Follow us :
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦੁਬਈ ਵਿੱਚ ਦਿਹਾਂਤ
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਦੁਬਈ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਇਹ ਖਬਰ ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ ਸਾਹਮਣੇ ਆਈ ਹੈ।
Join us on:
- - - - - - - - - Advertisement - - - - - - - - -