੋਟ ਭੇਜਿਆ ਸੀ। 

11 ਸਾਲ ਤੱਕ ਭਾਰਤੀ ਜੇਲ੍ਹ ਵਿੱਚ ਬੰਦ ਰਿਹਾ ਸ਼ਾਹਿਦ

ਦੱਸ ਦੇਈਏ ਕਿ ਸ਼ਾਹਿਦ ਲਤੀਫ ਨੂੰ 1993 'ਚ ਅੱਤਵਾਦ ਦੇ ਦੋਸ਼ 'ਚ ਭਾਰਤ 'ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਉੱਤੇ ਮੁਕੱਦਮਾ ਚਲਾਇਆ ਗਿਆ ਅਤੇ ਜੇਲ੍ਹ ਭੇਜ ਦਿੱਤਾ ਗਿਆ। ਸ਼ਾਹਿਦ ਲਤੀਫ ਕਰੀਬ 11 ਸਾਲ ਭਾਰਤੀ ਜੇਲ੍ਹ ਵਿੱਚ ਕੈਦ ਰਿਹਾ। ਭਾਰਤ ਵਿਚ ਸਜ਼ਾ ਪੂਰੀ ਕਰਨ ਤੋਂ ਬਾਅਦ ਉਸ ਨੂੰ 2010 ਵਿਚ ਪਾਕਿਸਤਾਨ ਭੇਜ ਦਿੱਤਾ ਗਿਆ ਸੀ। NIA ਦੀ ਜਾਂਚ 'ਚ ਕਿਹਾ ਗਿਆ ਹੈ ਕਿ ਭਾਰਤ ਤੋਂ ਡਿਪੋਰਟ ਹੋਣ ਤੋਂ ਬਾਅਦ ਸ਼ਾਹਿਦ ਲਤੀਫ ਪਾਕਿਸਤਾਨ 'ਚ ਜੇਹਾਦੀ ਫੈਕਟਰੀ 'ਚ ਵਾਪਸ ਚਲਾ ਗਿਆ ਸੀ ਅਤੇ ਪਠਾਨਕੋਟ ਅੱਤਵਾਦੀ ਹਮਲੇ 'ਚ ਅਹਿਮ ਭੂਮਿਕਾ ਨਿਭਾਈ ਸੀ।

ਇਹ ਵੀ ਪੜ੍ਹੋ: Israeli: ਹਮਾਸ 'ਤੇ ਭਾਰੀ- ਇਜ਼ਰਾਈਲ ਦੀ ਇਹ ਮਹਿਲਾ ਫਾਈਟਰ, ਚੁਣ-ਚੁਣ ਕੇ ਮਾਰੇ 25 ਅੱਤਵਾਦੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
Advertisement
ABP Premium

ਵੀਡੀਓਜ਼

Farmers Protest | 44 ਘੰਟਿਆਂ ਬਾਅਦ ਡੱਲੇਵਾਲ ਦਾ ਪਹਿਲਾਂ ਹੈਰਾਨ ਕਰ ਦੇਣ ਵਾਲਾ ਵੀਡੀਓ ਆਇਆ ਸਾਹਮਣੇ |Abp SanjhaSon of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ

Embed widget