ਪੜਚੋਲ ਕਰੋ

ਅਮਰੀਕਾ 'ਚ ਭਿਆਨਕ ਹਾਦਸੇ 'ਚ ਪਠਾਨਕੋਟ ਦੇ ਨੌਜਵਾਨ ਦੀ ਦਰਦਨਾਕ ਮੌਤ, ਮਾਂ-ਪਿਓ ਦੇ ਸਾਹਮਣੇ ਉਜੜ ਗਿਆ ਪਰਿਵਾਰ; ਮੱਚਿਆ ਚੀਕ ਚੀਹਾੜਾ

Accident in America: ਪਠਾਨਕੋਟ ਤੋਂ ਅਮਰੀਕਾ ਘੁੰਮਣ ਗਏ ਇੱਕ ਪਰਿਵਾਰ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ ਵਿੱਚ ਬਦਲ ਗਈਆਂ, ਜਦੋਂ ਨਿਊਯਾਰਕ ਦੇ ਮਸ਼ਹੂਰ ਸੈਂਟਰਲ ਪਾਰਕ ਵਿੱਚ ਇੱਕ ਘੋੜਾ ਗੱਡੀ (Horse Carrage) ਹਾਦਸੇ ਦਾ ਸ਼ਿਕਾਰ ਹੋ ਗਈ।

Accident in America: ਪਠਾਨਕੋਟ ਤੋਂ ਅਮਰੀਕਾ ਘੁੰਮਣ ਗਏ ਇੱਕ ਪਰਿਵਾਰ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ ਵਿੱਚ ਬਦਲ ਗਈਆਂ, ਜਦੋਂ ਨਿਊਯਾਰਕ ਦੇ ਮਸ਼ਹੂਰ ਸੈਂਟਰਲ ਪਾਰਕ ਵਿੱਚ ਇੱਕ ਘੋੜਾ ਗੱਡੀ (Horse Carrage) ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਪਠਾਨਕੋਟ ਦੀ ਇੰਦਰਾ ਕਲੋਨੀ ਦੇ ਰਹਿਣ ਵਾਲੇ 18 ਸਾਲਾ ਵਿਦਿਆਰਥੀ ਰੋਮਾਂਚ ਮਹਾਜਨ ਦੀ ਸਿਰ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ।

ਸਭ ਤੋਂ ਦਿਲ ਦਹਿਲਾ ਦੇਣ ਵਾਲੀ ਗੱਲ ਇਹ ਸੀ ਕਿ ਪੀੜਤ ਦੇ ਮਾਪੇ ਵੀ ਉਸੇ ਪਾਰਕ ਵਿੱਚ ਮੌਜੂਦ ਸਨ ਅਤੇ ਉਨ੍ਹਾਂ ਨੇ ਆਪਣੀਆਂ ਅੱਖਾਂ ਸਾਹਮਣੇ ਇਹ ਭਿਆਨਕ ਦ੍ਰਿਸ਼ ਦੇਖਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਚਾਰ ਦਿਨ ਪਹਿਲਾਂ ਹੀ ਆਪਣੇ ਪਰਿਵਾਰ ਨਾਲ ਨਿਊਯਾਰਕ ਗਿਆ ਸੀ। ਰੋਮਾਂਚ ਆਪਣੇ ਪਰਿਵਾਰ ਨਾਲ ਪਹਿਲੀ ਵਾਰ ਨਿਊਯਾਰਕ ਗਿਆ ਸੀ।

ਇਸ ਮਾਮਲੇ ਵਿੱਚ ਨਿਊਯਾਰਕ ਪੁਲਿਸ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਰਮਨ ਮਹਾਜਨ ਤਿੰਨ ਹੋਰ ਯਾਤਰੀਆਂ ਨਾਲ ਰਵਾਇਤੀ ਘੋੜਾ ਗੱਡੀ ਵਿੱਚ ਬੈਠ ਕੇ ਸੈਂਟਰਲ ਪਾਰਕ ਜਾ ਰਹੇ ਸੀ। ਚੈਰੀ ਹਿੱਲ ਖੇਤਰ ਦੇ ਨੇੜੇ ਘੋੜਾ ਅਚਾਨਕ ਡਰ ਗਿਆ ਅਤੇ ਬੇਕਾਬੂ ਹੋ ਕੇ ਦੌੜਨ ਲੱਗ ਪਿਆ। ਬੇਕਾਬੂ ਘੋੜਾ ਵੈਸਟ ਡਰਾਈਵ ਦੇ ਨਾਲ ਗੱਡੀ ਨੂੰ ਘਸੀਟਦਾ ਹੋਇਆ ਗ੍ਰੀਨ ਰੈਸਟੋਰੈਂਟ 'ਤੇ ਮਸ਼ਹੂਰ ਟੈਵਰਨ ਦੇ ਨੇੜੇ ਇੱਕ ਹੋਰ ਗੱਡੀ ਨਾਲ ਟਕਰਾ ਗਿਆ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਸੜਕ ਦੇ ਵਿਚਕਾਰ ਪਲਟ ਗਈ ਅਤੇ ਰਮਨ ਉਛਲ ਕੇ ਕੰਕਰੀਟ ਦੀ ਸੜਕ 'ਤੇ ਡਿੱਗ ਗਿਆ, ਜਿਸ ਕਾਰਨ ਉਸਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।

ਮੁੱਢਲੀ ਜਾਂਚ ਅਤੇ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਬਿਆਨਾਂ ਅਨੁਸਾਰ, ਹਾਦਸੇ ਸਮੇਂ ਬੱਗੀ ਡਰਾਈਵਰ ਆਪਣੀ ਸੀਟ 'ਤੇ ਨਹੀਂ ਸੀ। ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਦੇ ਹੋਇਆਂ ਉਹ ਯਾਤਰੀਆਂ ਦੀਆਂ ਫੋਟੋਆਂ ਖਿੱਚਣ ਲਈ ਗੱਡੀ ਤੋਂ ਉਤਰਿਆ ਸੀ, ਜਿਸ ਵੇਲੇ ਘੋੜਾ ਡਰ ਗਿਆ। ਇਸ ਲਾਪਰਵਾਹੀ ਤੋਂ ਬਾਅਦ, ਬੱਗੀ ਮਾਲਕ ਨੇ ਡਰਾਈਵਰ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਅਤੇ ਹਾਦਸੇ ਵਿੱਚ ਸ਼ਾਮਲ 7 ਸਾਲਾ ਘੋੜੇ ਸੈਮਸਨ ਨੂੰ ਵੀ ਇਸ ਕੰਮ ਤੋਂ ਹਟਾ ਦਿੱਤਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget