ਪੜਚੋਲ ਕਰੋ

ਇਹ ਬੰਦਾ ਨਿਕਲਿਆ ਠੱਗਾਂ ਦੀ ਵੀ ਬਾਪ! ਸਰਕਾਰ ਨੂੰ ਹੀ ਲਾਇਆ 19 ਕਰੋੜ ਦਾ ਚੂਨਾ

Fraud of 19 Crore: ਠੱਗੀ ਦੇ ਮਾਮਲੇ ਅਕਸਰ ਦੇਖਣ ਨੂੰ ਮਿਲਦੇ ਹਨ। ਫੋਨ 'ਤੇ ਕਈ ਅਜਿਹੀਆਂ ਕਾਲਾਂ ਆਉਂਦੀਆਂ ਹਨ, ਜਿਸ ਕਾਰਨ ਲੋਕ ਅਕਸਰ ਆਪਣੇ ਆਪ ਨੁਕਸਾਨ ਕਰ ਬੈਠਦੇ ਹਨ ਪਰ ਕੁਝ ਲੋਕ ਠੱਗਾਂ ਦੇ ਵੀ ਬਾਪ ਹੁੰਦੇ ਹਨ

Fraud of 19 Crore: ਠੱਗੀ ਦੇ ਮਾਮਲੇ ਅਕਸਰ ਦੇਖਣ ਨੂੰ ਮਿਲਦੇ ਹਨ। ਫੋਨ 'ਤੇ ਕਈ ਅਜਿਹੀਆਂ ਕਾਲਾਂ ਆਉਂਦੀਆਂ ਹਨ, ਜਿਸ ਕਾਰਨ ਲੋਕ ਅਕਸਰ ਆਪਣੇ ਆਪ ਨੁਕਸਾਨ ਕਰ ਬੈਠਦੇ ਹਨ ਪਰ ਕੁਝ ਲੋਕ ਠੱਗਾਂ ਦੇ ਵੀ ਬਾਪ ਹੁੰਦੇ ਹਨ। ਸਰਕਾਰ ਇਸ ਧੋਖਾਧੜੀ ਤੋਂ ਬਚਣ ਲਈ ਕਈ ਮੁਹਿੰਮਾਂ ਚਲਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਪਰ ਇੱਕ ਵਿਅਕਤੀ ਨੇ ਦੇਸ਼ ਦੀ ਸਰਕਾਰ ਨਾਲ ਹੀ ਠੱਗੀ ਕੀਤੀ।

ਇਸ ਵਿਅਕਤੀ ਦੀ ਕਹਾਣੀ ਸਾਹਮਣੇ ਆਉਣ ਤੋਂ ਬਾਅਦ ਪੂਰੀ ਦੁਨੀਆ ਹੈਰਾਨ ਰਹਿ ਗਈ। ਦਰਅਸਲ, ਇੱਕ ਵਿਅਕਤੀ ਨੇ 188 ਫਰਜ਼ੀ ਬੱਚੇ ਪੈਦਾ ਕਰਕੇ ਸਰਕਾਰ ਤੋਂ 19 ਕਰੋੜ ਦੀ ਠੱਗੀ ਮਾਰੀ ਹੈ। ਇਹ ਵਿਅਕਤੀ ਯੂਕੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਡੇਲੀ ਸਟਾਰ ਦੀ ਰਿਪੋਰਟ ਮੁਤਾਬਕ ਅਲੀ ਬਾਨਾ ਮੁਹੰਮਦ ਨਾਂ ਦੇ 40 ਸਾਲਾ ਵਿਅਕਤੀ ਨੇ ਬੱਚਿਆਂ ਦੇ ਪਾਲਣ-ਪੋਸ਼ਣ ਦੇ ਨਾਂ 'ਤੇ ਪੈਸੇ ਲੈ ਕੇ ਸਰਕਾਰ ਨਾਲ 19 ਕਰੋੜ ਰੁਪਏ ਦੀ ਠੱਗੀ ਮਾਰੀ ਹੈ।

ਦਰਅਸਲ, ਯੂਕੇ ਸਰਕਾਰ ਬੱਚਿਆਂ ਦੇ ਪਾਲਣ ਪੋਸ਼ਣ ਲਈ ਖਰਚਾ ਦਿੰਦੀ ਹੈ ਅਤੇ ਇਸ ਵਿਅਕਤੀ ਨੇ ਆਪਣੇ 188 ਫਰਜ਼ੀ ਬੱਚਿਆਂ ਨੂੰ ਪਾਲਣ ਦੇ ਨਾਂ 'ਤੇ ਸਰਕਾਰ ਤੋਂ 19 ਕਰੋੜ ਰੁਪਏ ਠੱਗੇ। ਰਿਪੋਰਟ ਮੁਤਾਬਕ ਵਿਅਕਤੀ ਨੇ ਇਸ ਧੋਖਾਧੜੀ ਲਈ ਦੋਸਤਾਂ ਅਤੇ ਰਿਸ਼ਤੇਦਾਰਾਂ ਦੀ ਮਦਦ ਲਈ। ਪਰ ਅਸਲ ਵਿੱਚ ਉਸ ਵਿਅਕਤੀ ਦੀ ਕੋਈ ਔਲਾਦ ਨਹੀਂ ਹੁੰਦੀ।

ਉਕਤ ਵਿਅਕਤੀ ਨੇ ਆਪਣੇ 188 ਫਰਜ਼ੀ ਬੱਚਿਆਂ ਦੀ ਜਾਣਕਾਰੀ ਡਾਇਰੀ 'ਚ ਲਿਖੀ ਹੈ। ਉਸ ਦੇ ਨਾਂ 'ਤੇ, ਉਹ ਉਦੋਂ ਤੱਕ ਗੁਜਾਰਾ ਭੱਤਾ ਅਤੇ ਚਾਈਲਡ ਬੈਨੀਫਿਟਸ ਅਤੇ ਟੈਕਸ ਕ੍ਰੈਡਿਟ ਭੁਗਤਾਨਾਂ ਦਾ ਦਾਅਵਾ ਕਰਦਾ ਰਿਹਾ। ਮਾਮਲਾ ਕਾਫੀ ਦੇਰ ਤੱਕ ਇਸ ਤਰ੍ਹਾਂ ਚੱਲਦਾ ਰਿਹਾ ਜਦੋਂ ਤੱਕ ਐਚ.ਐਮ ਰੈਵੇਨਿਊ ਤੇ ਕਸਟਮ ਦੇ ਜਾਂਚਕਰਤਾਵਾਂ ਨੂੰ ਇਸ ਗੱਲ ਦਾ ਅਹਿਸਾਸ ਨਹੀਂ ਹੋਇਆ।

ਇੱਕ ਵਾਰ ਇੱਕ ਵਿਅਕਤੀ ਨੇ ਇੱਕ ਹੀ ਨੰਬਰ ਨਾਲ ਦੋ ਵਾਰ ਦਾਅਵਾ ਕੀਤਾ ਪਰ ਬੱਚਿਆਂ ਦੇ ਨਾਮ ਵੱਖ-ਵੱਖ ਸਨ। ਇਸ ਮਾਮਲੇ 'ਤੇ ਜਦੋਂ ਐਚ.ਐਮ ਰੈਵੇਨਿਊ ਅਤੇ ਕਸਟਮ ਦੇ ਜਾਂਚ ਅਧਿਕਾਰੀਆਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਆਪ੍ਰੇਸ਼ਨ ਚਲਾ ਕੇ ਪੂਰੇ ਰੈਕੇਟ ਦਾ ਪਰਦਾਫਾਸ਼ ਕੀਤਾ। ਅਦਾਲਤ ਨੇ ਇਸ ਘੁਟਾਲੇ ਵਿੱਚ ਸ਼ਾਮਲ 6 ਲੋਕਾਂ ਨੂੰ 13 ਸਾਲ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ: ਕਿਤੇ ਤੁਹਾਡੇ ਫੋਨ 'ਚ ਵੀ ਤਾਂ ਨਹੀਂ ਖ਼ਤਰਨਾਕ ਐਪ, ਜੇਕਰ ਹਾਂ ਤਾਂ ਫੌਰਨ ਕਰੋ ਅਨਇੰਸਟਾਲ, ਨਹੀਂ ਤਾਂ ਬੈਂਕ ਹੋ ਜਾਵੇਗਾ ਖਾਲੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget